ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ ਮਾਨ ਨੂੰ ਉਸ ਵੇਲ਼ੇ ਡੂੰਘਾ ਸਦਮਾ ਲੱਗਿਆ ਜਦ ਉਨ੍ਹਾਂ ਦੇ ਪਿਤਾ ਸ੍ਰ. ਟਹਿਲ ਸਿੰਘ ਦਾ ਬੀਤੀ ਸ਼ਾਮ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ