ਸੌਂਫ ਪਾਊਡਰ: ਹੀਂਗ ਖਾਣ ਦੇ ਨਾਲ-ਨਾਲ ਇਸ ਨੂੰ ਸਿਹਤ ਲਈ ਵੀ ਫਾਇਦੇਮੰਦ ਮੰਨਿਆ ਜਾਂਦਾ ਹੈ। ਖਾਸ ਤੌਰ ‘ਤੇ ਇਹ ਦੰਦਾਂ ਲਈ ਫਾਇਦੇਮੰਦ ਹੁੰਦਾ ਹੈ। ਇਸ ਦੇ ਲਈ ਤੁਹਾਨੂੰ ਹਿੰਗ ਪਾਊਡਰ ਲੈਣਾ ਹੋਵੇਗਾ। ਇਸ ਤੋਂ ਬਾਅਦ ਇਸ ਨੂੰ ਪਾਣੀ ‘ਚ ਪਾ ਕੇ ਉਬਾਲ ਲਓ। ਜਦੋਂ ਇਹ ਕੋਸਾ ਹੋ ਜਾਵੇ ਤਾਂ ਇਸ ਪਾਣੀ ਨਾਲ ਕੁਰਲੀ ਕਰ ਲੈਣੀ ਚਾਹੀਦੀ ਹੈ। ਅਜਿਹਾ ਕਰਨ ਨਾਲ ਕੁਝ ਹੀ ਦਿਨਾਂ ‘ਚ ਦੰਦਾਂ ‘ਚ ਮੌਜੂਦ ਕੀੜੇ ਤੋਂ ਛੁਟਕਾਰਾ ਮਿਲ ਜਾਵੇਗਾ।