Friday, November 22, 2024

Vaccination

ਜੁਬਾਨੀ ਹੁਕਮਾਂ ਨਾਲ ਖਾਲੀ ਕਰਵਾਇਆ ਫੇਜ਼ 3ਬੀ1 ਦਾ ਟੀਕਾ ਕਰਨ ਕੇਂਦਰ 

ਪੰਜਾਬ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਦੀ ਥਾਂ ਸਹੂਲਤਾਂ ਖੋਹਣ ਉੱਤੇ ਅਮਾਦਾ : ਕੁਲਜੀਤ ਸਿੰਘ ਬੇਦੀ

ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ

ਪਸ਼ੂ ਪਾਲਣ ਵਿਭਾਗ ਨੇ ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। 

ਜ਼ਿਲ੍ਹੇ ‘ਚ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਉਣ ਲਈ ਗਊਆਂ ਦੀ ਟੀਕਾਕਰਨ ਮੁਹਿੰਮ ਸ਼ੁਰੂ : ਬਾਂਸਲ

ਜ਼ਿਲ੍ਹੇ ਵਿੱਚ ਕਰੀਬ 34 ਹਜ਼ਾਰ ਗਊਆਂ ਦੇ ਮੁਫ਼ਤ ਟੀਕਾਕਰਨ ਲਈ 27 ਟੀਮਾਂ ਦਾ ਕੀਤਾ ਗਿਆ ਗਠਨ :ਏ.ਡੀ.ਸੀ

ਗਾਂਵਾਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਅ ਲਈ ਮੁਫਤ ਟੀਕਾਕਰਣ ਦੀ ਸ਼ੁਰੂਆਤ 

ਜ਼ਿਲ੍ਹੇ ਅੰਦਰ ਲਗਭਗ 40,000 ਗਾਂਵਾਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਅ ਲਈ 30 ਟੀਮਾਂ ਦਾ ਗਠਨ  

ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ

78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ: ਗੁਰਮੀਤ ਸਿੰਘ ਖੁੱਡੀਆਂ

ਨਗਰ ਨਿਗਮ ਵਲੋਂ ਕੁੱਤਿਆਂ ਦੀ ਰੇਬੀਜ਼ ਵਿਰੋਧੀ ਟੀਕਾਕਰਨ ਮੁਹਿੰਮ ਜੋਰਾਂ ‘ਤੇ 

ਲੋਕ ਘਬਰਾਹਟ ’ਚ ਨਾ ਆਉਣ ਤੇ ਦਹਿਸ਼ਤ ਵੀ ਨਾ ਫੈਲਾਈ ਜਾਵੇ-ਬਬਨਦੀਪ ਸਿੰਘ ਵਾਲੀਆ  ਕਿਹਾ, ਸ਼ੱਕੀ ਕੁੱਤੇ ਦੀ ਸੂਚਨਾ 8708542241 ਜਾਂ 18001802808 ਜਾਂ ਨਗਰ ਨਿਗਮ ਦਫ਼ਤਰ ਪਹੁੰਚਾਈ ਜਾਵੇ  ਜਿਨ੍ਹਾਂ ਇਲਾਕਿਆਂ ਚ ਕੁੱਤਿਆਂ ਦੇ ਰੇਬੀਜ਼ ਹੋਣ ਦੀ ਸੂਚਨਾ ਆਈ, ਉੱਥੇ ਤਿੰਨ ਸ਼ੱਕੀ ਕੁੱਤਿਆਂ ਦੇ ਸੈਂਪਲ ਟੈਸਟ ਦੀ ਰਿਪੋਰਟ ਨੈਗੇਟਿਵ 

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ 'ਤੇ ਟੀਕਾਕਰਨ ਮੁਹਿੰਮ ਸ਼ੁਰੂ

 ਪਸ਼ੂਧਨ ਨੂੰ ਬਿਮਾਰੀ ਤੋਂ ਬਚਾਉਣ ਲਈ ਐਫ.ਐਮ.ਡੀ. ਵੈਕਸੀਨ ਦੀਆਂ 68 ਲੱਖ ਤੋਂ ਵੱਧ ਡੋਜ਼ਾਂ ਕੀਤੀਆਂ ਪ੍ਰਾਪਤ: ਗੁਰਮੀਤ ਸਿੰਘ ਖੁੱਡੀਆਂ

ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਐਂਟੀਰੈਬੀਜ਼ ਟੀਕੇ ਲਗਾਉਣ ਦੀ ਮੁਹਿੰਮ ਵਿੱਢੀ ਜਾਵੇਗੀ-ਡਿਪਟੀ ਕਮਿਸ਼ਨਰ

ਅਵਾਰਾ ਕੁੱਤਿਆਂ ਦੀ ਜਨਮ ਦਰ 'ਤੇ ਕਾਬੂ ਪਾਉਣ ਲਈ ਏ.ਬੀ.ਸੀ. ਪ੍ਰੋਗਰਾਮ 'ਚ ਤੇਜੀ ਲਿਆਉਣ ਦੇ ਨਿਰਦੇਸ਼

ਮੁਕੰਮਲ ਸੁਰੱਖਿਆ ਲਈ ਤੀਜਾ ਕੋਵਿਡ-ਰੋਕੂ ਟੀਕਾ ਲਗਵਾਉਣਾ ਬਹੁਤ ਜ਼ਰੂਰੀ : ਡਾ. ਅਲਕਜੋਤ ਕੌਰ

ਕੋਵਿਡ ਪਾਜ਼ੇਟਿਵ ਕੇਸਾਂ ’ਚ ਵਾਧੇ ਨੂੰ ਵੇਖਦਿਆਂ ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ.) ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਅਤੇ ਨੋਡਲ ਅਫ਼ਸਰ ਡਾ. ਵਿਕਾਸ ਰਣਦੇਵ ਨੇ ਹਰ ਲਾਭਪਾਤਰੀ ਨੂੰ ਕੋਵਿਡ-ਰੋਕੂ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਹੈ।

ਰੀਕਾਰਡ ਟੀਕਾਕਰਨ, ਖਿਡਾਰੀਆਂ ਦੀਆਂ ਸਫ਼ਲਤਾਵਾਂ ਜਿਹੀਆਂ ਘਟਨਾਵਾਂ ਭਾਰਤੀਆਂ ਦਾ ਦਿਲ ਜਿੱਤ ਰਹੀਆਂ ਨੇ : ਮੋਦੀ

ਬੁਰੀ ਤਰਾਂ ਫਲਾਪ ਹੋਈ ਕੋਵਿਡ 19 ਟੀਕਾਕਰਨ ਮੁਹਿੰਮ, ਸਰਕਾਰਾਂ ਨੇ ਰੱਬ ਆਸਰੇ ਛੱਡੀ ਪੰਜਾਬ ਦੀ ਜਨਤਾ: ਅਮਨ ਅਰੋੜਾ

ਰਾਹੁਲ ਦਾ ਮੋਦੀ ’ਤੇ ਵਿਅੰਗ : ‘ਅਗਰ ਸਮਝਤੇ ਦੇਸ਼ ਕੇ ਮਨ ਕੀ ਬਾਤ, ਐਸੇ ਨਾ ਹੋਤੇ ਟੀਕਾਕਰਨ ਕੇ ਹਾਲਾਤ’

ਕੋਵਿਡ ਟੀਕੇ ਲਾਉਣ ਦੇ ਮਾਮਲੇ ਵਿਚ ਅਮਰੀਕਾ ਤੋਂ ਅੱਗੇ ਲੰਘਿਆ ਭਾਰਤ

ਕੇਂਦਰੀ ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਦਸਿਆ ਕਿ ਲੋਕਾਂ ਨੂੰ ਹੁਣ ਤਕ ਲਾਏ ਗਏ ਕੋਵਿਡ ਟੀਕਿਆਂ ਦੀਆਂ ਕੁਲ ਖ਼ੁਰਾਕਾਂ ਦੇ ਪੱਖ ਤੋਂ ਭਾਰਤ ਅਮਰੀਕਾ ਤੋਂ ਅੱਗੇ ਨਿਕਲ ਗਿਆ ਹੈ। ਭਾਰਤ ਨੇ ਕੋਵਿਡ ਟੀਕਾਕਰਨ ਮੁਹਿੰਮ 16 ਜਨਵਰੀ ਨੂੰ ਸ਼ੁਰੂ ਕੀਤੀ ਸੀ ਅਤੇ ਲੋਕਾਂ ਨੂੰ ਹੁਣ ਤਕ 32.36 ਕਰੋੜ ਖ਼ੁਰਾਕਾਂ ਦਿਤੀਆਂ ਜਾ ਚੁਕੀਆਂ ਹਨ ਜਦਕਿ 14 ਦਸੰਬਰ 2020 ਤੋਂ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਵਾਲੇ ਅਮਰੀਕਾ ਨੇ 32.33 ਕਰੋੜ ਖ਼ੁਰਾਕਾਂ ਦਿਤੀਆਂ ਹਨ। ਮੰਤਰਾਲੇ ਨੇ ਕਿਹਾ, ‘ਭਾਰਤ ਨੇ ਕੋਵਿਡ ਟੀਕਾਕਰਨ ਵਿਚ ਇਕ ਹੋਰ ਪ੍ਰਾਪਤੀ ਕੀਤੀ ਹੈ ਅਤੇ ਦਿਤੀਆਂ ਗਈਆਂ ਕੁਲ ਖ਼ੁਰਾਕਾਂ ਦੇ ਮਾਮਲੇ ਵਿਚ ਉਹ ਅਮਰੀਕਾ ਤੋਂ ਅੱਗੇ ਨਿਕਲ ਗਿਆ ਹੈ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਤਿੰਨ ਰੋਜ਼ਾ ਪਲਸ ਪੋਲੀਉ ਮੁਹਿੰਮ ਦੀ ਸ਼ੁਰੂਆਤ

ਟੀਕਾਕਰਨ ਵਿਚ 22 ਜੂਨ ਨੂੰ 40 ਫ਼ੀਸਦੀ ਦੀ ਕਮੀ ਆਈ : ਕਾਂਗਰਸ

ਪਟਿਆਲਾ ਵਿਚ 6710 ਲੋਕਾਂ ਨੇ ਲਗਵਾਇਆ ਕੋਰੋਨਾ ਰੋਕੂ ਟੀਕਾ

ਹੁਣ Corona ਵੈਕਸੀਨ ਲਗਾਉਣ ਲਈ ਪ੍ਰੀ-ਰਜਿਸਟ੍ਰੇਸ਼ਨ ਲਾਜ਼ਮੀ ਨਹੀਂ

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਪੂਰੀ ਦੁਨੀਆਂ ਵਿਚ ਫੈਲ ਹੀ ਚੁੱਕੀ ਹੈ ਅਤੇ ਇਸ ਨੂੰ ਰੋਕਣ ਲਈ ਸਿਰਫ਼ ਇਕ ਹੀ ਤਰੀਕਾ ਹੈ, ਉਹ ਹੈ ਟੀਕਾਕਰਨ। ਇਸੇ ਲਈ ਭਾਰਤ ਸਰਕਾਰ ਨੇ ਇਸ ਟੀਕਾਕਰਨ ਨੂੰ ਸੌਖਾ ਬਣਾਉਣ ਲਈ ਹੁਣ ਪਹਿਲੀਆਂ ਸ਼ਰਤਾਂ ਖ਼ਤਮ ਕਰ ਦਿਤੀਆਂ ਹਨ।

ਵਿਦੇਸ਼ਾਂ ਵਿਚ ਪੜ੍ਹਾਈ ਕਰਨ ਅਤੇ ਨੌਕਰੀਪੇਸ਼ਾ ਨਾਗਰਿਕਾਂ ਲਈ ਸ਼ੁਰੂ ਹੋਇਆ ਦੂਜੀ ਖ਼ੁਰਾਕ ਦਾ ਟੀਕਾਕਰਨ

ਮੁੱਖ ਮੰਤਰੀ ਵੱਲੋਂ 21 ਜੂਨ ਤੋਂ ਸਕੂਲਾਂ ਅਤੇ ਕਾਲਜਾਂ ਦੇ 18-45 ਉਮਰ ਵਰਗ ਦੇ ਅਧਿਆਪਕਾਂ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਦੇ ਟੀਕਾਕਰਨ ਦੇ ਆਦੇਸ਼

ਹੁਣ ਕੋਰੋਨਾ ਟੀਕਾਕਰਨ ਵਿਚ ਡਰੋਨ ਇਸ ਤਰ੍ਹਾਂ ਕਰਨਗੇ ਮਦਦ

ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਮਾਰੂ ਟੀਕਿਆਂ ਦੀ ਵੰਡ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਟੀਕਾਕਰਨ ਕਰ ਕੇ ਇਸ ਬੀਮਾਰੀ ਉਤੇ ਕਾਬੂ ਪਾਇਆ ਜਾ ਸਕੇ। ਇਸੇ ਲਈ ਸਰਕਾਰ ਨੇ ਇਕ ਯੋਜਨਾ ਤਿਆਰ ਕੀਤੀ ਹੈ। ਇਸ ਯੋਜਨਾ ਤਹਿਤ ਜਿਨ੍ਹਾਂ ਇਲਾਕਿਆਂ ਵਿਚ

ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ 55 ਸਰਕਾਰੀ ਸਿਹਤ ਸੰਸਥਾਵਾਂ ਵਿਚ ਹੋ ਰਿਹੈ ਕੋਵਿਡ ਟੀਕਾਕਰਨ

ਜ਼ਿਲ੍ਹਾ ਐਸ.ਏ.ਐਸ ਨਗਰ ਵਿਚ ਇਸ ਵੇਲੇ ਕੁਲ 55 ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਟੀਕੇ ਲਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਕਾਰਜਕਾਰੀ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਿਕਰਾਂਤ ਨਾਗਰਾ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਵੇਲੇ ਜਿਲ਼੍ਹੇ ਵਿਚ ਕੋਵਿਡ ਰੋਕੂ ਦਵਾਈ ਦੀ ਕੋਈ ਘਾਟ ਨਹੀਂ ਹੈ ਅਤੇ ਸਾਰੇ ਯੋਗ ਲਾਭਪਾਤਰੀਆਂ ਨੂੰ ਟੀਕਾ ਲਗਵਾਉਣਾ ਚਾਹੀਦਾ ਹੈ। ਉਨ੍ਹਾਂ ਦਸਿਆ ਕਿ ਇਸ ਵੇਲੇ ਜ਼ਿਲ੍ਹਾ ਭਰ ਵਿਚ 11 ਪੱਕੇ ਅਤੇ 44 ਆਰਜ਼ੀ ਟੀਕਾਕਰਨ ਕੇਂਦਰ ਚੱਲ ਰਹੇ ਹਨ।

ਪੰਜਾਬ ਸਰਕਾਰ 12 ਜੂਨ ਤੋਂ 18-44 ਸਾਲ ਉਮਰ ਗਰੁੱਪ ਲਈ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜੀ ਲਿਆਵੇਗਾ, 1.93 ਲੱਖ ਖੁਰਾਕਾਂ ਮਿਲਣਗੀਆਂ

ਪੰਜਾਬ ਸਰਕਾਰ ਵੱਲੋਂ 18-44 ਸਾਲ ਉਮਰ ਵਰਗ ਲਈ 12 ਜੂਨ ਤੋਂ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜੀ ਲਿਆਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਟੀਕਾਕਰਨ ਤਰਜੀਹੀ ਗਰੁੱਪਾਂ ਵਾਸਤੇ ਹੋਵੇਗਾ ਜਿਸ ਵਿੱਚ ਸੂਬਾ ਸਰਕਾਰ ਵੱਲੋਂ ਹੋਰ ਨਵੇਂ ਵਰਗਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਜਾਣਕਾਰੀ ਸੂਬੇ ਦੇ ਟੀਕਾਕਰਨ ਲਈ ਨੋਡਲ ਅਫਸਰ ਸ੍ਰੀ ਵਿਕਾਸ ਗਰਗ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਸ੍ਰੀ ਗਰਗ ਨੇ ਅੱਗੇ ਦੱਸਿਆ ਕਿ ਪੰਜਾਬ ਨੂੰ ਭਾਰਤ ਸਰਕਾਰ ਵੱਲੋਂ ਭਲਕੇ 193380 ਖੁਰਾਕਾਂ ਮਿਲਣਗੀਆਂ ਜਿਨ੍ਹਾਂ ਵਿੱਚ ਕੋਵੀਸ਼ੀਲਡ ਦੀਆਂ 156720 ਖੁਰਾਕਾਂ ਅਤੇ ਕੋਵੈਕਸੀਨ ਦੀਆਂ 36660 ਖੁਰਾਕਾਂ ਸ਼ਾਮਲ ਹਨ।

ਨਿੱਜੀ ਹਸਪਤਾਲਾਂ ਲਈ ਕੋਵਿਡ ਟੀਕੇ ਦੀਆਂ ਕੀਮਤਾਂ ਤੈਅ ਕਰਨ ਸਬੰਧੀ ਕੇਂਦਰ ਸਰਕਾਰ ਦਾ ਫੈਸਲਾ ਬਹੁਤ ਦੇਰੀ ਨਾਲ: ਬਲਬੀਰ ਸਿੰਘ ਸਿੱਧੂ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲ ਵਿਖੇ ਕੋਵਿਡ ਟੀਕਿਆਂ ਦੀਆਂ ਕੀਮਤਾਂ ਨੂੰ ਤੈਅ ਕਰਨ ਦਾ ਕੇਂਦਰ ਸਰਕਾਰ ਦਾ ਫੈਸਲਾ ਬਿਨਾਂ ਸੂਝਬੂਝ ਤੋਂ ਅਤੇ ਬਹੁਤ ਦੇਰੀ ਨਾਲ ਲਿਆ ਗਿਆ ਹੈ। ਟੀਕਿਆਂ ਦੀਆਂ ਵਾਧੂ ਕੀਮਤਾਂ 'ਤੇ ਰੋਕ ਲਗਾਉਣ ਦੇ ਕੇਂਦਰ ਸਰਕਾਰ ਦੇ ਹਾਲ ਹੀ ਵਿੱਚ ਲਏ ਫੈਸਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਫੈਸਲਾ ਉਸ ਸਮੇਂ ਲਿਆ ਗਿਆ ਹੈ ਜਦੋਂ ਨਿੱਜੀ ਹਸਪਤਾਲਾਂ ਨੇ ਟੀਕਾਕਰਨ ਜ਼ਰੀਏ ਪਹਿਲਾਂ ਹੀ ਭਾਰੀ ਮੁਨਾਫ਼ਾ ਕਮਾ ਲਿਆ ਹੈ ਜਦਕਿ ਭਾਜਪਾ ਨੇਤਾਵਾਂ ਨੇ ਝੂਠੇ ਦੋਸ਼ ਲਾਏ ਹਨ ਕਿ ਪੰਜਾਬ ਸਰਕਾਰ ਨਿੱਜੀ ਹਸਪਤਾਲਾਂ ਨੂੰ ਟੀਕੇ ਸਪਲਾਈ ਕਰਕੇ ਮੁਨਾਫ਼ਾ ਕਮਾ ਰਹੀ ਹੈ।

ਰਾਜਾਂ ਕੋਲ ਹਾਲੇ ਵੀ ਕੋਵਿਡ ਰੋਕੂ ਟੀਕਿਆਂ ਦੀਆਂ 1.33 ਕਰੋੜ ਤੋਂ ਵੱਧ ਖ਼ੁਰਾਕਾਂ: ਕੇਂਦਰ

ਅੰਤਰਰਾਸ਼ਟਰੀ ਯਾਤਰਾ ਕਰਨ ਵਾਲੇ ਵਿਅਕਤੀਆਂ ਨੂੰ ਹੁਣ ਕੋਵੀਸ਼ਿਲਡ ਦੀ ਦੂਜੀ ਖੁਰਾਕ 28 ਦਿਨਾਂ ਦੇ ਅੰਤਰਾਲ ਬਾਅਦ ਲੱਗ ਸਕੇਗੀ: ਬਲਬੀਰ ਸਿੱਧੂ

ਐਕਸ਼ਨ ’ਚ ਸਰਕਾਰ : ਕੇਂਦਰ ਨੇ 44 ਕਰੋੜ ਖ਼ੁਰਾਕਾਂ ਦਾ ਆਰਡਰ ਦਿਤਾ, 30 ਫ਼ੀਸਦੀ ਰਕਮ ਵੀ ਜਾਰੀ

ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਅਤੇ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀਆਂ ਨੂੰ ਟੀਕਾਕਰਨ ’ਚ ਮਿਲੇਗੀ ਪਹਿਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਉਚ ਪੱਧਰੀ ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ਵਿਚ ਐਲਾਨ ਕੀਤਾ ਹੈ ਕਿ ਪੰਜਾਬ ਤੋਂ ਪੜ੍ਹਾਈ ਲਈ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ (18-45 ਉਮਰ ਗਰੁੱਪ) ਟੀਕਾਕਰਨ ਦੀ ਪ੍ਰਕਿਰਿਆ ਵਿੱਚ ਪਹਿਲ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਸਿਹਤ ਅਤੇ ਮੈਡੀਕਲ ਸਿਖਿਆ ਵਿਭਾਗਾਂ ਨੂੰ ਇਸ ਸਬੰਧੀ ਨੋਟਿਸ ਦਿਤੇ ਹਨ ਕਿ ਉਹ ਜ਼ਿਲ੍ਹਿਆਂ ਨੂੰ 10 ਫ਼ੀ ਸਦੀ ਖ਼ੁਰਾਕਾਂ ਦੀ ਵਰਤੋਂ 18-45 ਉਮਰ ਵਰਗ ਦੀਆਂ ਤਰਜੀਹੀ ਸ਼ੇ੍ਰਣੀਆਂ ਲਈ ਕਰਨ ਦੀ ਆਗਿਆ ਦੇਣ।

ਮਾਰਕਫੈੱਡ ਨੇ ਟੀਕਾਕਰਨ ਮੁਹਿੰਮ ਚਲਾਈ; 300 ਕਰਮਚਾਰੀਆਂ ਨੂੰ ਲਗਾਇਆ ਕੋਵਿਡ ਦਾ ਟੀਕਾ

ਜਦ ਪਹਿਲਾਂ ਮੁਫ਼ਤ ਟੀਕਾ ਲੱਗਾ, ਫਿਰ 18-44 ਉਮਰ ਦੇ ਲੋਕਾਂ ਨਾਲ ਵਿਤਕਰਾ ਕਿਉਂ? : ਸੁਪਰੀਮ ਕੋਰਟ

ਦੇਸ਼ ਵਿਚ 18 ਤੋਂ 44 ਸਾਲ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਾਉਣ ਦੀ ਕੇਂਦਰ ਸਰਕਾਰ ਦੀ ਨੀਤੀ ਨੂੰ ਸੁਪਰੀਮ ਕੋਰਟ ਨੇ ਤਰਕਹੀਣ ਦਸਿਆ ਹੈ। ਅਦਾਲਤ ਨੇ ਇਸ ਮੁੱਦੇ ’ਤੇ ਅਪਣੇ ਵਿਸਥਾਰਤ ਹੁਕਮ ਵਿਚ ਆਖਿਆ ਕਿ ਕੇਂਦਰ ਨੇ 45 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਮੁਫ਼ਤ ਟੀਕਾ ਲਾਉਣ ਦਾ ਨਿਯਮ ਬਣਾਇਆ ਹੈ। ਇਸ ਦੇ ਉਲਟ 18 ਤੋਂ 44 ਸਾਲ ਦੀ ਉਮਰ ਦੇ ਲੋਕਾਂ ਨੂੰ ਟੀਕਾ ਲਾਉਣ ਦਾ ਪੈਸਾ ਲਿਆ ਜਾ ਰਿਹਾ ਹੈ। ਅਦਾਲਤ ਨੇ ਕਿਹਾ ਕਿ ਟੀਕਾਕਰਨ ਦੇ ਸ਼ੁਰੂਆਤੀ ਦੋ ਪੜਾਵਾਂ ਵਿਚ ਕੇਂਦਰ ਨੇ ਸਾਰਿਆਂ ਨੂੰ ਮੁਫ਼ਤ ਟੀਕਾ ਉਪਲਭਧ ਕਰਾਇਆ। 

ਨੀਤੀ ਘਾੜਿਆਂ ਨੂੰ ਜ਼ਮੀਨੀ ਹਕੀਕਤ ਤੋਂ ਵਾਕਫ਼ ਰਹਿਣਾ ਚਾਹੀਦੈ : ਸੁਪਰੀਮ ਕੋਰਟ

ਇਸ ਸ਼ਹਿਰ ਵਿਚ ਕੋਰੋਨਾ ਪੂਰੇ ਦਬਾਓ ਹੇਠ

ਚੰਡੀਗੜ੍ਹ : ਕੋਰੋਨਾ ਵਾਇਰਸ ਇਸ ਵਕਤ ਪੂਰੀ ਦੁਨੀਆਂ ਵਿਚ ਫੈਲ ਚੁੱਕਾ ਹੈ ਅਤੇ ਲੋਕਾਂ ਦੇ ਕੋਰੋਨਾ ਟੈਸਟ ਵੀ ਜ਼ੋਰਾਂ ਸ਼ੋਰਾਂ ਨਾਲ ਜਾਰੀ ਹਨ। ਸਰਕਾਰ ਦੀ ਇਹ ਪਹਿਲ ਕਦਮੀ ਹੈ ਕਿ ਜਿ਼ਆਦਾ ਤੋ ਜਿਆਦਾ ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾਣ ਅਤੇ ਟੀਕਾਕਰਨ ਮੁਹਿੰਮ ਵੀ ਤੇਜ ਕੀਤੀ ਜਾਵੇ। ਬ

ਵੱਡੇ ਹੋਟਲਾਂ ਵਿਚ ਕੋਵਿਡ ਟੀਕਾਕਰਨ ਵਿਰੁਧ ਕੇਂਦਰ ਹੋਇਆ ਸਖ਼ਤ

ਸਮਾਣਾ ਦੀ ਗਊਸ਼ਾਲਾ ਵਿਚ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ

ਸਮਾਣਾ ਦੀ ਗਊਸ਼ਾਲਾ ਵਿਚ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਮੌਕੇ ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਵੀ ਮੌਕੇ ’ਤੇ ਮੌਜੂਦ ਸਨ। ਉਨ੍ਹਾਂ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਕਮਿਸ਼ਨ ਵੱਲੋਂ ਗਊਧਨ ਦੀ ਭਲਾਈ ਲਈ ਤਾਂ ਕਾਰਜ ਕੀਤੇ ਜਾਂਦੇ ਹਨ ਪਰ ਹੁਣ ਕੋਰੋਨਾਵਾਇਰਸ ਤੋਂ ਬਚਾਉਣ ਲਈ ਗਊਧਨ ਦੀ ਸੰਭਾਲ ਕਰਨ ਵਾਲਿਆਂ ਦਾ ਬਚਾਅ ਕਰਨਾ ਵੀ ਬੇਹੱਦ ਜ਼ਰੂਰੀ ਹੈ।

ਕੋਰੋਨਾ (Corona) ਨੂੰ ਖ਼ਤਮ ਕਰਨ ਲਈ ਲੋਕਾਂ ਦੀ 70 ਫ਼ੀ ਸਦੀ ਵੈਕਸੀਨੇਸ਼ਨ (Vaccination) ਜ਼ਰੂਰੀ : ਵਿਸ਼ਵ ਸਿਹਤ ਸੰਗਠਨ

ਦੇਸ਼ ਵਿੱਚ ਹੀ ਨਹੀਂ ਪੂਰੇ ਵਿਸ਼ਵ ਵਿੱਚ ਕੋਰੋਨਾਵਾਇਰਸ (Coronavirus) ਨੇ ਤਬਾਹੀ ਲਿਆਂਦੀ ਹੋਈ ਹੈ। ਤਰ੍ਹਾਂ ਤਰ੍ਹਾਂ ਦੀਆਂ ਖ਼ਬਰਾਂ ਕੋਰੋਨਾਵਾਇਰਸ ਨੂੰ ਲੈ ਕੇ ਸਾਹਮਣੇ ਆ ਰਹੀਆਂ ਹਨ ਇਸ ਦੇ ਚਲਦਿਆਂ ਵਿਸ਼ਵ ਸਿਹਤ ਸੰਗਠਨ ਦੇ ਯੂਰਪੀਅਨ ਡਾਇਰੈਕਟਰ ਨੇ ਇਕ ਚਿਤਾਵਨੀ ਜਾਰੀ ਕੀਤੀ ਹੈ ਜਿਸ ਵਿਚ ਉਨ੍ਹਾਂ ਕਿਹਾ ਕਿ ਜਦੋਂ ਤਕ 70 ਫ਼ੀ ਸਦੀ ਲੋਕਾਂ ਦੇ ਕੋਰੋਨਾ ਦਾ ਟੀਕਾ ਨਹੀਂ ਲਗਦਾ ਉਦੋਂ ਤਕ ਇਹ ਬੀਮਾਰੀ ਪਿਛਾ ਨਹੀਂ ਛੱਡੇਗੀ। ਉਨ੍ਹਾਂ ਉਦਾਹਰਣ ਦਿੰਦਿਆਂ ਦਸਿਆ ਕਿ ਜਿਵੇਂ ਬੀ 1617 ਵੈਰੀਐਂਟ ਬੀ117 ਦੇ ਮੁਕਾਬਲੇ ਜ਼ਿਆਦਾ ਟਰਾਂਸਮਿਸਏਬਲ ਹੈ ਅਤੇ ਬੀ 117 ਪਿਛਲੇ ਸਾਲ ਵਾਲੇ ਵੈਰੀਐਂਟ ਦੇ ਮੁਕਾਬਲੇ ਜ਼ਿਆਦਾ ਟਰਾਂਸਮਿਸਏਬਲ ਸੀ।

ਮੋਦੀ ਦੀ ਨਾਟਕਬਾਜ਼ੀ ਕਾਰਨ ਕੋਵਿਡ ਦੀ ਦੂਜੀ ਲਹਿਰ ਆਈ : ਰਾਹੁਲ

ਦੇਸ਼ ਵਿਚ ਛੇਤੀ ਹੀ ਕੋਰੋਨਾ ਦੀਆਂ ਚਾਰ ਹੋਰ ਦਵਾਈਆਂ ਆਉਣਗੀਆਂ

ਦੇਸ਼ ਵਿਚ ਛੇਤੀ ਹੀ ਕੋਰੋਨਾ ਦੀਆਂ 4 ਹੋਰ ਨਵੀਆਂ ਦਵਾਈਆਂ ਆ ਜਾਣਗੀਆਂ। ਨੀਤੀ ਆਯੋਗ ਦੇ ਮੈਂਬਰ ਡਾਕਟਰ ਵੀ ਕੇ ਪਾਲ ਨੇ ਦਸਿਆ ਕਿ ਦੇਸ਼ ਵਿਚ ਵੈਕਸੀਨ ਦਾ ਉਤਪਾਦਨ ਲਗਾਤਾਰ ਵਧਾਇਆ ਜਾ ਰਿਹਾ ਹੈ। ਹੋਰ ਚਾਰ ਵੈਕਸੀਨਾਂ ਆਉਣ ਵਾਲੀਆਂ ਹਨ। ਇਨ੍ਹਾਂ ਵਿਚ ਬਾਇਓ-ਈ ਦੀ ਵੈਕਸੀਨ, ਜਾਇਡਸ ਦੀ ਡੀਐਨਏ ’ਤੇ ਆਧਾਰਤ ਵੈਕਸੀਨ, ਭਾਰਤ ਬਾਇਓਟੈਕ ਦੀ ਨੇਸਲ ਵੈਕਸੀਨ ਅਤੇ ਜਿਨੇਵਾ ਦੀ ਵੈਕਸੀਨ ਉਪਲਭਧ ਹੋਵੇਗੀ।

18-45 ਉਮਰ ਵਰਗ ਵਿਚ ਹੁਣ ਕਈ ਹੋਰ ਵਿਅਕਤੀ ਵੀ ਲਗਵਾ ਸਕਣਗੇ ਟੀਕੇ

ਬਲਬੀਰ ਸਿੰਘ ਸਿੱਧੂ ਵਲੋਂ ਸੋਹਾਣਾ ਵਿਖੇ ਕੋਵਿਡ ਟੀਕਾਕਰਨ ਕੈਂਪਾਂ ਦਾ ਜਾਇਜ਼ਾ

ਪਟਿਆਲਾ ਵਿੱਚ 2216 ਨੇ ਲਗਵਾਈ ਕੋਵਿਡ ਵੈਕਸੀਨ

ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਤਹਿਤ 2216 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,36,019 ਹੋ ਗਿਆ ਹੈ। ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਪੁਲ ਤਹਿਤ ਪ੍ਰਾਪਤ ਹੋਈ ਵੈਕਸੀਨ ਨਾਲ ਕੱਲ ਮਿਤੀ 26 ਮਈ ਦਿਨ ਬੁੱਧਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ

ਪੰਜਾਬ ਵਿੱਚ 18-44 ਸਾਲ ਉਮਰ ਗਰੁੱਪ ਲਈ ਅੱਜ 16932 ਵਿਅਕਤੀਆਂ ਦੇ ਟੀਕੇ ਲਗਾਏ

123