Thursday, September 19, 2024

Track

ਵਾਕਿੰਗ ਟਰੈਕ ਦੇ ਉਦਘਾਟਨੀ ਪੱਥਰ ਤੋਂ ਸ਼ਹੀਦ ਊਧਮ ਸਿੰਘ ਨੂੰ ਵਿਸਾਰਿਆ 

ਕੰਬੋਜ਼ ਯਾਦਗਾਰੀ ਕਮੇਟੀ ਦੇ ਮੈਂਬਰ ਹੋਏ ਖ਼ਫ਼ਾ 

ਸੁਨਾਮ ਕਾਲਜ਼ 'ਚ ਟਰੈਕ ਦਾ ਅਮਨ ਅਰੋੜਾ ਨੇ ਰੱਖਿਆ ਨੀਂਹ ਪੱਥਰ 

ਚਾਰ ਸੌ ਮੀਟਰ ਟਰੈਕ ਤੇ 68 ਲੱਖ ਰੁਪਏ ਦੀ ਆਵੇਗੀ ਲਾਗਤ 

ਭਾਖੜਾ ਮੇਨ ਕੈਨਾਲ ਦੀ ਪਟਰੀ ਤੇ ਅਣ-ਅਧਿਕਾਰਤ ਵਾਹਨ ਚਲਾਉਣ ਤੇ ਨਹਿਰ ਵਿੱਚ ਤੈਰਨ ਤੇ ਪਾਬੰਦੀ ਲਗਾਈ

ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ

ਮੋਹਾਲੀ ਦੇ ਰੇਲਵੇ ਟਰੈਕ ਨੇੜੇ 2 ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ

ਮੋਹਾਲੀ ਦੇ ਫੇਜ਼ 11 ਨੇੜੇ ਸਥਿਤ ਪਿੰਡ ਚਿੱਲਾ ਤੋਂ 25 ਤੋਂ 30 ਸਾਲਾਂ ਦੇ ਦੋ ਨੌਜਵਾਨਾਂ ਦੀਆਂ ਲਾਸਾਂ ਬਰਾਮਦ ਹੋਈਆਂ ਹਨ। ਘਟਨਾ ਦੀ ਜਾਣਕਾਰੀ ਤੋਂ ਬਾਅਦ ਡੀਐਸੱਪੀ ਬੱਲ ਅਤੇ ਫੇਜ਼ 11 ਪਲਿਸ ਦੀ ਟੀਮ ਨੇ ਪੁੱਜ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ।

ਪੰਜਾਬ ਪੁਲਿਸ ਨੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਕਥਿਤ ਫਰਜ਼ੀ ਭਰਤੀ ਰੈਕੇਟ ਦੇ ਮੁੱਖ ਦੋਸ਼ੀ ਨੂੰ ਕੀਤਾ ਕਾਬੂ

ਦੋਸ਼ੀ ਨੇ ਜਾਲੀ ਭਰਤੀ ਸਕੀਮ ਤਹਿਤ ਪੰਜਾਬ ਪੁਲਿਸ ਵਿੱਚ ਨੌਕਰੀ ਦੇ ਦੋ ਚਾਹਵਾਨਾਂ ਦੇ ਨਾਲ 9 ਲੱਖ ਰੁਪਏ ਦੀ ਮਾਰੀ ਠੱਗੀ।

ਭਾਖੜਾ ਨਹਿਰ ਦੀ ਪਟੜੀ 'ਤੇ ਅਣਅਧਿਕਾਰਤ ਵਾਹਨ ਚਲਾਉਣ ਅਤੇ ਨਹਿਰ 'ਚ ਤੈਰਨ 'ਤੇ ਪਾਬੰਦੀ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ  ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਦੰਡ ਸੰਘਤਾ1973 (2ਆਫ਼1974)  ਦੀ ਧਾਰਾ 144 ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹੱਦ ਅੰਦਰ ਪੈਂਦੀ ਭਾਖੜਾ ਮੇਨ ਲਾਈਨ ਨਹਿਰ ਉਪਰ ਮੁਰੰਮਤ ਲਈ ਬਣੀ ਪਟੜੀ 'ਤੇ ਲੋਕਾਂ ਵੱਲੋਂ ਵਾਹਨ ਸਮੇਤ ਲੰਘਣ ਅਤੇ ਨਹਿਰ ਵਿੱਚ ਤੈਰਨ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।