ਪੰਜਾਬੀ ਯੂਨੀਵਰਸਿਟੀ ਦੇ ਥੀਏਟਰ ਅਤੇ ਫ਼ਿਲਮ ਪ੍ਰੋਡਕਸ਼ਨ ਵਿਭਾਗ ਵੱਲੋਂ ਵਿਸ਼ਵ ਰੰਗਮੰਚ ਦਿਵਸ ਮੌਕੇ ਕਰਵਾਇਆ ਗਿਆ 'ਸੁਰਜੀਤ ਸਿੰਘ ਸੇਠੀ ਯਾਦਗਾਰੀ ਰੰਗਮੰਚ ਉਤਸਵ' ਸਫਲਤਾਪੂਰਵਕ ਸੰਪੰਨ ਹੋ ਗਿਆ ਹੈ।