Saturday, February 22, 2025
BREAKING NEWS

Thana

ਬੇਗਮਪੁਰਾ ਟਾਈਗਰ ਫੋਰਸ ਦੇ ਅਹੁਦੇਦਾਰਾ ਨੇ ਥਾਣਾ ਮੇਹਟੀਆਣਾ ਦੇ SHO ਬਲਜੀਤ ਸਿੰਘ ਨੂੰ ਕੀਤਾ ਸਨਮਾਨਿਤ

ਥਾਣਾ ਮੇਹਟੀਆਣਾ ਵਿਖ਼ੇ ਐਸ.ਐਸ.ਉ ਬਲਜੀਤ ਸਿੰਘ ਦੇ ਆਉਣ ਨਾਲ ਇਲਾਕੇ ਵਿੱਚ ਨਸ਼ਾ ਖੋਰੀ,ਲੁੱਟਾ,ਖੋਹਾ, ਨੂੰ  ਵੱਡੇ ਪੱਧਰ ਤੇ ਪਈ ਠੱਲ : ਬੀਰਪਾਲ/ ਹੈਪੀ

ਐੱਸ.ਡੀ.ਐਮ. ਨੇ ਕਮਿਊਨਿਟੀ ਹੈਲਥ ਸੈਂਟਰ ਬੱਸੀ ਪਠਾਣਾਂ ਵਿਖੇ ਸਿਹਤ ਸੁਵਿਧਾਵਾਂ ਦਾ ਲਿਆ ਜਾਇਜ਼ਾ

ਹਸਪਤਾਲ ਤੇ ਆਲੇ ਦੁਆਲੇ ਦੀ ਸਫ਼ਾਈ ਦਾ ਉਚੇਚਾ ਧਿਆਨ ਰੱਖਿਆ ਜਾਵੇ-ਹਰਵੀਰ ਕੌਰ

ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਹਰ ਹਾਲ ਹੋਣਗੀਆਂ ਹੱਲ: ਵਿਧਾਇਕ ਰੁਪਿੰਦਰ ਸਿੰਘ ਹੈਪੀ

ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ ਤਹਿਤ ਪਿੰਡ ਦੇਦੜਾ ਵਿਖੇ ਸੁਵਿਧਾ ਕੈਂਪ

ਚੱਠਾ ਨਨਹੇੜਾ ਤੋਂ ਕਿਸਾਨਾਂ ਦਾ ਕਾਫ਼ਲਾ ਚੰਡੀਗੜ੍ਹ ਰਵਾਨਾ 

ਗਗਨਦੀਪ ਚੱਠਾ ਦੀ ਅਗਵਾਈ ਹੇਠ ਕਿਸਾਨ ਰਵਾਨਾ ਹੁੰਦੇ ਹੋਏ

ਖੇਤੀਬਾੜੀ ਵਿਭਾਗ ਨੇ ਬਲਾਕ ਬਸੀ ਪਠਾਣਾ ਦੇ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਏ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਸਾਊਣੀ ਦੀਆਂ ਫਸਲਾਂ ਸਬੰਧੀ ਬਸੀ ਪਠਾਣਾ

ITI ਬਸੀ ਪਠਾਣਾ ਵਿਖੇ ਲਗਾਇਆ ਜਾਵੇਗਾ ਰਜਿਸਟਰੇਸ਼ਨ ਕੈਂਪ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ 

ਨਸ਼ਾ ਤਸਕਰੀ ਕਰਨ ਵਾਲੇ ਅਨਸਰਾ ਨੂੰ ਥਾਣਾ ਸਦਰ ਸਮਾਣਾ ਦੀ ਪੁਲਿਸ ਵੱਲੋ ਕੀਤਾ ਗਿਆ ਕਾਬੂ

ਸ਼੍ਰੀ ਵਰੁਣ ਸ਼ਰਮਾ ਆਈ.ਪੀ.ਐਸ. ਐਸ.ਐਸ.ਪੀ. ਸਾਹਿਬ ਪਟਿਆਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ

ਲੋਕਾਂ ਨੂੰ ਇੱਕੋ ਥਾਂ ਮਿਲਣਗੀਆਂ ਵੱਖੋ ਵੱਖ ਵਿਭਾਗਾਂ ਦੀਆਂ ਸੇਵਾਵਾਂ

ਹਲਕਾ ਵਿਧਾਇਕ ਨੇ ਕਿਹਾ ਕਿ ਇਸ ਕੰਪਲੈਕਸ ਵਿਚ ਐਸ.ਡੀ.ਐਮ. ਦਫ਼ਤਰ, ਡੀ.ਐਸ.ਪੀ. ਦਫ਼ਤਰ, ਤਹਿਸੀਲਦਾਰ ਦਫ਼ਤਰ, ਫ਼ਰਦ ਕੇਂਦਰ, ਤਹਿਸੀਲ ਦਫ਼ਤਰ, ਬੀ.ਡੀ.ਪੀ.ਓ. ਦਫ਼ਤਰ ਅਤੇ ਹੋਰ ਵੇਖੋ ਵੱਖ ਵਿਭਾਗਾਂ ਦੇ ਦਫਤਰ ਹੋਣਗੇ। 

ਬਸੀ ਪਠਾਣਾਂ ਸਬ ਡਵੀਜ਼ਨ ਵਿੱਚ 164 ਤੋਂ ਵੱਧ ਬਕਾਇਆ ਇੰਤਕਾਲ ਹੋਏ ਦਰਜ 

ਵਿਧਾਇਕ ਸ੍ਰੀ ਰੁਪਿੰਦਰ ਸਿੰਘ ਹੈਪੀ ਨੇ ਇੰਤਕਾਲ ਨਿਪਟਾਉਣ ਲਈ ਲਗਾਏ ਗਏ ਕੈਂਪ ਦਾ  ਕੀਤਾ ਨਿਰੀਖਣ ਲੋਕਾਂ ਅਤੇ ਪ੍ਰਸ਼ਾਸ਼ਨ ਦਾ ਕੀਤਾ ਧੰਨਵਾਦ  ਲੋਕਾਂ ਵੱਲੋਂ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ 

ਮੁੱਖ ਮੰਤਰੀ ਭਗਵੰਤ ਮਾਨ ਦੇ ਬਦਲਾਅ ਦਾ ਗਵਾਹ ਬਣਿਆਂ ਬਸੀ ਪਠਾਣਾ ਦਾ ਬਲਬੀਰ ਸਿੰਘ

ਖੇਡ ਟੂਰਨਾਮੈਂਟ ਕਰਵਾਉਣ ਦੀ ਮੁੱਖ ਮੰਤਰੀ ਦੇ ਦਖਲ ਉਪਰੰਤ ਮਿਲੀ ਪ੍ਰਵਾਨਗੀ ਡੀਐਸਪੀ ਬਸੀ ਪਠਾਣਾ ਨੇ ਦਫ਼ਤਰ ਬੁਲਾਕੇ ਸੌਂਪੀ ਐਨ ਓ ਸੀ

ਬੀ.ਡੀ.ਪੀ.ਓ. ਦਫਤਰ ਬਸੀ ਪਠਾਣਾ ਵਿਖੇ 01 ਦਸੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

 ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜਿਲ੍ਹੇ ਵਿੱਚ ਵੱਖ ਵੱਖ ਬਲਾਕਾਂ ਵਿੱਚ ਰਜਿਸਟ੍ਰੇਸ਼ਨ ਅਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।

21 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ

ਬਸੀ ਪਠਾਣਾਂ ਦੇ ਮੁਹੱਲਾ ਗਿਲਜੀਆ ਦੇ 21 ਸਾਲਾ ਨੌਜਵਾਨ ਦੇ ਗਲ ’ਚ ਫਾਹਾ ਲੈ ਕੇ ਆਤਮਹੱਤਿਆ ਕਰਨ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਮੁਤਾਬਿਕ ਰਾਜ ਵੀਰ ਸਿੰਘ ਪੁੱਤਰ ਸਵ. ਸੁਰਿੰਦਰ ਸਿੰਘ  ਵਾਸੀ ਵਾਰਡ ਨੰਬਰ 7 ਜੋ ਕਿ ਪੇਂਟਰ ਦਾ ਕੰਮ ਕਰਦਾ ਸੀ ਅਤੇ ਜਿਸ ਦਾ 9 ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਮਿ੍ਰਤਕ ਰਾਜ ਵੀਰ ਸਿੰਘ ਦੀ ਮਾਤਾ ਹਰਵਿੰਦਰ ਕੌਰ ਦੇ ਬਿਆਨਾਂ ਮੁਤਾਬਿਕ ਰਾਜ ਵੀਰ ਇੱਕ ਦਿਨ ਪਹਿਲਾਂ ਹੀ ਅਪਣੀ ਪਤਨੀ ਨੂੰ ਪੇਕੇ ਛੱਡ ਕਿ ਆਇਆ ਸੀ।

38 ਕਰੋੜ ਦੀ ਲਾਗਤ ਵਾਲਾ ਬੱਸੀ ਪਠਾਣਾਂ ਮੈਗਾ ਡੇਅਰੀ ਪ੍ਰਾਜੈਕਟ ਅਗਸਤ ਵਿੱਚ ਹੋਵੇਗਾ ਸ਼ੁਰੂ: ਸੁਖਜਿੰਦਰ ਸਿੰਘ ਰੰਧਾਵਾ