Friday, November 22, 2024

TransportMinister

ਪੇਂਡੂ ਆਬਾਦੀ ਲਈ ਬੁਨਿਆਦੀ ਸਹੂਲਤਾਂ ਅਤੇ ਰੁਜ਼ਗਾਰ ਦੇ ਲਈ 3154 ਕਰੋੜ ਰੁਪਏ ਰਾਖਵੇਂ ਰੱਖੇ: ਲਾਲਜੀਤ ਸਿੰਘ ਭੁੱਲਰ

ਟਰਾਂਸਪੋਰਟ ਖੇਤਰ ਲਈ 550 ਕਰੋੜ ਅਤੇ ਔਰਤਾਂ ਲਈ ਮੁਫ਼ਤ ਸਫ਼ਰ ਸਹੂਲਤ ਲਈ 450 ਕਰੋੜ ਰੁਪਏ ਰੱਖਣ ਲਈ ਮੁੱਖ ਮੰਤਰੀ ਦਾ ਧੰਨਵਾਦ

ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਮੌਜੂਦਗੀ ਵਿੱਚ ਸਾਂਝੀ ਪੱਲੇਦਾਰ ਮਜ਼ਦੂਰ ਯੂਨੀਅਨ ਨਾਲ ਕੀਤੀ ਮੀਟਿੰਗ
 

ਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ 'ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਵਾਹਨਾਂ 'ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਟਰਾਂਸਪੋਰਟ ਮੰਤਰੀ ਨੇ ਦੱਸਿਆ 

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਹਾਦਸਿਆਂ 'ਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਦਾ ਟੀਚਾ ਦਿੱਤਾ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕ ਹਾਦਸਿਆਂ 'ਚ ਮੌਤ ਦੀ ਦਰ 50 ਫ਼ੀਸਦੀ ਤੱਕ ਘਟਾਉਣ 'ਤੇ ਜ਼ੋਰ ਦਿੰਦਿਆਂ ਸੂਬੇ ਦੀਆਂ ਸੜਕਾਂ 'ਤੇ ਅਜਾਈਂ ਜਾ ਰਹੀਆਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਨੂੰ ਤਰਜੀਹ ਦੇਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਸੜਕੀ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ਨੂੰ ਵੱਧ ਤੋਂ ਵੱਧ ਹੱਦ ਤੱਕ ਘਟਾਉਣਾ ਹੈ।

ਸਰਕਾਰੀ ਬੱਸ 'ਚੋਂ 22 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ, ਟਰਾਂਸਪੋਰਟ ਮੰਤਰੀ ਵੱਲੋਂ ਕਾਰਵਾਈ ਦੇ ਨਿਰਦੇਸ਼