Friday, September 20, 2024

Villa

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸਬ ਡਵੀਜ਼ਨ ਡੇਰਾਬੱਸੀ ਦੇ ਪਿੰਡ ਪੰਡਵਾਲਾ ਵਿਖੇ 17 ਸਤੰਬਰ ਨੂੰ ਲੱਗੇਗਾ ਕੈਂਪ

ਕੈਂਪ ਵਿੱਚ ਪਿੰਡ ਹੈਬਤਪੁਰ, ਸੁੰਡਰਾਂ, ਮੁਬਾਰਿਕਪੁਰ, ਖੇੜੀ, ਨਿੰਬੂਆਂ, ਦਫਰਪੁਰ ਅਤੇ ਕਕਰਾਲੀ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ

ਬੀਕੇਯੂ ਲੱਖੋਵਾਲ ਨੇ ਪਿੰਡ ਨਿਧਾਂਵਾਲਾ ਵਿਖੇ ਕੀਤਾ ਇਕਾਈ ਦਾ ਕਠਨ : ਆਗੂ

ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਗਾ 2 ਦੇ ਜਨਰਲ ਸਕੱਤਰ ਬੰਤ ਸਿੰਘ ਨਿਧਾ ਵਾਲਾ ਦੀ ਪ੍ਰਧਾਨਗੀ ਹੇਠ

ਪਿੰਡਾਂ ਵਿੱਚ ਖੇਡ ਮੇਲੇ ਸ਼ੁਰੂ ਹੋਣੇ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਗਵਾਹ: ਜੋੜੇਮਾਜਰਾ 

ਨੌਜਵਾਨ ਖੇਡਾਂ ਨਾਲ ਜੁੜ ਕੇ ਆਪਣਾ ਬਿਹਤਰ ਭਵਿੱਖ ਬਣਾ ਸਕਦੇ ਹਨ 

ਵਾਤਾਵਰਨ ਦੀ ਸੰਭਾਲ ਲਈ ਬਲਾਕ ਖਰੜ ਦੇ ਪਿੰਡ ਸਨੇਟਾ ਵਿਖੇ ਕਿਸਾਨਾਂ ਦੀਆਂ ਮੋਟਰਾਂ ਤੇ ਬੂਟੇ ਲਗਾਏ

ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਗੁਰਮੇਲ ਸਿੰਘ, ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੀ ਪ੍ਰਧਾਨਗੀ ਹੇਠ

ਪਿੰਡਾਂ ਵਿੱਚ ਹੁਣ ਨਹੀਂ ਦਿਸਣਗੇ ਟੇਢੇ ਖੰਭੇ ਤੇ ਢਿੱਲੀਆਂ ਤਾਰਾਂ: ਵਿਧਾਇਕ ਕੁਲਵੰਤ ਸਿੰਘ

ਡੀ ਸੀ ਆਸ਼ਿਕਾ ਜੈਨ ਨਾਲ "ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ ਤਹਿਤ ਪਿੰਡ ਜਗਤਪੁਰਾ ਵਿਖੇ ਕੈਂਪ ਚ ਸੁਣੀਆਂ ਮੁਸ਼ਕਿਲਾਂ

ਪਿੰਡ ਰੋੜਾ ਦੀ ਪੰਚਾਇਤੀ ਜ਼ਮੀਨ ’ਤੇ ਹੋ ਰਹੇ ਕਬਜ਼ੇ ’ਤੇ ਤੁਰਤ ਕਾਰਵਾਈ ਕਰਨ ਦੀ ਮੰਗ

ਖਰੜ ਤਹਿਸੀਲ ਦੇ ਪਿੰਡ ਰੋੜਾ ਵਿੱਚ ਪੰਚਾਇਤੀ ਜ਼ਮੀਨ ’ਤੇ ਪਿੰਡ ਦੇ ਹੀ ਇਕ ਵਸਨੀਕ ਵੱਲੋਂ ਕਬਜ਼ਾ ਕੀਤਾ ਜਾ ਰਿਹਾ ਹੈ। ਇਸ ਦੀ ਸ਼ਿਕਾਇਤ ਪਿੰਡ ਦੇ ਕੁੱਝ ਮੋਹਤਬਰ ਵਿਅਕਤੀਆਂ ਵੱਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਖਰੜ ਦੇ ਦਫ਼ਤਰ ਵਿੱਚ ਕੀਤੀ ਗਈ ਹੈ।

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਸਾਨੀਪੁਰ ਦੇ ਕਿਸਾਨਾਂ ਨੂੰ ਬੂਟੇ ਵੰਡੇ ਗਏ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਅਧੀਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਹਿੰਦ ਬਲਾਕ ਦੇ ਪਿੰਡ ਸਾਨੀਪੁਰ ਦੇ ਕਿਸਾਨਾਂ ਨੂੰ ਮੁਫਤ ਵਿੱਚ ਬੂਟੇ ਵੰਡੇ ਗਏ 

ਪਿੰਡ ਕਲਿਆਣ ਵਿਖ਼ੇ ਲਗਾਇਆ ਜਨ ਸੁਣਵਾਈ ਕੈਂਪ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਤੇ ਇਨ੍ਹਾਂ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ 

ਐਸ.ਐਮ.ਓ. ਵਲੋਂ ਪਿੰਡਾਂ ਵਿਚ ਜਾਰੀ ਡੇਂਗੂ ਵਿਰੋਧੀ ਮੁਹਿੰਮ ਦਾ ਨਿਰੀਖਣ

ਲੋਕਾਂ ਨੂੰ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ

ਸਰਹੰਦੀ ਪਿੰਡ ਖਾਲੜਾ ਵਿਖ਼ੇ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਲੱਗਿਆ ਸੁਵਿਧਾ ਕੈਂਪ

ਅੱਜ ਪਿੰਡ ਖਾਲੜਾ ਵਿਖੇ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸ਼ੁਰੂ ਕੀਤੇ ਗਏ ਮਿਸ਼ਨ 'ਸਰਕਾਰ ਤੁਹਾਡੇ ਦੁਆਰ' ਤਹਿਤ ਰੈਸਟ ਹਾਊਸ ਖਾਲੜਾ ਵਿੱਚ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ।

ਪਿੰਡ ਕੁਬਾਹੇੜੀ ਦੇ ਨੌਜਵਾਨ ਦੀ ਰੋਪੜ ਜੇਲ੍ਹ’ਚ ਭੇਦਭਰੀ ਹਾਲਤ’ਚ ਮੌਤ

ਪਰਿਵਾਰ ਨੇ ਲਗਾਏ ਪੁਲਿਸ ਪ੍ਰਸ਼ਾਸ਼ਨ ਤੇ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਦੋਸ਼

ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਜਲਦ ਹੋਣਗੀਆਂ ਹੱਲ: ਵਿਧਾਇਕ ਕੁਲਵੰਤ ਸਿੰਘ

ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਵਾਇਰਲ ਹੋ ਰਹੀ ਵੀਡੀਓ ਕੋਈ ਮਾਈਨਿੰਗ ਨਹੀਂ ਹੈ, ਬਲਕਿ ਪਿੰਡ ਮਹਿਮੂਦਪੁਰ ਵਿੱਚ ਮੌਜੂਦ ਕੇਵਲ ਇੱਕ ਡੰਪ ਸਾਈਟ

ਪਿਛਲੇ ਦਿਨੀ ਪੰਜਾਬ ਹਰਿਆਣਾ ਬਾਰਡਰ ਦੇ ਨਜ਼ਦੀਕ ਸ਼ੰਭੂ ਬੈਰੀਅਰ ਤੇ ਚੱਲ ਰਹੇ ਕਿਸਾਨ ਧਰਨੇ ਨੂੰ ਦਿਖਾਂਦੇ ਹੋਏ

ਸੁਨਾਮ ਦਾ ਵਿਅਕਤੀ 50 ਹਜ਼ਾਰ ਰਿਸ਼ਵਤ ਲੈਂਦਾ ਕਾਬੂ

 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਬੀਰ ਕਲਾਂ ਵਾਸੀ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਮੈਰਾਥਨ ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਚੱਲ ਰਹੇ ਤੇ ਸ਼ੁਰੂ ਕੀਤੇ ਜਾਣ ਵਾਲੇ ਛੋਟੇ ਤੋਂ ਛੋਟੇ ਵਿਕਾਸ ਕਾਰਜ ਦੀ ਲਈ ਰਿਪੋਰਟ, ਅਧਿਕਾਰੀਆਂ ਨੂੰ ਮਿਥੇ ਸਮੇਂ 'ਚ ਕੰਮ ਪੂਰਾ ਕਰਨ ਦੇ ਨਿਰਦੇਸ਼

MLA ਮਾਲੇਰਕੋਟਲਾ ਨੇ ਕੁਠਾਲਾ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮਸਿਆਵਾਂ ਸੁਣੀਆਂ

'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ- ਵਿਧਾਇਕ ਮਾਲੇਰਕੋਟਲਾ

ਵਿਧਾਇਕ ਦੀ ਦਖ਼ਲਅੰਦਾਜ਼ੀ ਨਾਲ ਪਿੰਡ ਚਿੱਲਾ ਦੇ ਰਸਤੇ ਉੱਤੇ ਖੁਲ ਰਿਹਾ ਸ਼ਰਾਬ ਦਾ ਠੇਕਾ ਹੋਇਆ ਬੰਦ

ਪਿੰਡ ਦੀਆਂ ਹੋਰ ਮੁਸ਼ਕਿਲਾਂ ਦੇ ਹੱਲ ਸਬੰਧੀ ਵੀ ਦਿੱਤੇ ਅਧਿਕਾਰੀਆਂ ਨੂੰ ਨਿਰਦੇਸ਼

ਨਸਾ ਮੁਕਤ ਭਾਰਤ ਮੁਹਿੰਮ ਤਹਿਤ ਪਿੰਡਾਂ ਦੇ ਸਰਪੰਚਾਂ ਤੇ ਕਲੋਨੀ ਵਾਸੀਆਂ ਨੂੰ ਕੀਤਾ ਜਾਗਰੂਕ

ਡੇਰਾਬੱਸੀ ਦੇ ਥਾਣਾ ਮੁਖੀ ਮਨਦੀਪ ਸਿੰਘ ਦੀ ਅਗਵਾਈ ਹੇਠ ਮੁਬਾਰਕਪੁਰ ਪੁਲੀਸ ਚੌਂਕੀ ਵਿਖੇ ਨਸਾ ਰੋਕੂ ਸੈਮੀਨਾਰ ਕਰਵਾਇਆ ਗਿਆ,

ਪਿੰਡ ਮੰਢਾਲੀ ਵਿਖੇ ਡੇਂਗੂ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਐਂਟੀ ਡੇਂਗੂ ਕੰਪੇਨ ਤਹਿਤ ਡੇਂਗੂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਆਸ਼ਿਕਾ ਜੈਨ

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਟਿਵਾਣਾ ਵਿਖੇ ਹੜ੍ਹਾਂ ਤੋਂ ਬਚਾਅ ਸਬੰਧੀ ਚੱਲ ਰਹੇ ਕਾਰਜਾਂ ਦਾ ਜਾਇਜ਼ਾ

ਮਾਲੇਰਕੋਟਲਾ ਜ਼ਿਲ੍ਹੇ ‘ਚ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਉਸਾਰੇ ਜਾ ਰਹੇ ਨੇ 06 ਪੰਚਾਇਤ ਘਰ

ਹਰੇਕ ਪੰਚਾਇਤ ਘਰ ਵੱਡਾ ਹਾਲ, ਇੱਕ ਕਮਰਾ, ਆਈ.ਟੀ. ਰੂਮ, ਰਸੋਈ ਤੇ ਬਾਥਰੂਮ ਹੋਵੇਗਾ ਉਪਲੱਭਦ 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਵਿਕਾਸ ਕਾਰਜਾਂ 'ਚ ਦੇਰੀ ਲਈ ਸਬੰਧਤ ਅਧਿਕਾਰੀ ਹੋਣਗੇ ਜ਼ਿੰਮੇਵਾਰ : ਕੈਬਨਿਟ ਮੰਤਰੀ

ਪਿੰਡ ਦਸੋਧਾ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਪਾਣੀ ਦੀ ਛਬੀਲ

 ਅੱਜ ਦੇਖਣ ਨੂੰ ਮਿਲਿਆ ਵੱਡਾ ਉਤਸ਼ਾਹ ਪੰਚਮ ਪਾਤਸ਼ਾਹ ਸ਼ਾਂਤੀ ਦੇ ਪੁੰਜ, ਬਾਣੀ ਦੇ ਬੋਹਥਿ, ਸੰਤ ਸੁਭਾਅ ਦੇ ਮਾਲਕ, ਤੇ ਨਿਮਰਤਾ ਨਿਮਰਤਾਵਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ

ਸ਼ਹਿਰ ਤੇ ਪਿੰਡਾਂ ਵਿੱਚ ਮਿੱਟੀ ਦੇ ਭਾਂਡਿਆਂ ਦੀ ਵਰਤੋਂ ਵਧੀ 

ਕਾਰੀਗਰਾਂ ਨੇ ਵੱਖ-ਵੱਖ ਡਿਜ਼ਾਈਨਾਂ ਵਿੱਚ ਮਿੱਟੀ ਦੇ ਭਾਂਡੇ ਤਿਆਰ ਕੀਤੇ

24 ਪਿੰਡਾਂ ’ਚ ਕਿਸਾਨਾਂ ਵੱਲੋਂ ਭਾਜਪਾ ਤੇ ਆਪ ਦੇ ਮੁਕੰਮਲ ਬਾਈਕਾਟ ਦਾ ਐਲਾਨ

ਕਿਹਾ ਸਾਡੇ ਪਿੰਡਾਂ ’ਚ ਵੋਟਾਂ ਮੰਗਣ ਨਾ ਆਉਣ ਭਾਜਪਾ ਤੇ ਆਪ ਉਮੀਦਵਾਰ

ਪਿੰਡ ਕਕਰਾਲਾ ਭਾਈਕਾ ਵਿਖੇ ਕਰਵਾਏ ਗਏ ਦਸਤਾਰ ਮੁਕਾਬਲੇ

 ਪਿੰਡ ਕਕਰਾਲਾ ਭਾਈਕਾ ਵਿਖੇ  ਮਾਤਾ ਗੁਜਰ ਕੌਰ ,ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਯਾਦ ਵਿੱਚ ਬਣੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ

ਪਿੰਡ ਕੁਠਾਲਾ ਵਿਖੇ ਚਾਨਣੀ ਦਸਮੀਂ ਦਾ ਦਿਹਾੜਾ 19 ਨੂੰ

ਪੁਰਾਤਨ ਹੱਥ ਲਿਖਿਤ ਬੀੜ ਦੇ ਦਰਸ਼ਨ ਸੰਗਤਾਂ ਨੂੰ ਸਵੇਰੇ 4 ਵਜੇ ਤੋਂ ਸ਼ਾਮ 6 ਵਜੇ ਤੱਕ ਕਰਵਾਏ ਜਾਣਗੇ

ਖਪਤਕਾਰਾਂ ਦੇ ਅਧਿਕਾਰਾਂ ਬਾਰੇ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨਾ ਜਰੂਰੀ : ਸ. ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਮੌਕੇ ਕਿਸਾਨ ਭਵਨ ਵਿਖੇ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ

ਹੁਣ ਪਿੰਡਾਂ ਅਤੇ ਬਲਾਕਾਂ ਦੇ ਲੋਕ ਵੀ ‘ਸੀ.ਐਮ. ਦੀ ਯੋਗਸ਼ਾਲਾ’ ਦਾ ਲੈ ਸਕਣਗੇ ਲਾਭ  

ਪੰਜਾਬ ਸਰਕਾਰ ਵੱਲੋਂ ਰਾਜ ਭਰ ’ਚ ਸ਼ਨੀਵਾਰ ਤੋਂ ਪਿੰਡ ਅਤੇ ਬਲਾਕ ਪੱਧਰ ’ਤੇ ‘ਸੀ.ਐਮ. ਦੀ ਯੋਗਸ਼ਾਲਾ’ ਦਾ ਵਿਸਥਾਰ ਕਰਨ ਦਾ ਫੈਸਲਾ

ਪਿੰਡ ਮਲਕਪੁਰ, ਧਰਮਗੜ੍ਹ, ਚੰਡਿਆਲਾ, ਰਾਜੋਮਾਜਰਾ ਵਿਖੇ ਲਗਾਏ ਗਏ ਕੈਂਪ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ-ਵੱਖ ਵਾਰਡਾਂ/ਪਿੰਡਾ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ

ਹੁਸ਼ਿਆਰਪੁਰ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ : ਜਿੰਪਾ

ਚੰਡੀਗੜ੍ਹ 'ਚ ਤਿੰਨ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ
 

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ 6518 ਲੋਕਾਂ ਨੂੰ ਮੌਕੇ ਤੇ ਮਿਲਿਆ ਲਾਭ : ਡਿਪਟੀ ਕਮਿਸ਼ਨਰ

ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ 96 ਫੀਸਦੀ ਸ਼ਿਕਾਇਤਾਂ ਦਾ ਮੌਕੇ ਤੇ ਨਿਪਟਾਰਾ

ਸੋਹਨਾ ਵਿਧਾਨਸਭਾ ਚੋਣ ਖੇਤਰ ਦੇ ਪਿੰਡ ਘਘੋਲਾ ਤੋਂ ਸਹਿ-ਸਿਖਿਆ ਕਾਲਜ ਖੋਲਣ ਦਾ ਪ੍ਰਸਤਾਵ

ਉਨ੍ਹਾਂ ਨੇ ਇਸ ਗੱਲ ਦਾ ਭਰੋਸਾ ਦਿੱਤਾ ਕਿ ਇਸ ਸਬੰਧ ਵਿਚ ਕਾਲਜ ਖੋਲਣ 'ਤੇ ਮੁੜ ਵਿਚਾਰ ਕੀਤਾ ਜਾਵੇਗਾ।

ਪਿੰਡ Dalelgarh ਵਿਖੇ ਨਵ-ਚੇਤਨਾ ਵੈਲਫ਼ੇਅਰ ਯੂਥ ਕਲੱਬ ਵੱਲੋਂ ਚੌਥਾ Blood Donation Camp ਆਯੋਜਿਤ ਕੀਤਾ ਗਿਆ

ਪਿੰਡ ਦਲੇਲਗੜ ਵਿਖੇ ਨਵ-ਚੇਤਨਾ ਵੈਲਫ਼ੇਅਰ ਯੂਥ ਕਲੱਬ(ਰਜਿ:)ਵੱਲੋਂ ਸਮੂਹ ਨਗਰ ਨਿਵਾਸੀ ਅਤੇ ਨਗਰ ਪੰਚਾਇਤ ਤੇ ਇਲਾਕਾ ਨਿਵਾਸੀਆਂ ਦੇ ਸਮੁੱਚੇ ਸਹਿਯੋਗ ਨਾਲ ਬਲੱਡ ਬੈਂਕ ਇੰਚਾਰਜ਼ ਸਿਵਲ ਹਸਪਤਾਲ ਮਾਲੇਰਕੋਟਲਾ ਦੇ ਮੈਡਮ ਜੋਤੀ ਕਪੂਰ ਤੇ ਉਹਨਾਂ ਦੀ ਟੀਮ ਦੀ ਯੋਗ ਅਗਵਾਈ

ਪਿੰਡਾਂ ਵਿੱਚ ਬਣ ਰਹੇ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾਵੇ ਤੇਜ਼ : ਡਿਪਟੀ ਕਮਿਸ਼ਨਰ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਨੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ’ਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

"ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਲਗਾਏ ਕੈਂਪਾਂ ਦੀ ਲੋਕਾਂ ਵੱਲੋਂ ਕੀਤੀ ਜਾ ਰਹੀ ਪ੍ਰਸ਼ੰਸਾ : ਐਸ.ਡੀ.ਐਮ

"ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਅੱਜ ਡੇਰਾਬਸੀ ਸਬ ਡਵੀਜ਼ਨ ਦੇ ਪਿੰਡ ਨਿੰਬੂਆ, ਬਰਟਾਣਾ, ਹੁੰਬੜਾ ਅਤੇ ਵਾਰਡ ਨੰ: 9 ਅਤੇ 10 ਪੀਰ ਮੁਛੱਲਾ, ਜੀਰਕਪੁਰ ਵਿੱਚ ਲਾਏ ਕੈਂਪਾਂ ਦਾ ਜਾਇਜ਼ਾ ਲੈਂਦੇ ਸਮੇਂ ਐਸ.ਡੀ.ਐਮ. ਸ੍ਰੀ ਹਿਮਾਂਸੂ ਗੁਪਤਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਅਥਾਹ ਖੁਸ਼ੀ ਹੋਈ ਹੈ ਕਿ ਲੋਕਾਂ ਦੇ ਕੰਮ ਕਰਨ ਲਈ ਸਾਰੇ ਦਫ਼ਤਰ ਇਕ ਥਾਂ ਬੈਠੇ ਹਨ ਅਤੇ ਲੋਕਾਂ ਦੇ ਕੰਮ ਮੌਕੇ ਉਤੇ ਹੋ ਰਹੇ ਹਨ। 

ਆਪ ਦੀ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਗੁਡਾਣਾ, ਢੇਲਪੁਰ, ਬਠਲਾਣਾ ਵਿੱਚ ਲਾਏ ਗਏ ਕੈਂਪ

ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਸਕੀਮ ‘ਆਪ ਦੀ ਸਰਕਾਰ ਆਪ ਦੇ  ਦੁਆਰ’ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ
ਸਬ ਡਵੀਜ਼ਨ ਮੋਹਾਲੀ ਦੇ ਪਿੰਡ ਗੁਡਾਣਾ, ਢੇਲਪੁਰ, ਬਠਲਾਣਾ ਅਤੇ ਵਾਰਡ ਨੰ: 3,4,5,6,7,8 ਅਤੇ 9 ਵਿੱਚ ਕੈਂਪ ਲਗਾਇਆ ਗਿਆ

ਪਿੰਡ ਤੰਗੋਰੀ, ਮੋਟੇਮਾਜਰਾ, ਮਾਣਕਪੁਰ ਕੱਲਰ ਅਤੇ ਬਨੂੜ ਵਿੱਚ ਲਾਏ ਗਏ ਕੈਂਪ 

ਪਿਛਲੀਆਂ ਸਰਕਾਰਾਂ ਵੇਲੇ ਦਿਹਾੜੀ ਭੰਨ ਕੇ ਕਈ ਕਈ ਦਿਨ ਦਫ਼ਤਰਾਂ ਵਿੱਚ ਜੁੱਤੀਆਂ ਘਸਾ ਕੇ ਵੀ ਕੰਮ ਨਹੀਂ ਸਨ ਹੁੰਦੇ ਪਰ ਹੁਣ ਉਹ ਦਿਨ ਪੁੱਗ ਗਏ। 

ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਕੈਂਪਾਂ ’ਚ ਪਹੁੰਚ ਕਰਨ ਦੀ ਅਪੀਲ

6 ਫ਼ਰਵਰੀ ਤੋਂ ਰੋਜ਼ਾਨਾ ਚਾਰ-ਚਾਰ ਪਿੰਡਾਂ/ਵਾਰਡਾਂ ’ਚ ਲਾਏ ਜਾ ਰਹੇ ਸੁਵਿਧਾ ਕੈਂਪ

'ਆਪ ਦੀ ਸਰਕਾਰ ਆਪ ਦੇ ਦੁਆਰ' ਦੇ ਤਹਿਤ ਪਿੰਡਾਂ ਵਿੱਚ ਲਗਾਏ ਗਏ ਕੈਂਪ  

 ਅੱਜ ਸਬ-ਡਵੀਜਨ ਖਰੜ ਦੇ ਪਿੰਡ ਰੋੜਾ, ਬੀਬੀਪੁਰ, ਨਬੀਪੁਰ, ਘੋਗਾ, ਬੱਤਾ ਅਤੇ ਘੋਗਾਖੇੜੀ  ਵਿਖੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਕੈਂਪ ਲਗਾਏ ਗਏ। 

123