ਸਵੱਛ ਭਾਰਤ ਮਿਸ਼ਨ ਦੇ ਤਹਿਤ, ਅਮਰ ਜੋਤੀ ਯੁਵਾ ਸੰਘ ਅਤੇ ਰੈਕਿਟ ਦੇ ਸਹਿਯੋਗ ਨਾਲ, ਹਾਰਪਿਕ ਵਰਲਡ ਟੋਇਲਟ ਕਾਲਜ ਪਟਿਆਲਾ ਨੇ ਨਗਰ ਨਿਗਮ ਪਟਿਆਲਾ ਦੇ ਲਗਭਗ 550 ਸਫ਼ਾਈ ਕਰਮਚਾਰੀਆਂ ਲਈ ਵੱਖ-ਵੱਖ ਬੈਂਚਾਂ ਵਿੱਚ ਸਿਖਲਾਈ ਸੈਸ਼ਨ ਆਯੋਜਿਤ ਕੀਤੇ।