Thursday, November 21, 2024

TrainingCourse

ਪੇਂਡੂ ਖੇਤਰ ਦੇ ਔਰਤਾਂ ਤੇ ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 05 ਅਗਸਤ ਤੋਂ ਸ਼ੁਰੂ

ਡੇਅਰੀ ਦੇ ਧੰਦੇ ਨੂੰ ਉਤਸਾਹਤ ਕਰਨ ਵਾਸਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡਾਂ ਦੇ ਬੇਰੋਜ਼ਗਾਰ ਨੌਜਵਾਨਾਂ ਤੇ ਔਰਤਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਡੇਅਰੀ ਪਾਲਣ ਸਬੰਧੀ ਸਿਖਲਾਈ ਕੋਰਸ 2 ਅਗਸਤ ਤੋਂ ਸ਼ੁਰੂ

 ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਾਤਾਵਰਣ ਅਨੁਕੂਲ ਪਦਾਰਥ ਤਿਆਰ ਕਰਨ ਸੰਬਧੀ ਸਿਖਲਾਈ ਕੋਰਸ ਕਰਵਾਇਆ

ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਫਤਿਹਗੜ੍ਹ ਸਾਹਿਬ ਵਿਖੇ ਸਫਾਈ ਲਈ ਵਾਤਾਵਰਣ ਅਨੁਕੂਲ ਸਫਾਈ ਪਦਾਰਥ ਤਿਆਰ ਕਰਨ ਸੰਬਧੀ ਸਿਖਲਾਈ ਕੋਰਸ ਕਰਵਾਇਆ

5 ਜੂਨ ਤੋਂ ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ ਸ਼ੁਰੂ ਕੀਤਾ ਜਾਵੇਗਾ

ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 5 ਜੂਨ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ

ITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਮਧੂਮੱਖੀ ਪਾਲਣ ਦੇ ਕਿੱਤੇ ਨੂੰ ਪ੍ਰਫੁਲਿਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਇੱਕ ਪੰਜ-ਰੋਜ਼ਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। 

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 26 ਮਾਰਚ ਤੋਂ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 26 ਮਾਰਚ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ

ਬੇਰੋਜ਼ਗਾਰ ਨੌਜਵਾਨਾਂ ਤੇ ਔਰਤਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 18 ਦਸੰਬਰ ਤੋਂ ਸ਼ੁਰੂ

ਡੇਅਰੀ ਵਿਕਾਸ ਵਿਭਾਗ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਤੇ ਔਰਤਾਂ ਨੂੰ ਡੇਅਰੀ ਦੇ ਧੰਦੇ ਦੀ ਸਿਖਲਾਈ ਦੇਣ ਲਈ 18 ਦਸੰਬਰ ਤੋਂ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।