ਚੋਰ 17 ਤੋਲੇ ਸੋਨਾ ਤੇ ਇੱਕ ਲੱਖ ਰੁਪਏ ਲੁੱਟਕੇ ਹੋਏ ਫ਼ਰਾਰ
ਸੁਨਾਮ ਦੀ ਹਦੂਦ ਨਾਲ ਲੱਗਦੇ ਥਾਣਾ ਸ਼ਹਿਰੀ ਸੁਨਾਮ ਅਧੀਨ ਆਉਂਦੇ ਪਿੰਡ ਜਗਤਪੁਰਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਇੱਕ ਕਰੀਬੀ ਰਿਸ਼ਤੇਦਾਰ ਦੇ ਘਰੋਂ ਚੋਰ ਕਰੀਬ 17 ਤੋਲੇ ਸੋਨਾ ਅਤੇ ਇੱਕ ਲੱਖ ਰੁਪਏ ਦੀ ਨਕਦੀ ਲੈਕੇ ਫਰਾਰ ਹੋ ਗਏ।
ਡਾ. ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ
ਗਿਰੋਹ ਦੇ 04 ਮੈਂਬਰ ਖੋਹ ਕੀਤੇ ਵਾਹਨਾਂ ਸਮੇਤ ਕਾਬੂ
ਇੱਕ ਵਾਰ ਦੀ ਗੱਲ ਹੈ। ਵਿਸਾਖੀ ਦਾ ਤਿਉਹਾਰ ਸੀ। ਮੇਲੇ ਵਿੱਚ ਦੁਕਾਨਾਂ ਅਤੇ ਝੂਲੇ ਵੀ ਲੱਗੇ ਸਨ।
ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ
ਪੁਲਿਸ ਨੇ ਵੱਖ ਵੱਖ ਚੋਰੀ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਚੋਰਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਚੋਰਾਂ ਕੋਲੋਂ ਚੋਰੀ ਕੀਤਾ ਐਕਟੀਵਾ ਅਤੇ ਹੋਰ ਸਮਾਨ ਬਰਾਮਦ ਹੋਇਆ ਹੈ।