Friday, November 22, 2024

Tehsil

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਕਿਹਾ ਮਾਨ ਸਰਕਾਰ ਨੇ ਵੀ ਨਹੀਂ ਪੂਰੀ ਕੀਤੀ ਕੋਈ ਮੰਗ 

ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਮਲੇਰਕੋਟਲਾ ਦੀ ਸਰਵਸੰਮਤੀ ਨਾਲ ਹੋਈ ਚੋਣ

ਅੱਜ ਰੋਜ "ਦੀ ਰੈਵੀਨਿਊ ਪਟਵਾਰ ਯੂਨੀਅਨ" ਪੰਜਾਬ ਦੇ ਆਦੇਸ਼ ਅਨੁਸਾਰ ਸੂਬਾ ਪ੍ਰਧਾਨ ਸ੍ਰੀ ਹਰਵੀਰ ਸਿੰਘ ਢੀਂਡਸਾ, ਕਾਨੂੰਗੋ ਅਜੇ ਕੁਮਾਰ, ਕਾਨੂੰਗੋ ਵਿਜੈਪਾਲ ਸਿੰਘ ਢਿੱਲੋਂ ਵਾ ਜ਼ਿਲਾ ਖਜਾਨਚੀ ਸ੍ਰੀ ਪਰਮਜੀਤ ਸਿੰਘ ਨਾਰੀਕੇ ਦੀ ਨਿਗਰਾਨੀ ਹੇਠ

ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਅਹਿਮਦਗੜ੍ਹ ਦੀ ਸਰਵਸੰਮਤੀ ਨਾਲ ਚੋਣ ਹੋਈ 

ਗੁਰਿੰਦਰ ਸਿੰਘ ਰਾਏ ਪ੍ਰਧਾਨ, ਕਾਰਤਿਕ ਸਿੰਗਲਾ ਜਨਰਲ ਸਕੱਤਰ ਅਤੇ ਮਨਦੀਪ ਕੌਰ ਖਜਾਨਚੀ ਚੁਣੇ ਗਏ 

ਰਾਜਪੁਰਾ ਤਹਿਸੀਲ ਵਿੱਚ ਲੋਕਾਂ ਨੂੰ ਨਹੀਂ ਮਿਲਦਾ ਪੀਣ ਵਾਲਾ ਪਾਣੀ, ਬਾਥਰੂਮ ਤੇ ਵੀ ਲਗਾਇਆ ਤਾਲਾ

ਰਜਿਸਟਰੀਆਂ ਕਰਵਾਉਣ ਲਈ ਆਉਣ ਵਾਲੇ ਹੁੰਦੇ ਹਨ ਪਰੇਸਾਨ

ਕਿਰਤ ਦਫ਼ਤਰ ਤਹਿਸੀਲ ਪੱਧਰ ਤੇ ਖੋਲ੍ਹਣ ਦੀ ਮੰਗ 

ਕਿਰਤੀਆਂ ਦੀਆਂ ਮੁਸਕਲਾਂ ਸਮਝੇ ਸਰਕਾਰ : ਕੌਸ਼ਿਕ 

ਮਹਿਲ ਕਲਾਂ ਤਹਿਸੀਲ ਦਾ ਮੁਲਾਜ਼ਮ ਵੱਢੀ ਲੈਂਦਾ ਵਿਜੀਲੈਂਸ ਵੱਲੋਂ ਕਾਬੂ 

ਵਿਜੀਲੈਂਸ ਵੱਲੋਂ ਕਾਬੂ ਕੀਤਾ ਡਾਟਾ ਐਂਟਰੀ ਆਪਰੇਟਰ

ਤਹਿਸੀਲਦਾਰ ਦੇ ਨਾਮ 'ਤੇ ਰਿਸ਼ਵਤ ਮੰਗਣ ਵਾਲਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ 'ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। 

ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਦਾ ਵਸੀਕਾ ਨਵੀਸ ਯੂਨੀਅਨ ਵੱਲੋਂ ਨਿੱਘਾ ਸਵਾਗਤ

ਤਹਿਸੀਲ ਦਫਤਰ ਮਾਲੇਰਕੋਟਲਾ ਵਿਖੇ ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਨੇ ਅਹੁੱਦਾ ਸੰਭਾਲ ਲਿਆ ਹੈ । ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੇਖਦੇ ਹੋਏ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਬਹੁਤ ਹੀ ਮਿਲਾਪੜੇ ਸੁਭਾਅ ਦੇ ਅਫਸਰ ਮਨਮੋਹਨ ਸਿੰਘ ਦੀ ਤਾਇਨਾਤੀ ਕਰਵਾਈ ਹੈ

ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਨੇ ਸੰਭਾਲਿਆ ਚਾਰਜ, ਦੀ ਰੈਵੀਨਿਊ ਪਟਵਾਰ ਯੂਨੀਅਨ ਮਾਲੇਰਕੋਟਲਾ ਵੱਲੋਂ ਗੁਲਦਸਤਾ ਭੇਟ ਕੀਤਾ

ਅੱਜ ਇੱਥੇ ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਨੇ ਸੰਭਾਲਿਆ ਚਾਰਜ, ਦੀ ਰੈਵੀਨਿਊ ਪਟਵਾਰ ਯੂਨੀਅਨ ਮਾਲੇਰਕੋਟਲਾ ਵੱਲੋਂ ਗੁਲਦਸਤਾ ਭੇਟ ਕੀਤਾ ਗਿਆ।

ਬ੍ਰਿਜ ਮੋਹਨ ਨੇ ਬਤੌਰ ਚੋਣ ਤਹਿਸੀਲਦਾਰ ਮਾਲੇਰਕੋਟਲਾ ਦਾ ਅਹੁਦਾ ਸੰਭਾਲਿਆ

ਸ੍ਰੀ ਬ੍ਰਿਜ ਮੋਹਨ ਨੇ ਬਤੌਰ ਚੋਣ ਤਹਿਸੀਲਦਾਰ ਮਾਲੇਰਕੋਟਲਾ ਵਜੋ ਅਹੁਦਾ ਸੰਭਾਲਿਆ । ਇਸ ਤੋਂ ਪਹਿਲਾ ਉਹ ਚੋਣ ਕਾਨੂਗੋ ਲੁਧਿਆਣਾ ,ਸ੍ਰੀ ਮੁਕਤਸਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਵਿਖੇ ਆਪਣੀਆ ਸੇਵਾਵਾਂ ਨਿਭਾ ਚੁੱਕੇ ਹਨ ।

ਵਿਧਾਇਕ ਮਾਲੇਰਕੋਟਲਾ ਨੇ ਸਬ ਡਵੀਜ਼ਨ ਮਾਲੇਰਕੋਟਲਾ ਤੇ ਤਹਿਸੀਲ ਦਫ਼ਤਰ ਵਿਖੇ ਲਗਾਏ ਵਿਸ਼ੇਸ਼ ਕੈਂਪ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ- ਡਾ ਜਮੀਲ ਉਰ ਰਹਿਮਾਨ ਜ਼ਿਲ੍ਹੇ ਵਿੱਚ 713 ਲੰਬਿਤ ਪਏ ਇੰਤਕਾਲ ਤਹਿਸੀਲ ਪੱਧਰ ਤੇ ਵਿਸ਼ੇਸ਼ ਕੈਪ ਲਗਾ ਕੇ ਕੀਤੇ ਦਰਜ- ਡਾ ਪੱਲਵੀ
 

ਇੰਤਕਾਲਾਂ ਦੇ ਨਿਪਟਾਰੇ ਲਈ ਛੁੱਟੀ ਵਾਲੇ ਦਿਨ 6 ਜਨਵਰੀ 2024 ਨੂੰ ਤਹਿਸੀਲਾਂ ਅਤੇ ਸਬਤਹਿਸੀਲਾਂ ਵਿਖੇ ਲਗੇਗਾ ਵਿਸ਼ੇਸ਼ ਕੈਂਪ

ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਮਾਲ ਵਿਭਾਗ ਸਬੰਧੀ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈਲਪ ਲਾਈਨ ਨੰਬਰ 8184900002 ਅਤੇ ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ਤੇ ਭੇਜਣ 

ਰਿਸ਼ਵਤ ਲੈਣ ਦੇ ਦੋਸ਼ ਹੇਠ ਤਹਿਸੀਲਦਾਰ ਤੇ ਦੋ ਪਟਵਾਰੀ  ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮੂਨਕ ਦੇ ਤਹਿਸੀਲਦਾਰ (ਸੇਵਾ-ਮੁਕਤ) ਸੰਧੂਰਾ ਸਿੰਘ, ਸੰਗਰੂਰ ਜ਼ਿਲ੍ਹੇ ਦੇ ਮਾਲ ਹਲਕਾ ਪਿੰਡ ਬੱਲਰਾਂ ਦੇ ਪਟਵਾਰੀ ਧਰਮਰਾਜ ਅਤੇ ਭਗਵਾਨ ਦਾਸ ਪਟਵਾਰੀ (ਸੇਵਾਮੁਕਤ) ਨੂੰ ਵਾਹੀਯੋਗ ਜ਼ਮੀਨ ਦੇ ਗੈਰ-ਕਾਨੂੰਨੀ ਤਬਾਦਲੇ ਅਤੇ ਇੰਤਕਾਲ ਕਰਵਾਉਣ ਬਦਲੇ 7 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਸਬ ਤਹਿਸੀਲ ਮਾਜਰੀ ਵਿਖੇ ਨਗਰ ਕੀਰਤਨ ਦਾ ਭਰਵਾਂ ਸਵਾਗਤ

ਇੱਥੋਂ ਨੇੜਲੇ ਕਸਬੇ ਮਾਜਰੀ ਦੇ ਬਲਾਕ ਚੌਂਕ ਵਿਖੇ ਸਥਿਤ ਸਬ ਤਹਿਸੀਲ ਮਾਜਰੀ ਦੇ ਸਮੁੱਚੇ ਸਟਾਫ਼ ਵੱਲੋਂ ਅੱਜ ਬਾਬਾ ਭੁਪਿੰਦਰ ਸਿੰਘ ਮਾਜਰਾ ਵਾਲਿਆਂ ਅਤੇ ਇਲਾਕਾ ਵਾਸੀ ਸੰਗਤਾਂ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚੌਂਹਾਂ ਸਾਹਿਬਜਾਦਿਆਂ ਅਤੇ ਸਮੁੱਚੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸਜਾਏ ਗਏ 

ਲੋਪੋਕੇ ਵਿਖੇ ਨਵੇਂ ਤਹਿਸੀਲ ਕੰਪਲੈਕਸ ਦਾ ਕੀਤਾ ਜਾਵੇਗਾ ਨਿਰਮਾਣ, ਹੁਸ਼ਿਆਰਪੁਰ ਵਿੱਚ ਬਣਾਈ ਜਾਵੇਗੀ ਫੂਡ ਸਟ੍ਰੀਟ