ਪੰਜਾਬ ਦੀਆਂ ਧੀਆਂ ਦੇ ਮਾਪੇ ਹੋਸਟਲ ਵਿੱਚ ਪੜ੍ਹਦੀਆਂ ਬੇਟੀਆਂ ਲਈ ਚਿੰਤਿਤ
ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੁੂਕੇਸ਼ਨ ਵਿਖੇ ਸੈਸ਼ਨ 2024-25 ਲਈ ਪਹਿਲੇ ਗੇੜ ਦੇ ਦਾਖ਼ਲੇ ਸ਼ੁਰੂ ਹੋ ਗਏ ਹਨ।
ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸ੍ਰੀ. ਕੇ. ਕੇ. ਯਾਦਵ, ਆਈ. ਏ. ਐੱਸ. ਨੇ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ ਆਉਣ ਵਾਲੇ ਸਾਉਣੀ ਦੇ ਸੀਜ਼ਨ ਵਿਚ ਪੰਜਾਬ ਵਿਚ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਵੱਡੇ ਪੱਧਰ ਤੇ ਕੀਤੀ ਜਾਣੀ ਹੈ
ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਰਹੇ ਹਨ ਦੇਵਦਰਸ਼ ਸਿੰਘ
ਵਾਈਸ ਚਾਂਸਲਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਨਵੀਂਆਂ ਪਹਿਲਕਦਮੀਆਂ ਕਰਨ ਦੀ ਮਹੱਤਤਾ ’ਤੇ ਜ਼ੋਰ
ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਦੇ ਅਚਾਨਕ ਵਿਛੋੜਾ ਦੇ ਗਏ ਡਿਪਟੀ ਕੰਟਰੋਲਰ ਡਾ. ਬਾਲ ਕ੍ਰਿਸ਼ਨ ਨੂੰ ਵਾਈਸ-ਚਾਂਸਲਰ ਪ੍ਰੋ ਅਰਵਿੰਦ ਅਤੇ ਯੂਨੀਵਰਸਿਟੀ ਦੇ ਹੋਰਨਾਂ ਅਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਰਧਾਂਜਲੀ ਭੇਂਟ ਕੀਤੀ।
ਡਾ. ਅਲੰਕਾਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਦੇ ਉਦੇਸ਼ਾਂ ਤਹਿਤ ਗੁਰਮਤਿ ਸੰਗੀਤ ਚੇਅਰ ਦੁਆਰਾ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੰਦੇ ਹੋਏ ਸਮਾਰੋਹ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ।
ਯੂਨੀਵਰਸਿਟੀ ਦੀ ਗ੍ਰਾਂਟ ’ਚ 15 ਕਰੋੜ ਦਾ ਵਾਧਾ, ਲੜਕੀਆਂ ਦੇ ਹੋਸਟਲ ਲਈ 3 ਕਰੋੜ ਦੇ ਵੱਖਰੇ ਫ਼ੰਡ ਦੀ ਵਿਵਸਥਾ
ਸਿਲਵਰ ਜੁਬਲੀ ਹੋਸਟਲ ਦੀਆਂ ਸੱਤ ਲੜਕੀਆਂ ਦਾ ਜੱਜ, ਇੱਕ ਸਬ ਇਸਪੈਕਟਰ ਤੇ ਇੱਕ ਨੂੰ ਪ੍ਰਧਾਨ ਮੰਤਰੀ ਯੁਵਾ ਮੈਂਟਰਸ਼ਿਪ ਤਹਿਤ ਗ੍ਰਾਂਟ ਹਾਸਲ ਕਰਨ ’ਤੇ ਪ੍ਰੋ. ਅਰਵਿੰਦ ਵੱਲੋਂ ਸਨਮਾਨ
ਐਸ.ਬੀ.ਆਈ. ਦੀ 15 ਲੱਖ ਦੀ ਮਦਦ ਨਾਲ ਖਰੀਦੀ ਬੱਸ
ਸਿਖਿਆਰਥੀਆਂ ਵੱਲੋਂ ਤਿਆਰ ਕੀਤੀਆਂ ਜਾਣ ਵਾਲੀਆਂ ਵਸਤਾਂ ਲਈ ਯੂਨੀਵਰਸਿਟੀ ਵਿੱਚ ਵਿਕਰੀ ਕੇਂਦਰ ਖੋਲ੍ਹਣ ਦਾ ਪ੍ਰੋ. ਅਰਵਿੰਦ ਵੱਲੋਂ ਐਲਾਨ
ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਯੂਨੀਵਰਸਿਟੀ ਵਿਖੇ ਬਣਾਈ ਜਾਣ ਵਾਲੀ ਫ਼ੂਡ ਪ੍ਰੋਸੈਸਿੰਗ ਯੂਨਿਟ ਦੀ ਇਮਾਰਤ ਦੇ ਨਿਰਮਾਣ ਦੀ ਕਹੀ ਨਾਲ ਟੱਕ ਲਾ ਕੇ ਸ਼ੁਰੂਆਤ ਕੀਤੀ।
ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਪੰਜਾਬ ਲਈ ਬਟਵਾਰਾ ਹਮੇਸ਼ਾਂ ਹੀ ਇੱਕ ਪ੍ਰਮੁੱਖ ਵਿਸ਼ਾ ਰਿਹਾ ਹੈ ਅਤੇ ਇਸ ਵਿਸ਼ੇ ’ਤੇ ਹੋਰ ਵਿਆਪਕੇ ਖੋਜ ਕਰਨ ਦੀ ਜ਼ਰੂਰਤ ਹੈ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
Punjabi University ਵਿਖੇ ਚੱਲ ਰਿਹਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਸੰਪੰਨ ਹੋ ਗਿਆ ਹੈ। ਮੇਲੇ ਦੇ ਆਖਰੀ ਦਿਨ ਵਿੱਤ ਮੰਤਰੀ Harpal Singh Cheema ਵੀ ਉਚੇਚੇ ਤੌਰ ਉੱਤੇ ਸ਼ਾਮਿਲ ਹੋਏ।
ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨਾਲ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਯੂਨੀਵਰਸਿਟੀ ਨਾਲ ਜੁੜੇ ਅਹਿਮ ਮੁੱਦਿਆਂ ਉੱਤੇ ਵਿਚਾਰ ਚਰਚਾ ਹੋਈ। ਪ੍ਰੋ. ਅਰਵਿੰਦ ਵੱਲੋਂ ਯੂਨੀਵਰਸਿਟੀ ਦੀਆਂ ਹਾਲੀਆ ਪ੍ਰਾਪਤੀਆਂ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ।