ਸਵੱਛ ਭਾਰਤ ਮਿਸ਼ਨ ਦੇ ਤਹਿਤ, ਅਮਰ ਜੋਤੀ ਯੁਵਾ ਸੰਘ ਅਤੇ ਰੈਕਿਟ ਦੇ ਸਹਿਯੋਗ ਨਾਲ, ਹਾਰਪਿਕ ਵਰਲਡ ਟੋਇਲਟ ਕਾਲਜ ਪਟਿਆਲਾ ਨੇ ਨਗਰ ਨਿਗਮ ਪਟਿਆਲਾ ਦੇ ਲਗਭਗ 550 ਸਫ਼ਾਈ ਕਰਮਚਾਰੀਆਂ ਲਈ ਵੱਖ-ਵੱਖ ਬੈਂਚਾਂ ਵਿੱਚ ਸਿਖਲਾਈ ਸੈਸ਼ਨ ਆਯੋਜਿਤ ਕੀਤੇ।
ਨਗਰ ਨਿਗਮ ਅਧੀਨ ਆਉਂਦੇ ਪਬਲਿਕ ਪਖਾਨਿਆਂ ਤੇ ਕੰਮ ਕਰਦੇ ਸਫਾਈ ਸੇਵਕਾਂ ਵੱਲੋਂ ਕਲ੍ਹ ਮੁਜ਼ਾਹਰਾ ਕਰਦੇ ਹੋਏ ਲਾਏ ਗਏ
ਵਰਲਡ ਟਾਇਲਟ ਕੈਂਪੈਨ’ ਤਹਿਤ ਮਕਾਨ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਨਗਰ ਨਿਗਮ, ਐਸ.ਏ.ਐਸ ਨਗਰ (ਮੋਹਾਲੀ) ਵਲੋਂ ‘ਵਰਲਡ ਟਾਇਲਟ ਕੈਂਪੈਨ’ 19 ਨਵੰਬਰ ਤੋਂ ਲੈ ਕੇ 25 ਦਸੰਬਰ ਤੱਕ ਮਨਾਇਆ ਜਾ ਰਿਹਾ ਹੈ।