Friday, November 22, 2024

Timing

ਠੰਢ ਕਰਕੇ ਬਦਲਿਆ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ

ਚੰਡੀਗੜ੍ਹ ਸਿੱਖਿਆ ਵਿਭਾਗ ਨੇ 5 ਫਰਵਰੀ ਤੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਸਿੰਗਲ ਸ਼ਿਫਟ ਵਾਲੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਵੇਰੇ 8.10 ਤੋਂ ਦੁਪਹਿਰ 2.30 ਵਜੇ ਤੱਕ ਅਤੇ ਬੱਚਿਆਂ ਨੂੰ ਸਵੇਰੇ 8.20 ਤੋਂ 7.50 ਤੋਂ 2.10 ਵਜੇ ਅਤੇ ਬੱਚਿਆਂ ਲਈ ਸਵੇਰੇ 8 ਤੋਂ ਦੁਪਹਿਰ 1.15 ਵਜੇ ਤੱਕ ਹੋਵੇਗਾ।

ਸੇਵਾ ਕੇਂਦਰਾਂ ਦਾ ਸਮਾਂ ਤਬਦੀਲ, ਸਵੇਰੇ 10 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲਿਆਂ ਨੂੰ ਆਪਣੇ ਪੱਧਰ 'ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ,

ਮੰਗਲਵਾਰ ਤੋਂ ਖੁਲ੍ਹੇਗਾ ਛੱਤਬੀੜ ਚਿੜੀਆਘਰ ਪਰ ਦਾਖ਼ਲਾ ਸੀਮਤ ਗਿਣਤੀ ਨਾਲ

ਪੰਜਾਬ ਸਰਕਾਰ ਵਲੋਂ ਸਰਕਾਰੀ ਦਫਤਰਾਂ ਦੇ ਸਮੇਂ ਨੂੰ ਲੈ ਕੇ ਅੱਜ ਨਵੇਂ ਹੁਕਮ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਨਵੇਂ ਹੁਕਮ ਜਾਰੀ ਕਰਦਿਆਂ ਸਰਕਾਰੀ ਦਫ਼ਤਰਾਂ ਦਾ ਸਮਾਂ ਇਕ ਵਾਰ ਫਿਰ ਤੋਂ ਬਦਲ ਦਿਤਾ ਹੈ ਅਤੇ ਇਹ ਹੁਕਮ ਹਾਲ ਦੀ ਘੜੀ 14 ਜੁਲਾਈ ਯਾਨੀ ਕਿ ਭਲਕ ਤਕ ਜਾਰੀ ਰਹਿਣਗੇ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਸਰਕਾਰੀ ਦਫਤਰਾਂ ਦੇ ਸਮੇਂ

ਬਿਜਲੀ ਸੰਕਟ : ਮੁੱਖ ਮੰਤਰੀ ਵੱਲੋਂ ਭਲਕ ਤੋਂ ਸਰਕਾਰੀ ਦਫਤਰਾਂ ਨੂੰ ਸਵੇਰੇ 8 ਵਜੇ ਤੋਂ 2 ਵਜੇ ਤੱਕ ਕੰਮ ਕਰਨ ਦੇ ਹੁਕਮ