Thursday, September 19, 2024

Threat

ਸੁਨਾਮ ਚ, ਲਵਾਰਿਸ ਪਸ਼ੂ ਲੋਕਾਂ ਦੀ ਜ਼ਿੰਦਗੀ ਲਈ ਬਣੇ ਖੌਅ 

ਸਰਕਾਰ ਅਤੇ ਪ੍ਰਸ਼ਾਸਨ ਤੋਂ ਤੁਰੰਤ ਧਿਆਨ ਦੇਣ ਦੀ ਮੰਗ 

ਮਲੇਰਕੋਟਲਾ 'ਚ ਡੀਸੀ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਇਕ ਮੇਲ ਰਾਹੀਂ ਦਿੱਤੀਆਂ ਗਈਆਂ ਸਨ

ਦਿੱਲੀ ਦੇ 100 ਸਕੂਲਾਂ ਨੂੰ ਦਿੱਤੀ ਬੰਬ ਦੀ ਧਮਕੀ

ਦਿੱਲੀ ਐਨਸੀਆਰ ਦੇ ਕਰੀਬ 100 ਸਕੂਲਾਂ ਨੂੰ ਬੰਬ ਦੀ ਧਮਕੀ ਦਿੱਤੀ ਗਈ ਹੈ

ਧਮਕੀਆਂ ਮੈਨੂੰ ਲੋਕਾਂ ਦੀ ਸੇਵਾ ਕਰਨੋਂ ਨਹੀਂ ਰੋਕ ਸਕਦੀਆਂ : ਮੁੱਖ ਮੰਤਰੀ

ਮੈਂ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦਾ ਰਖਵਾਲਾ ਹਾਂ ਅਤੇ ਧਮਕੀਆਂ ਮੈਨੂੰ ਲੋਕਾਂ ਦੀ ਸੇਵਾ ਕਰਨੋਂ ਨਹੀਂ ਰੋਕ ਸਕਦੀਆਂਃ ਮੁੱਖ ਮੰਤਰੀ ਸੂਬਾ ਸਰਕਾਰ ਵੱਲੋਂ ਪੰਜਾਬ ਵਿਰੋਧੀ ਤਾਕਤਾਂ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਅਪਣਾਈ ਨੀਤੀ ਦਾ ਕੁਦਰਤੀ ਨਤੀਜਾ ਨੇ ਧਮਕੀਆਂ ਭਗੌੜੇ ਸਿੱਧੂ' ਨੂੰ ਸੂਬਾ ਸਰਕਾਰ ਵਿਰੁੱਧ ਕੋਈ ਵੀ ਗੁਮਰਾਹਕੁੰਨ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨ ਲਈ ਆਖਿਆ ਆਉਣ ਵਾਲੀਆਂ ਆਮ ਚੋਣਾਂ ਵਿੱਚ ਸਾਰੀਆਂ 13 ਸੀਟਾਂ ਜਿੱਤਣ ਦੀ ਗੱਲ ਦੁਹਰਾਈ

ਨੋਰ੍ਹਾ ਰਿਚਰਡਜ਼ ਥੀਏਟਰ ਫ਼ੈਸਟੀਵਲ ਦੇ ਛੇਵੇਂ ਦਿਨ ‘ਪਾਰਕ’ ਨਾਟਕ ਦੀ ਪੇਸ਼ਕਾਰੀ

ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਹੇ ‘ਨੌਵੇਂ ਨੋਰ੍ਹਾ ਰਿਚਰਡਜ਼ ਥੀਏਟਰ ਫ਼ੈਸਟੀਵਲ’ ਦੇ ਛੇਵੇਂ ਦਿਨ ਉੱਘੇ ਲੇਖਕ ਅਤੇ ਫਿ਼ਲਮ ਅਭਿਨੇਤਾ ਮਾਨਵ ਕੌਲ ਵੱਲੋਂ ਲਿਖਿਤ ਨਾਟਕ ‘ਪਾਰਕ’ ਨੂੰ ‘ਦਾ ਲੈਬੋਰੇਟਰੀ ਡਰਾਮਾ ਸੋਸਾਇਟੀ’ ਦੀ ਟੀਮ ਵੱਲੋਂ ਸ਼ੋਭਿਤ ਮਿਸ਼ਰਾ ਦੀ ਨਿਰਦੇਸ਼ਨਾ ਹੇਠ ਪੇਸ਼ ਕੀਤਾ ਗਿਆ।

ਬੈਂਗਲੁਰੂ ਦੇ 15 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

‘ਕੋਰੋਨਾ’ ਤੋਂ ਬਾਅਦ ਹੁਣ ‘ਬਲੈਕ ਫ਼ੰਗਸ’ ਦਾ ਗੰਭੀਰ ਖ਼ਤਰਾ!

ਕੋਰੋਨਾ ਤੋਂ ਬਾਅਦ ਹੁਣ ਨਵੀਂ ਮਹਾਂਮਾਰੀ ਦਾ ਖ਼ਤਰਾ ਖੜਾ ਹੋ ਗਿਆ ਹੈ। ਬਲੈਕ ਫ਼ੰਗਸ ਨਾਮੀ ਮਹਾਂਮਾਰੀ ਨੂੰ ਹਰਿਆਣਾ ਸਰਕਾਰ ਨੇ ਨੋਟੀਫ਼ਾਈਡ ਬੀਮਾਰੀ ਐਲਾਨ ਦਿਤਾ ਹੈ ਅਤੇ ਰਾਜਸਥਾਨ ਸਰਕਾਰ ਨੇ ਵੀ ਅਜਿਹਾ ਹੀ ਐਲਾਨ ਕਰ ਦਿਤਾ ਹੈ। ਇਸ ਦਾ ਮਤਲਬ ਹੈ ਕਿ ਇਸ ਬੀਮਾਰੀ ਦਾ ਕੋਈ ਵੀ ਕੇਸ ਆਉਣ ’ਤੇ ਸਰਕਾਰ ਨੂੰ ਸੂਚਨਾ ਦੇਣੀ ਪਵੇਗੀ ਤਾਕਿ ਇਸ ਨਾਲ ਸਿੱਝਣ ਦੀ ਨੀਤੀ ਬਣਾਈ ਜਾ ਸਕੇ। ਕੋਰੋਨਾ ਤੋਂ ਠੀਕ ਹੋਏ ਮਰੀਜ਼ਾਂ ਨੂੰ ਇਹ ਬੀਮਾਰੀ ਹੋ ਰਹੀ ਹੈ।