Wednesday, April 02, 2025
BREAKING NEWS
ਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ

Teej

ਡੀ.ਐਮ.ਕਾਲਜ ਮੋਗਾ ਵਿੱਚ ਮਨਾਇਆ ਤੀਜ ਦਾ ਤਿਉਹਾਰ, SDM ਮੋਗਾ ਨੇ ਕੀਤੀ ਸ਼ਿਰਕਤ

ਸਥਾਨਕ ਡੀ.ਐਮ.ਕਾਲਜ ਵਿਖੇ ਪੰਜਾਬੀ ਵਿਭਾਗ ਦੇ ਪ੍ਰੋ. ਪਰਮਿੰਦਰ ਕੌਰ ਅਤੇ ਪ੍ਰੋ. ਕਮਲਜੀਤ ਕੌਰ ਦੀ ਅਗਵਾਈ ਹੇਠ ਧੀਆਂ ਦਾ ਤਿਉਹਾਰ ਤੀਜ ਬੜੀ ਧੂਮਧਾਮ ਨਾਲ ਮਨਾਇਆ ਗਿਆ।

ਸੁਨਾਮ ਕਾਲਜ਼ 'ਚ ਲੱਗਿਆਂ ਤੀਆਂ ਦਾ ਮੇਲਾ 

ਵਿਦਿਆਰਥਣਾ ਨੇ ਬੋਲੀਆਂ ਪਾਕੇ ਰੰਗ ਬੰਨ੍ਹਿਆ 

"ਦਾ ਯੂਨਿਟੀ'' ਵੱਲੋ ਤੀਆ ਦਾ ਤਿਉਹਾਰ ਮਨਾਇਆ ਗਿਆ

ਅਮਨਦੀਪ ਸਿੰਘ ਮਿਸਟਰ ਤੀਜ ਅਤੇ ਰੁਕਸਾਨਾ ਮਿਸਰਜ਼ ਤੀਜ ਚੁਣੀ ਗਈ

ਦਿਸ਼ਾ ਟਰੱਸਟ ਦੇ ਮੰਚ 'ਤੇ ਔਰਤਾਂ ਨੇ ਆਪਣੇ ਲਈ ਕੱਢਿਆ ਸਮਾਂ

"ਤੀਆਂ ਤੀਜ ਦੀਆਂ" ਪ੍ਰੋਗਰਾਮ 'ਤੇ ਟ੍ਰਾਈਸਿਟੀ ਦੀਆਂ ਔਰਤਾਂ ਨੇ ਆਪਣੀ ਪ੍ਰਤਿਭਾ ਦਿਖਾਈ

ਤੀਆਂ ਮੌਕੇ ਪ੍ਰਤਿਭਾ ਨੇ ਜਿਤਿਆ ਮਿਸ ਤੀਜ ਦਾ ਖਿਤਾਬ

ਸੁਨਾਮ ਸ਼ਹਿਰ ਅੰਦਰ ਕੇਵਲ ਔਰਤਾਂ ਲਈ ਸਥਾਪਿਤ ਬਾਡੀ ਲਾਈਨ ਫਿਟਨੈਸ ਜੋਨ ਜਿੰਮ ਦੇ ਪ੍ਰਬੰਧਕਾਂ ਵੱਲੋਂ ਕਰਵਾਏ ਤੀਆਂ ਦੇ ਤਿਉਹਾਰ ਮੌਕੇ ਮਿਸ ਤੀਜ ਦਾ ਖਿਤਾਬ ਪ੍ਰਤਿਭਾ ਨੇ ਜਿੱਤਿਆ। ਔਰਤਾਂ ਨੂੰ ਸਰੀਰਕ ਪੱਖੋਂ ਫਿੱਟ ਅਤੇ ਤੰਦਰੁਸਤ ਰਹਿਣ ਲਈ ਬਣਾਏ ਜਿੰਮ ਦੇ ਪ੍ਰਬੰਧਕ ਵਿਰਸੇ ਨੂੰ ਸਾਂਭਣ ਲਈ ਵੀ ਉਪਰਾਲੇ ਕਰਦੇ ਰਹਿੰਦੇ ਹਨ।

ਤੀਆਂ ਤੀਜ ਦਾ ਤਿਉਹਾਰ ਸਰਕਾਰੀ ਸਮਰਾਟ ਪ੍ਇਮਰੀ ਸਕੂਲ ਕਲਿਆਣ ਵਿਖੇ

ਵਿਦਿਆਰਥੀਆਂ ਨੇ ਆਪਣੇ ਸਰਕਾਰੀ ਸਮਰਾਟ ਪ੍ਇਮਰੀ ਸਕੂਲ ਦਾ ਸੱਭਿਆਚਾਰ ਵਿਰਸੇ ਅਤੇ ਵਾਤਾਵਰਨ ਨੂੰ ਬਚਾਉਣ ਦੀ ਕੋਸ਼ਿਸ਼ ਕਰ ਸੰਭਾਲਿਆ

ਮਹੋਲੀ ਕਲਾਂ ਵਿਖ਼ੇ ਤੀਜ ਦਾ ਸਮਾਗਮ ਹੋਇਆ

 ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹੋਲੀ ਕਲਾਂ ਵਿਖੇ ਤੀਆਂ ਤੀਜ ਦੀਆਂ ਸਮਾਰੋਹ ਦਾ ਆਯੋਜਨ ਪ੍ਰਿੰਸੀਪਲ ਸ੍ਰੀਮਤੀ ਕਮਲੇਸ਼ ਦੀ ਅਗਵਾਈ ਹੇਠ ਕੀਤਾ ਗਿਆ।

ਕੁਰਾਲੀ ’ਚ ਤੀਆਂ ਦੇ ਤਿਉਹਾਰ ਦੌਰਾਨ ਔਰਤਾਂ ਨੇ ਜਸ਼ਨ ਮਨਾਏ

ਸਾਉਣ ਦੇ ਮਹੀਨੇ ਦੇ ਤੀਆਂ ਦੇ ਦਿਨਾਂ ਦੌਰਾਨ ਅੱਜ ਕੁਰਾਲੀ ਦੇ ਮੋਰਿੰਡਾ ਰੋਡ ਤੇ ਡਾਇਮੰਡ ਬਿਊਟੀ ਸੈਲੂਨ ਕੁਰਾਲੀ ਵੱਲੋਂ

ਅਜੋਕੇ ਸਮੇਂ ਤੀਜ਼ ਮਨਾਉਣ ਦਾ ਬਦਲਿਆ ਮੁਹਾਂਦਰਾ : ਕਾਂਤਾ ਪੱਪਾ 

ਸ਼ਿਵ ਸ਼ਕਤੀ ਵੂਮੈਨ ਕਲੱਬ ਨੇ ਮਨਾਈਆਂ ਤੀਆਂ 

ਹਰਿਆਲੀ ਤੀਜ ਦਾ ਤਿਉਹਾਰ ਮਨਾਇਆ

ਮੁਹਾਲੀ ਫੇਜ਼ 2 ਰਾਧਾ ਕ੍ਰਿਸ਼ਨ ਮੰਦਰ ਵਿੱਚ ਔਰਤਾਂ ਵੱਲੋਂ ਹਰਿਆਲੀ ਤੀਜ ਦਾ ਤਿਉਹਾਰ ਮਨਾਇਆ ਗਿਆ।

ਤੀਆਂ ਤੀਜ ਦੀਆਂ: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮਹਿਲਾ ਸਟਾਫ਼ ਨੇ ਲਾਈ ਵਿਰਾਸਤੀ ਛਹਿਬਰ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਵਿਕਾਸ ਭਵਨ, ਮੋਹਾਲੀ (Rural Development and Panchayat Department, Vikas Bhawan Mohali) ਦੇ ਮਹਿਲਾ ਸਟਾਫ਼ ਵੱਲੋਂ ਅੱਜ ਇੱਥੇ ‘ਤੀਆਂ ਤੀਜ ਦੀਆਂ’ (Teeyan Teej Diyan) ਤਿਉਹਾਰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਸੀਜੀਸੀ ਲਾਂਡਰਾਂ ਵਿੱਖੇ ਮਨਾਈ ਗਈ ਤੀਜ

ਸੀਜੀਸੀ ਲਾਂਡਰਾਂ ਕੈਂਪਸ ਵਿੱਚ ਅੱਜ ਸਾਵਣ ਦੇ ਮਹੀਨੇ ਦਾ ਪਰੰਪਰਾਗਤ ਤਿਉਹਾਰ ਤੀਜ, ਵਿਦਿਆਰਥੀ ਭਲਾਈ ਵਿਭਾਗ, ਸੀਜੀਸੀ ਲਾਂਡਰਾਂ ਵੱਲੋਂ ਆਯੋਜਿਤ ‘ਤਿੰਨ-ਝਿਮ-2024’ ਦੇ ਨਾਲ ਧੂਮਧਾਮ ਨਾਲ ਮਨਾਇਆ ਗਿਆ।

ਏ.ਪੀ.ਜੇ ਪਬਲਿਕ ਸਕੂਲ ਵਿੱਚ ਤੀਜ ਦਾ ਜਸ਼ਨ

ਏ.ਪੀ.ਜੇ. ਪਬਲਿਕ ਸਕੂਲ ਨੇ 7 ਅਗਸਤ, 2024 ਨੂੰ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ।

ਜਦੋਂ ਤੀਆਂ ’ਚ ਕੁੜੀਆਂ ਨੂੰ ਨੱਚਦਿਆਂ ਵੇਖ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੱਚਣੋਂ ਨਾ ਰਹਿ ਸਕੀ...

ਇੱਥੋਂ ਨੇੜਲੇ ਇਤਿਹਾਸਿਕ ਕਸਬੇ ਖਿਜਰਾਬਾਦ ਵਿਖੇ ਅੱਜ ਪਿੰਡ ਵਾਸੀਆਂ ਵੱਲੋਂ ਉਘੇ ਸਮਾਜ ਸੇਵੀ ਰਾਣਾ ਕੁਸ਼ਲਪਾਲ ਦੀ ਅਗਵਾਈ ਵਿੱਚ ਤੀਆਂ ਦਾ ਮੇਲਾ ਕਰਵਾਇਆ ਗਿਆ।

ਜੀਂਦ ਵਿਚ ਧੂਮਧਾਮ ਨਾਲ ਮਨਾਇਆ ਜਾਵੇਗਾ ਰਾਜ ਪੱਧਰੀ ਤੀਜ ਮਹਾ ਉਤਸਵ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਕਰਣਗੇ ਮੁੱਖ ਮਹਿਮਾਨ ਵਜੋ ਸ਼ਿਰਕਤ

ਸੈਕਟਰ 68 ਅਤੇ ਵੇਵ ਸਟੇਟ ਦੀ ਕਿੱਟੀ ਪਾਰਟੀ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ

ਸਥਾਨਕ ਸੈਕਟਰ 68 ਅਤੇ ਵੇਵ ਅਸਟੇਟ ਦੀ ਕਿੱਟੀ ਪਾਰਟੀ ਵੱਲੋਂ ਅੱਜ ਕੈਫੇ ਫਲੇਰ ਵੈਲ ਵਿਖੇ ਤੀਆਂ ਦਾ ਤਿਉਹਾਰ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਜਿਸ ਵਿਚ 100 ਦੇ ਕਰੀਬ ਮਹਿਲਾਵਾਂ ਨੇ ਭਾਗ ਲਿਆ। 

ਤੀਜ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ

ਤੀਆਂ ਦੇ ਮੇਲੇ ਦੌਰਾਨ ਸ਼ਹਿਰ ਦੀਆਂ ਔਰਤਾਂ ਨੇ ਖੂਬ ਆਨੰਦ ਮਾਣਿਆ

ਸਥਾਨਕ ਸ਼ਹਿਰ ਦੇ ਵਾਰਡ ਨੰਬਰ 12 ’ਚ ਸਿੰਘਪੁਰਾ ਰੋਡ ਤੇ ਸਥਿਤ ਏ ਵੰਨ ਕਾਲੌਨੀ ਨੰਬਰ 2 ਵਿਖੇ ਅੱਜ ਸ਼ਹਿਰ ਦੀਆਂ ਔਰਤਾਂ ਵੱਲੋਂ ਸਾਉਣ ਦੇ ਮਹੀਨੇ ’ਚ ਤੀਆਂ ਨੂੰ ਮੁੱਖ ਰੱਖਦਿਆਂ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ।

ਮਿਸ ਭੂਮਿਕਾ ਨੂੰ ਮਿਸ ਤੀਜ ਦੇ ਟਾਈਟਲ ਨਾਲ ਨਵਾਜਿਆ

ਪਟਿਆਲਾ ਦੇ ਐਫ 2 ਜੀ ਰੈਸਟੋਰੇਟ ਵਿਖੇ ਤੀਆਂ ਦਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ। ਇਹ ਮੇਲਾ ਪੰਜਾਬੀ ਵਿਰਸੇ, ਸੱਭਿਆਚਾਰ ਅਤੇ ਭਾਸ਼ਾ ਨੂੰ ਪ੍ਰਫੁੱਲਤ ਕਰਨ ਅਤੇ ਇਸ ਨਾਲ ਜੋੜੀ ਰੱਖਣ ਦੇ ਨਜ਼ਰੀਏ ਤੋਂ ਕਰਵਾਇਆ ਗਿਆ।

ਪਿੰਡ ਝਲੂਰ (ਬਰਨਾਲਾ) ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ

ਸਾਉਣ ਦੇ ਮਹੀਨੇ ਦੇ ਵਿੱਚ ਤੀਆਂ ਦਾ ਤਿਉਹਾਰ ਪੂਰੇ ਪੰਜਾਬ ਵਿੱਚ ਬੜੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਪਿੰਡ ਝਲੂਰ (ਜ਼ਿਲ੍ਹਾ ਬਰਨਾਲਾ)ਵਿਖੇ ਦਰਬਾਰੀ ਪੱਤੀ ਦੇ ਪਾਰਕ ਵਿੱਚ ਇਹ ਤਿਉਹਾਰ ਬੜੀ ਧੂਮ -ਧਾਮ ਨਾਲ ਮਨਾਇਆ ਗਿਆ ।ਪਿੰਡਾਂ ਵਿੱਚ ਪੁਰਾਣੇ ਰੀਤੀ ਰਿਵਾਜਾਂ ਨੂੰ ਤਾਜ਼ਾ ਕਰਦਿਆਂ ਪਿੰਡ ਝਲੂਰ ਦੀਆਂ ਕੁੜੀਆਂ ਅਤੇ ਵਿਆਹੀਆਂ ਹੋਈਆਂ ਮੁਟਿਆਰਾਂ ਤੇ ਸਿਆਣੀਆਂ ਬਜ਼ੁਰਗ ਔਰਤਾਂ ਵੱਲੋ ਇਸ ਪ੍ਰੋਗਰਾਮ ਵਿੱਚ ਚਰਖੇ ,ਚੱਕੀਆਂ ,ਮੰਜੇ ,ਪੀੜੀਆਂ ,ਪੱਖੀਆਂ ,ਚੁੱਲ੍ਹੇ,ਘੜੇ ਆਦਿ ਪੁਰਾਤਨ ਸੱਭਿਆਚਾਰਿਕ ਚੀਜ਼ਾਂ ਇਕੱਠੀਆਂ ਕਰਕੇ ਪ੍ਰਦਰਸ਼ਨ ਕੀਤਾ  ਗਿਆ