Thursday, September 19, 2024

Vegetable

ਫਲਾਂ ਅਤੇ ਸਬਜ਼ੀਆਂ ਦੇ ਗੁਣਾਂ ਨਾਲ ਜਾਣੂ ਕਰਾਉਣ ਲਈ ਸੈਮੀਨਾਰ ਦਾ ਆਯੋਜਨ ਕੀਤਾ

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਵਿੱਚ ਵਿਦਿਆਰਥੀਆਂ ਨੂੰ ਤੰਦਰੁਸਤੀ ਭਰੀ ਜ਼ਿੰਦਗੀ ਨਾਲ ਜਾਣੂ ਕਰਾਉਣ 

ਫ਼ਲ ਅਤੇ ਸਬਜੀਆਂ ਸਾਡੇ ਜੀਵਨ ਦਾ ਅਹਿਮ ਹਿੱਸਾ : ਸ. ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਅਤੇ ਨੈਸ਼ਨਲ ਕਾਉਂਸਲ ਆਫ ਸਟੇਟ ਐਗਰੀਕਲਚਰ ਮਾਰਕਿਟਿੰਗ ਬੋਰਡ (ਕੋਸਾਂਬ), ਨਵੀਂ ਦਿੱਲੀ ਵੱਲੋਂ ਸਾਂਝੇ ਤੌਰ ਕੀਤਾ ਫ਼ਲ ਅਤੇ ਸਬਜੀ ਮੰਡੀਆਂ ਦੇ ਅਧੁਨਿਕੀਕਰਨ ਕਰਨ ਸਬੰਧੀ ਇੱਕ ਦਿਨਾਂ ਵਿਚਾਰ ਗੋਸ਼ਟੀ ਦਾ ਆਯੋਜਨ

ਮਾਨਸੂਨ ਆਉਣ ਤੋਂ ਬਾਅਦ ਸਬਜੀਆਂ ਤੇ ਫਲਾਂ ਦੀਆਂ ਕੀਮਤਾਂ ਵਿੱਚ ਹੋਇਆ ਭਾਰੀ ਵਾਧਾ

ਮਾਹਿਰ ਅਕਸਰ ਦਾਅਵਾ ਕਰਦੇ ਹਨ ਕਿ ਮਾਨਸੂਨ ਹਰ ਦੇਸ ਦੀ ਆਰਥਿਕਤਾ ਨੂੰ ਮਜਬੂਤ ਕਰਨ ਵਿੱਚ ਵੱਡਾ ਰੋਲ ਅਦਾ ਕਰਦੀ ਹੈ 

ਪੰਚਕੂਲਾ ਵਿਚ ਸਥਾਪਿਤ ਹੋਵੇਗਾ ਫੱਲ ਅਤੇ ਸਬਜੀਆਂ ਦਾ ਐਕਸੀਲੈਂਸ ਕੇਂਦਰ :ਕੰਵਰ ਪਾਲ

ਹਰਿਆਣਾ ਅਤੇ ਇੰਗਲੈਂਡ ਦੇ ਵਿਚ ਹੋਇਆ ਐਮਓਯੂ

ਗਰਮੀ ਦੇ ਮੌਸਮ ਕਾਰਨ ਮੰਡੀ 'ਚ ਫਲਾਂ ਅਤੇ ਸਬਜ਼ੀਆਂ ਦੀ ਆਮਦ ਘਟੀ

ਲੋਕਾਂ ਲਈ ਪ੍ਰੇਸ਼ਾਨੀ ਬਣੇ ਫਲਾਂ ਤੇ ਸਬਜ਼ੀਆਂ ਦੇ ਅਸਮਾਨੀ ਛੂੰਹਦੇ ਭਾਅ

ਸਵੀਪ ਟੀਮ ਪਹੁੰਚੀ ਸਬਜ਼ੀ ਮੰਡੀ, ਵੋਟ ਪਾਉਣ ਦੇ ਸੱਦੇ ਪੱਤਰ ਨਾਲ ਲੋਕਤੰਤਰ ’ਚ ਭਾਗੀਦਾਰੀ ਮੰਗੀ

ਸਬਜ਼ੀ ਲੈਣ ਆਏ ਸ਼ਹਿਰੀਆਂ ਨੂੰ ਜ਼ਿਲ੍ਹਾ ਨੋਡਲ ਅਫ਼ਸਰ ਵੱਲੋਂ ਵੋਟ ਪਾਉਣ ਦੀ ਅਪੀਲ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਲ਼ਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ ਬਾਰੇ ਸਿਖਲਾਈ ਕੋਰਸ ਕਰਵਾਇਆ

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਮਿਤੀ 15.05.2024 ਤੋਂ 21.05.2024 ਤੱਕ ਫਲ਼ਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ ਦਾ ਪੰਜ-ਰੋਜ਼ਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। 

ਘਰੇਲੂ ਬਗੀਚੀ ਨੂੰ ਪ੍ਰਫੁੱਲਤ ਕਰਨ ਲਈ ਗਰਮ ਰੁੱਤ ਦੀਆਂ 1200 ਸਬਜ਼ੀ ਬੀਜ ਕਿੱਟਾਂ ਵੰਡੀਆਂ ਜਾਣਗੀਆਂ

ਘਰੇਲੂ ਖਪਤ ਨੂੰ ਪੂਰਾ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਗਰਮ ਰੁੱਤ ਵਿੱਚ ਉਗਾਈਆਂ ਜਾਣ ਵਾਲੀਆਂ ਸਬਜ਼ੀ ਬੀਜਾਂ ਦੀਆਂ 1200 ਮਿੰਨੀ ਕਿੱਟਾਂ ਸਰਕਾਰੀ ਰੇਟਾਂ ਤੇ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਵੰਡੀਆਂ ਜਾਣਗੀਆਂ।

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਸਬੰਧੀ ਕਰਵਾਇਆ ਕੋਰਸ

ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਫਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਵਿਸ਼ੇ ਤੇ ਪੰਜ ਦਿਨਾਂ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ।

ਘਰ ਤੋਂ ਜ਼ਿਆਦਾ ਦੇਰ ਤੱਕ ਬਾਹਰ ਜਾਣ ਤੋਂ ਪਹਿਲਾਂ ਜ਼ਰੂਰ ਕਰ ਲਓ ਫਰਿੱਜ ਦੀ ਸਫਾਈ

ਘਰ 'ਚ ਬਣੀਆਂ ਵੀ ਸਬਜ਼ੀਆਂ ਤੁਹਾਨੂੰ ਪਹੁੰਚਾ ਸਕਦੀਆਂ ਹਨ ਨੁਕਸਾਨ

ਜੋ ਸਬਜ਼ੀਆਂ ਨਹੀਂ ਖਾਣੀਆਂ ਚਾਹੀਦੀਆ -

ਸ਼ਿਮਲਾ ਮਿਰਚ - ਇਸ ਦੀ ਵਰਤੋਂ ਕੁਰਕੁਰੇ ਸਟਾਰਟਰ, ਨੂਡਲਜ਼ ਤੋਂ ਲੈ ਕੇ ਸਟਰ-ਫ੍ਰਾਈਜ਼ ਅਤੇ ਕੜੀ ਤਕ ਕਈ ਤਰ੍ਹਾਂ ਦੇ ਪਕਵਾਨਾਂ ਵਿਚ ਕੀਤੀ ਜਾਂਦੀ ਹੈ ਪਰ ਇਸ ਨੂੰ ਮੌਨਸੂਨ ਫ੍ਰੈ੍ਂਡਲੀ ਸਬਜ਼ੀ ਨਹੀਂ ਮੰਨਿਆ ਜਾਂਦਾ ਹੈ ਕਿਉਂਕਿ ਇਸ ਦੀ ਦਾ ਕੱਚੀ ਤੇ ਠੰਢੀ ਤਾਸੀਰ ਪਾਚਨ ਕਿਰਿਆ ਨੂੰ ਵਿਗਾੜ ਸਕਦੀ ਹੈ, ਜਿਸ ਨਾਲ ਐਸੀਡਿਟੀ, ਵਾਤ ਅਤੇ ਪਿਤ ਦੋਸ਼ ਵੱਧ ਜਾਂਦਾ ਸਕਦਾ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸਬਜ਼ੀ ਮੰਡੀ ਦਾ ਕੀਤਾ ਉਦਘਾਟਨ

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਨਿਵਾਸੀਆਂ ਨੂੰ 1.25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਰਿਟੇਲ ਸਬਜ਼ੀ ਮੰਡੀ ਸਮਰਪਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਹ ਹਲਕਾ ਸੁਨਾਮ ਦੀ ਕਾਇਆ-ਕਲਪ ਲਈ ਨੇਕ ਨੀਅਤ ਤੇ ਇਮਾਨਦਾਰ ਸੋਚ ਦੇ ਆਧਾਰ ਉਤੇ ਹਰ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਵਚਨਬੱਧ ਹਨ। 

ਹਰੀਆਂ ਸਬਜ਼ੀਆਂ ਬਣਾਉਂਦੀਆ ਹੱਡੀਆਂ ਨੂੰ ਮਜ਼ਬੂਤ ਅਤੇ ਸਿਹਤਮੰਦ

ਬਰਸਾਤਾਂ ਵਿੱਚ ਸਬਜ਼ੀਆਂ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਔਨਲਾਈਨ ਸਿਖਲਾਈ ਕਰਵਾਇਆ ਕੋਰਸ

ਬਰਸਾਤਾਂ ਵਿੱਚ ਸਬਜ਼ੀਆਂ ਦੇ ਸੁਚੱਜੇ ਪ੍ਰਬੰਧਨ ਨੂੰ ਮੱਦੇ ਨਜ਼ਰ ਰੱਖਦੇ ਹੋਏ ਕ੍ਰਿਸ਼ੀ ਵਿਗਿਆਨ ਕੇਂਦਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਔਨਲਾਈਨ “ਸਿਖਲਾਈ ਕੋਰਸ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਐਸੋਸੀਏਟ ਡਾਇਰੈਕਟਰ ਡਾ. ਪਰਮਿੰਦਰ ਸਿੰਘ ਨੇ ਦੱਸਿਆ ਕਿ ਕੋਰਸ ਵਿੱਚ 18 ਕਿਸਾਨ ਅਤੇ ਕਿਸਾਨ ਔਰਤਾਂ ਨੇ ਭਾਗ ਲਿਆ।
ਡਾ. ਪਰਮਿੰਦਰ ਸਿੰਘ ਨੇ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਕਿਸਾਨਾਂ ਨੂੰ ਕਰੋਨਾ ਮਹਾਂਮਾਰੀ ਦੌਰਾਨ ਸਬਜ਼ੀਆਂ ਦੀ ਖੇਤੀ ਨੂੰ ਅਪਣਾਉਣ ਬਾਰੇ ਉਤਸ਼ਾਹਿਤ ਕੀਤਾ। ਬਰਸਾਤਾਂ ਵਿੱਚ ਸਬਜ਼ੀਆਂ ਦੇ ਸੁਚੱਜੇ ਪ੍ਰਬੰਧਨ ਲਈ ਮਿੱਟੀ ਮੁਤਾਬਿਕ  ਫ਼ਸਲਾਂ ਦੀ ਚੋਣ, ਫ਼ਸਲਾਂ ਦੀ ਸਹੀ ਅਵਸਥਾ ਅਤੇ ਸਹੀ ਸਮੇਂ ਉੱਤੇ ਸਿੰਚਾਈ ਦੇਣ ਤੇ ਜ਼ੋਰ ਦਿੱਤਾ ਗਿਆ ।