ਟੋਕੀਓ ਓਲੰਪਿਕਸ ਮੈਡਲ ਜੇਤੂ ਹਾਕੀ ਖਿਡਾਰੀ ਰੁਪਿੰਦਰ ਪਾਲ ਸਿੰਘ ਤੇ ਸਿਮਰਜੀਤ ਸਿੰਘ ਨੇ ਕੀਤਾ ਟਰਾਫੀ ਦਾ ਸਵਾਗਤ
ਮੋਗਾ ਦੀ ਗੁਰੂ ਨਾਨਕ ਬਾਸਕਟਬਾਲ ਅਕੈਡਮੀ ਦੇ ਖਿਡਾਰੀ ਏਕਨੂਰ ਜੌਹਲ ਜੋ ਕਿ ਕਰੀਬ ਚਾਰ ਸਾਲ ਪਹਿਲਾਂ ਕੈਨੇਡਾ ਗਏ ਸਨ,
ਭਾਰਤ ਨੇ ਬੀਤੇ ਦਿਨ ਹੋਏ ਫ਼ਾਈਨਲ ਮੁਕਾਬਲੇ ਵਿੱਚ ਚੀਨ ਨੂੰ 1-0 ਨਾਲ ਹਰਾ ਕੇ ਲਗਾਤਾਰ ਦੂਜੀ ਵਾਰ
ਭਾਰਤ ਛੇਵੀਂ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦੇ ਫ਼ਾਈਨਲ ਵਿੱਚ ਪਹੁੰਚ ਗਿਆ ਹੈ। ਸੋਮਵਾਰ ਨੂੰ ਦੂਜੇ ਸੈਮੀਫ਼ਾਈਨਲ ਮੈਚ ਵਿੱਚ ਮੌਜੂਦਾ ਚੈਂਪੀਅਨ ਭਾਰਤ ਨੇ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ
ਪੰਜਾਬ ਨੂੰ ਰੰਗਲਾ ਬਣਾਉਣ ਦੀਆਂ ਕੋਸ਼ਿਸ਼ਾਂ ਦਾ ਅਸਰ ਦਿਸਣਾ ਸ਼ੁਰੂ ਹੋਇਆ
ਵੱਖ-ਵੱਖ ਕਲਾ ਵੰਨਗੀਆਂ ਨਾਲ਼ ਆਪਣੇ ਸ਼ਾਨਦਾਰ ਰੰਗ ਬਿਖੇਰਦਾ ਪੰਜਾਬੀ ਯੂਨੀਵਰਸਿਟੀ ਦਾ ਚਾਰ ਦਿਨ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਅੰਤਲੇ ਦਿਨ ਗਿੱਧੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ਼ ਆਪਣੇ ਸਿਖਰ ਵੱਲ ਵਧਿਆ ਅਤੇ ਸਫਲਤਾਪੂਰਵਕ ਸੰਪੰਨ ਹੋ ਗਿਆ।
ਏਸ਼ੀਅਨ ਚੈਂਪੀਅਨਸ ਟਰਾਫੀ 2023 ਦੇ ਆਪਣੇ ਆਖਰੀ ਲੀਗ ਮੈਚ ਵਿੱਚ ਭਾਰਤੀ ਟੀਮ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ। ਭਾਰਤ ਲਈ ਹਰਮਨਪ੍ਰੀਤ ਨੇ ਮੈਚ ਵਿੱਚ ਦੋ ਗੋਲ ਕੀਤੇ। ਉਥੇ ਹੀ, ਇੱਕ ਗੋਲ ਜਗਵੀਰ ਸਿੰਘ ਨੇ ਅਤੇ ਇੱਕ ਗੋਲ ਆਕਾਸ਼ਦੀਪ ਨੇ ਕੀਤਾ।