ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ 4 ਸਤੰਬਰ ਨੂੰ ਬਸੀ ਪਠਾਣਾ ਵਿਖੇ, 11 ਸਤੰਬਰ ਨੂੰ ਮੰਡੀ ਗੋਬਿੰਦਗੜ੍ਹ, 18 ਸਤੰਬਰ ਨੂੰ ਖਮਾਣੋਂ ਤੇ 19 ਸਤੰਬਰ ਨੂੰ ਸਿਵਲ ਹਸਪਤਾਲ ਵਿਖੇ ਲੱਗਣਗੇ ਕੈਂਪ
ਡਿਪਟੀ ਕਮਿਸਨਰ ਆਸ਼ਿਕਾ ਜੈਨ ਦੀ ਰਹਿਨੁਮਈ ਹੇਠ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ
ਸਾਰੀਆਂ ਸਕੀਮਾਂ ਦਾ ਲਾਭ ਲੈਣ ਲਈ ਇਕੋ ਇਕ ਪਛਾਣ ਦਸਤਾਵੇਜ਼ ਹੈ ਯੂਡੀਆਈਡੀ
ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਪਰਨੀਤ ਸ਼ੇਰਗਿੱਲ ਵੱਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਜਿਲ੍ਹਾ ਫਤਹਿਗੜ੍ਹ ਸਾਹਿਬ ਅੰਦਰ ਦਿਵਿਆਂਗਜਨ ਵਿਅਕਤੀਆਂ ਲਈ ਯੂ.ਡੀ.ਆਈ.ਡੀ ਕਾਰਡ ਬਣਾਉਣ ਦੀ ਰਫਤਾਰ ਵਿੱਚ ਵਾਧਾ ਕਰਨ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਮਿਤੀ 15 ਫਰਵਰੀ 2024 ਸਿਵਲ ਹਸਪਤਾਲ ਬਸੀ ਪਠਾਣਾਂ ਵਿਖੇ ਵਿਸ਼ੇਸ਼ ਕੈਂਪ ਆਯੋਜਿਤ ਕਰਵਾਇਆ ਜਾ ਰਿਹਾ ਹੈ।
ਜ਼ਿਲ੍ਹੇ ਦੇ ਦਿਵਿਆਂਗਜ਼ਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਦੀ ਰਫਤਾਰ ਵਿੱਚ ਹੋਰ ਤੇਜੀ ਲਿਆਉਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ 8 ਫਰਵਰੀ ਤੋਂ 27 ਫਰਵਰੀ ਤੱਕ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣਗੇ