ਫ਼ਰਵਰੀ 2022 ਵਿੱਚ ਸ਼ੁਰੂ ਹੋਈ ਯੂਕਰੇਨ ਅਤੇ ਰੂਸ ਦੀ ਜੰਗ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਯੂਕਰੇਨ ਨੇ ਰੂਸ ’ਤੇ ਹਮਲਾ ਕਰ ਦਿੱਤਾ ਹੈ। ਯੂਕਰੇਨ ਦੀ ਫ਼ੌਜ ਰੂਸ ਦੇ ਅੰਦਰ 30 ਕਿਲੋਮੀਟਰ ਤੱਕ ਦਾਖ਼ਲ ਹੋ ਚੁੱਕੀ ਹੈ।
ਭਾਰਤੀਆਂ ਨੂੰ ਧੋਖੇ ਨਾਲ ਰੂਸ ਯੂਕਰੇਨ ਜੰਗ ਵਿੱਚ ਭੇਜਣ ਦੇ ਮਾਮਲੇ ਵਿੱਚ ਸੀਬੀਆਈ ਨੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ
ਸੰਸਦ ਮੈਂਬਰ ਪਟਿਆਲਾ ਪ੍ਰਨੀਤ ਕੌਰ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਦਖਲ ਦੇਣ ਅਤੇ ਸਾਡੇ ਨੌਜਵਾਨਾਂ ਨੂੰ ਘਰ ਵਾਪਸ ਲਿਆਉਣ ਦੀ ਅਪੀਲ ਕੀਤੀ