ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਚੋਣਾਂ ਨੇਪਰੇ ਚਾੜ੍ਹਨ ਲਈ ਵੋਟਰਾਂ, ਚੋਣ ਅਮਲੇ, ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦਾ ਕੀਤਾ ਧੰਨਵਾਦ
50,000 ਰੁਪਏ ਤੋਂ ਵੱਧ ਤਨਖਾਹ ਦੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਕਰਣ ਲਈ ਵੀ ਲਿਆਇਆ ਜਾਵੇਗਾ ਬਿੱਲ - ਮੁੱਖਮੰਤਰੀ
ਮੋਦੀ ਨੂੰ ਫੈਸਲਾ ਰੱਦ ਕਰਨ ਦੀ ਅਪੀਲ
ਇਸ ਕਦਮ ਨੂੰ ਦੋ ਰਾਜਾਂ ਦਰਮਿਆਨ ਤਣਾਅ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ
ਚੰਡੀਗੜ੍ਹ ਵਿੱਚ ਹਰਿਆਣਾ ਦਾ ਵਿਧਾਨ ਸਭਾ ਕੰਪਲੈਕਸ ਬਣਾਉਣ ਦੇ ਫ਼ੈਸਲੇ ਦਾ ਆਮ ਆਦਮੀ ਪਾਰਟੀ (ਆਪ) ਨੇ ਸਖ਼ਤ ਵਿਰੋਧ ਕੀਤਾ ਹੈ।
ਕੇਂਦਰੀ ਵਾਤਾਵਰਨ ਮੰਤਰਾਲੇ ਵਲੋਂ ਨੋਟੀਫਿਕੇਸ਼ਨ ਜਾਰੀ
ਸੂਬਾ ਸਰਕਾਰ ਜਮੀਨ ਤੋਂ ਵਾਂਝੇ ਯੋਗ 2 ਲੱਖ ਉਮੀਦਵਾਰਾਂ ਨੂੰ ਜਲਦੀ ਦਵੇਗੀ 100-100 ਵਰਗ ਗਜ ਦੇ ਪਲਾਟ : ਮੁੱਖ ਮੰਤਰੀ ਨਾਇਬ ਸਿੰਘ ਸੈਨੀ
ਕੋਟਕਪੂਰਾ 'ਚ 16.62 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 13.60 ਲੱਖ ਮੀਟਰਿਕ ਟਨ ਝੋਨੇ ਦੀ ਹੋਈ ਖਰੀਦ
ਸ੍ਰੀ ਹਰਵਿੰਦਰ ਕਲਿਆਣ ਸਰਵਸੰਮਤੀ ਨਾਲ ਜੁਣੇ ਗਏ ਸਪੀਕਰ, ਸ੍ਰੀ ਕ੍ਰਿਸ਼ਣ ਲਾਲ ਮਿੱਢਾ ਬਣੇ ਡਿਪਟੀ ਸਪੀਕਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਚਾਰ ਹਲਕੇ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ।
ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜੇ 5 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਹੁਕਮਾਂ ਤਹਿਤ ਅਯੋਗ ਕਰਾਰ ਦਿੱਤਾ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਚਾਇਤੀ ਚੋਣਾਂ ਵਿੱਚ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ
ਜ਼ਿਲ੍ਹੇ ਦੀਆਂ ਸਾਰੀਆਂ ਚਾਰ ਸੀਟਾਂ (ਪਾਨੀਪਤ ਸਿਟੀ, ਪਾਣੀਪਤ ਦਿਹਾਤੀ, ਸਮਾਲਖਾ ਅਤੇ ਇਸਰਾਨਾ) ‘ਤੇ 5 ਅਕਤੂਬਰ ਨੂੰ ਵੋਟਿੰਗ ਹੋਈ।
ਜ਼ਮੀਨੀ ਪੱਧਰ ਤੇ ਹੋਏ ਕੰਮਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ
ਵਿਧਾਨ ਸਭਾ ਵਿੱਚ ਬੈਠੀਆਂ ਵਿਰੋਧੀ ਪਾਰਟੀਆਂ ਨੇ ਵੀ ਅੱਖਾਂ ਕੀਤੀਆਂ ਬੰਦ
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਭਾਰਤੀ ਰਾਜਨੇਤਾ ਸ੍ਰੀ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪੰਜਾਬ ਪੁਲੀਸ ਵਲੋਂ ਹਰਿਆਣਾ ਵਿੱਚ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਨੂੰ ਸੀਲ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ।
ਉਮੀਦਵਾਰ 5 ਸਤੰਬਰ ਤੋਂ 12 ਸਤੰਬਰ, 2024 ਤਕ ਭਰ ਸਕਣਗੇ ਨਾਮਜਦਗੀ
ਸੈਸ਼ਨ ਦੇ ਆਖਰੀ ਦਿਨ 11 ਸਕੂਲਾਂ ਦੇ 290 ਵਿਦਿਆਰਥੀ ਅਤੇ 24 ਅਧਿਆਪਕ ਸਦਨ ਦੀਆਂ ਵਿਧਾਨਕ ਕਾਰਵਾਈਆਂ ਦੇ ਗਵਾਹ ਬਣੇ
ਵਿਦਿਆਰਥੀਆਂ ਨੂੰ ਜੀਵਨ ‘ਚ ਸਫ਼ਲ ਇਨਸਾਨ ਬਣਨ ਤੇ ਸੂਬੇ ਤੇ ਦੇਸ਼ ਦੀ ਤਰੱਕੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਆ
ਪੰਜਾਬ ਵਿਧਾਨ ਸਭਾ ਦਾ 3 ਦਿਨਾਂ ਦਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇੱਥੇ ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਸ੍ਰੀ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ ਸਮੇਤ ਅੱਜ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।
ਸ਼ਰਧਾਲੂਆਂ ਦੀ ਸਹੂਲਤ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਸਥਾਪਿਤ ਕੀਤੇ ਜਾਣਗੇ ਸੂਚਨਾ ਕੇਂਦਰ
ਡਿਪਟੀ ਕਮਿਸ਼ਨਰ ਵੱਲੋਂ ਵੋਟ ਪ੍ਰੀਕਿਆਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਵਾਸੀਆਂ ਅਤੇ ਪੋਲਿੰਗ ਸਟਾਫ਼ ਦਾ ਕੀਤਾ ਧੰਨਵਾਦ
ਬਸੀ ਪਠਾਣਾਂ ਦੇ 178 ਪੋਲਿੰਗ ਸਟੇਸ਼ਨਾਂ ਸਬੰਧੀ 213 ਬੈਲਟ ਯੂਨਿਟ, 213 ਕੰਟਰੋਲ ਯੂਨਿਟ ਅਤੇ 231 ਵੀਵੀਪੈਟ ਮਸ਼ੀਨਾਂ
ਹਿਮਾਚਲ ਪ੍ਰਦੇਸ਼ ਵਿੱਚ ਛੇ ਬਾਗ਼ੀ ਵਿਧਾਇਕਾਂ ਅਤੇ ਤਿੰਨ ਆਜ਼ਾਦ ਵਿਧਾਇਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਸਥਿਤੀ ਬਦਲ ਗਈ ਹੈ।
ਅੰਤੋਂਦੇਯ ਦੇ ਸੰਕਲਪ ਦੇ ਨਾਲ ਆਖੀਰੀ ਸਾਹ ਤਕ ਹਰਿਆਣਾ ਦੀ ਜਨਤਾ ਦੀ ਸੇਵਾ ਕਰਦਾ ਰਹੁੰਗਾ - ਮਨੋਹਰ ਲਾਲ
ਸਦਨ ਵਿਚ ਧਵਨੀ ਮੱਤ ਨਾਲ ਪਾਸ ਹੋਇਆ ਵਿਸ਼ਵਾਸ ਪ੍ਰਸਤਾਵ
ਬੋਰਡ ਦੀਆਂ ਥਾਵਾਂ ਉੱਪਰ ਸ਼ੋਅ ਰੂਮ ਜਾਂ ਵਪਾਰਕ ਜਗ੍ਹਾ ਬਣਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ
ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2024-25 ਦੇ ਬਜਟ ਵਿੱਚ ਗਰੀਬ ਵਰਗ ਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਪਿਛਲੇ ਸਾਲਾਂ ਦੇ ਮੁਕਾਬਲੇ 24500.00 ਰੁਪਏ ਘੱਟ ਰੱਖਣ ਨੂੰ ਦਲਿਤਾਂ ਨਾਲ ਧੋਖਾ ਕਰਾਰ ਦਿੱਤਾ ਹੈ।
ਮਾਲੇਰਕੋਟਲਾ ਜ਼ਿਲ੍ਹਾ ਪ੍ਰੈਸ ਕਲੱਬ ਨੇ ਡਿਪਟੀ ਕਮਿਸ਼ਨਰ ਰਾਹੀ ਗਵਰਨਰ ਪੰਜਾਬ ਨੂੰ ਭੇਜਿਆ ਮੰਗ ਪੱਤਰ
ਮੁੱਖ ਮੰਤਰੀ ਮਨੋਹਰ ਲਾਲ ਨੇ ਵਿੱਤ ਮੰਤਰੀ ਵੱਜੋਂ ਲਗਾਤਾਰ ਪੰਜਵਾਂ ਟੈਕਸ ਮੁਕਤ ਬਜਟ ਪੇਸ਼ ਕੀਤਾ
ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਅੱਜ ਨੌਂ ਬਿੱਲ ਪਾਸ ਕੀਤੇ ਗਏ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਤੇ ਕੁਲਜੀਤ ਸਿੰਘ ਰੰਧਾਵਾ ਵੱਲੋਂ ਅਧਿਕਾਰੀਆਂ ਨਾਲ ਬੈਠਕ
ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਦੇਵੇਂਦਰ ਸਿੰਘ ਬਬਲੀ ਨੇ ਕਿਹਾ ਕਿ ਅਟੇਲੀ ਵਿਧਾਨਸਭਾ ਖੇਤਰ ਵਿਚ ਮਹਿਲਾ ਸਭਿਆਚਾਰ ਕੇਂਦਰ ਖੋਲਣ ਤਹਿਤ ਇਕ ਪਿੰਡ ਗੜੀ ਰੂਥਲ ਵਿਚ ਮੌਜੂਦਾ ਭਵਨ ਵਿਚ ਨਵੀਨੀਕਰਣ ਦਾ ਕੰਮ ਪ੍ਰਗਤੀ ’ਤੇ ਹੈ।