ਕਿਹਾ, ਅਜਿਹੇ ਮੇਲੇ ਦਸਤਕਾਰਾਂ ਅਤੇ ਕਾਰੀਗਰਾਂ ਲਈ ਰੋਜ਼ਗਾਰ ਦੇ ਵਸੀਲੇ ਬਣਦੇ ਹਨ
ਜੀ ਐਸ ਟੀ, ਆਬਕਾਰੀ ਅਤੇ ਮੋਬਾਈਲ ਵਿੰਗਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਅਧਿਕਾਰੀਆਂ ਨੂੰ ਵਪਾਰੀਆਂ ਦੇ ਬਕਾਇਆ ਪਏ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕਿਹਾ
ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਪੀੜਤ ਪਰਿਵਾਰ ਨਾਲ ਇੱਕਮੁੱਠਤਾ ਅਤੇ ਹਮਦਰਦੀ ਪ੍ਰਗਟ ਕਰਨ ਲਈ ਫੇਜ਼ 10 ਦਾ ਦੌਰਾ ਕੀਤਾ
ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਨੇ ਵੱਖ-ਵੱਖ ਵਪਾਰਕ ਖੇਤਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਪੰਜਾਬ ਵਪਾਰਕ ਕਮਿਸ਼ਨ ਦੇ ਨਵਨਿਯੁਕਤ ਮੈਂਬਰ ਵਿਨੀਤ ਵਰਮਾ ਨੇ ਪੰਜਾਬ ਦੇ ਵਪਾਰੀਆਂ ਦੀ ਬਿਹਤਰੀ ਲਈ ਵਚਨਬੱਧਤਾ ਦੁਹਰਾਈ ਪੰਜਾਬ ਦੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ
ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਸ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਹਾਲ ਹੀ ਚ ਲਾਗੂ ਕੀਤੀਆਂ ਵੱਡੀਆਂ ਸਕੀਮਾਂ ਆਮ ਲੋਕਾਂ ਲਈ ਫਾਇਦੇਮੰਦ ਸਾਬਤ ਹੋਣਗੀਆਂ।
ਸੂਬੇ ਦੇ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਜੀ.ਐਸ.ਟੀ. ਲਾਗੂ ਹੋਣ ਤੋਂ ਪਹਿਲਾਂ ਦੇ ਬਕਾਏ ਦਾ ਨਿਪਟਾਰਾ ਕਰਨ ਲਈ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਲਾਗੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।