ਟਰੈਫਿਕ ਪੁਲਿਸ ਦੇ ਮੁਲਾਜ਼ਮ ਵਾਹਨਾਂ ਦੀ ਚੈਕਿੰਗ ਕਰਦੇ ਹੋਏ।
18 ਸਾਲ ਤੋਂ ਘੱਟ ਉਮਰ ਦਾ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਮਾਪਿਆਂ ਨੂੰ ਹੋਵੇਗੀ 3 ਸਾਲ ਦੀ ਕੈਦ ਤੇ ਜੁਰਮਾਨਾ : ਡੀਐੱਸਪੀ ਕਰਨੈਲ ਸਿੰਘ
ਕਿਹਾ ਸੜਕ ਸੁਰੱਖਿਆ, ਜੀਵਨ ਰੱਖਿਆ
ਨਵਰਾਤਰਿਆਂ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰਖਦਿਆਂ ਆਮ ਲੋਕਾਂ ਦੀ ਸਹੂਲਤ ਲਈ ਟ੍ਰੈਫਿਕ ਪੁਲਿਸ ਨੇ ਪਟਿਆਲਾ ਦੇ ਐਸ.ਐਸ.ਪੀ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ