ਹਰਿਆਣਾ ਹਰਿਆਣਾ ਉੱਚ ਸਿਖਿਆ ਵਿਭਾਗ ਨੇ ਆਦੇਸ਼ ਜਾਰੀ ਕਰ ਇੰਦਰਾਂ ਗਾਂਧੀ ਯੂਨੀਵਰਸਿਟੀ ਮੀਰਪੁਰ ਦੇ ਸਾਬਕਾ ਵੀਸੀ ਪ੍ਰੋਫੈਸਰ ਐਸ ਕੇ ਗੱਖੜ ਨੂੰ ਹਰਿਆਣਾ ਰਾਜ ਉੱਚ ਸਿਖਿਆ ਪਰਿਸ਼ਦ ਐਕਟ 2011 ਦੀ ਧਾਰਾ 8 ਤਹਿਤ ਹਰਿਆਣਾ ਰਾਜ ਉੱਚ ਸਿਖਿਆ ਪਰਿਸ਼ਦ ਪੰਚਕੂਲਾ ਦਾ ਵਾਇਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ
ਆਪ ਵਲੋਂ ਕਈ ਮਿਹਨਤੀ ਵਰਕਰਾਂ ਨੂੰ ਵੱਡੇ ਅਹੁਦਿਆਂ ਤੇ ਬਿਠਾਉਣ ਨਾਲ ਪਾਰਟੀ ਵਰਕਰਾਂ ਵਿੱਚ ਖ਼ੁਸ਼ੀ ਦਾ ਮਾਹੌਲ ਹੈ। ਜਿਕਰਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਵੱਖ ਵੱਖ ਮਿਹਨਤੀ ਵਰਕਰਾਂ ਨੂੰ ਵਾਇਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਲਗਾਉਣ ਦੀ ਲਿਸਟ ਜਾਰੀ ਕੀਤੀ ਗਈ