ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕ ਭਲਾਈ ਅਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਪੱਧਰ ਉੱਤੇ ਕੇਂਦਰ ਵਿੱਚ ਲਿਆਉਣ ਲਈ 'ਆਪ' ਨੂੰ ਮਜ਼ਬੂਤ ਕਰਨ ਲਈ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ।
ਪੰਜਾਬ ਵਿੱਚ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਬਿਜਲੀ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸਰਕਾਰ ਨੇ ਗੋਇੰਦਵਾਲ ਥਰਮਲ ਪਲਾਂਟ ਦਾ ਕਬਜ਼ਾ ਲੈ ਲਿਆ ਹੈ। ਇਸ ਦੇ ਨਾਲ ਹੀ ਇਸ ਨੂੰ ਨਵੇਂ ਸਿਰੇ ਤੋਂ ਚਲਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਨੇ ਗੋਇੰਦਵਾਲ ਥਰਮਲ ਪਲਾਂਟ ਨੂੰ ਖਰੀਦ ਲਿਆ ਹੈ। ਹੁਣ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦਾ ਕਬਜਾ ਲੈ ਲਿਆ ਹੈ
ਨਵੇਂ ਸਾਲ ਦੇ ਤੋਹਫ਼ੇ ਤਹਿਤ ਪੰਜਾਬ ਨੇ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਉਤੇ ਖ਼ਰੀਦਿਆ ਥਰਮਲ ਪਲਾਂਟ ਸੂਬੇ ਨੂੰ ਬਿਜਲੀ ਦੀ ਖ਼ਰੀਦ ਵਿੱਚ 300 ਤੋਂ 350 ਕਰੋੜ ਰੁਪਏ ਬਚਣਗੇ, ਖ਼ਰੀਦਦਾਰਾਂ ਨੂੰ ਹੋਵੇਗਾ ਫਾਇਦਾ ਪਲਾਂਟ ਦਾ ਨਾਮ ਤੀਜੇ ਗੁਰੂ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ਉਤੇ ਹੋਵੇਗਾ ਸੌਰ ਊਰਜਾ ਖ਼ਰੀਦ ਸਮਝੌਤਿਆਂ ਦੀ ਸਮੀਖਿਆ ਦਾ ਐਲਾਨ ਜਾਖੜ ਨੇ ਹਾਲੇ ਤੱਕ ਭਾਜਪਾ ਹਾਈ ਕਮਾਂਡ ਦੀ ਇੱਛਾ ਮੁਤਾਬਕ ਝੂਠ ਬੋਲਣ ਦੀ ਕਲਾ ਨਹੀਂ ਸਿੱਖੀ: ਮੁੱਖ ਮੰਤਰੀ