Friday, September 20, 2024

Villages

ਖਪਤਕਾਰਾਂ ਦੇ ਅਧਿਕਾਰਾਂ ਬਾਰੇ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨਾ ਜਰੂਰੀ : ਸ. ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਮੌਕੇ ਕਿਸਾਨ ਭਵਨ ਵਿਖੇ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ

ਪਿੰਡ ਮਲਕਪੁਰ, ਧਰਮਗੜ੍ਹ, ਚੰਡਿਆਲਾ, ਰਾਜੋਮਾਜਰਾ ਵਿਖੇ ਲਗਾਏ ਗਏ ਕੈਂਪ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ-ਵੱਖ ਵਾਰਡਾਂ/ਪਿੰਡਾ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ

ਹੁਸ਼ਿਆਰਪੁਰ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ : ਜਿੰਪਾ

ਚੰਡੀਗੜ੍ਹ 'ਚ ਤਿੰਨ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ
 

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ 6518 ਲੋਕਾਂ ਨੂੰ ਮੌਕੇ ਤੇ ਮਿਲਿਆ ਲਾਭ : ਡਿਪਟੀ ਕਮਿਸ਼ਨਰ

ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ 96 ਫੀਸਦੀ ਸ਼ਿਕਾਇਤਾਂ ਦਾ ਮੌਕੇ ਤੇ ਨਿਪਟਾਰਾ

"ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਲਗਾਏ ਕੈਂਪਾਂ ਦੀ ਲੋਕਾਂ ਵੱਲੋਂ ਕੀਤੀ ਜਾ ਰਹੀ ਪ੍ਰਸ਼ੰਸਾ : ਐਸ.ਡੀ.ਐਮ

"ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਅੱਜ ਡੇਰਾਬਸੀ ਸਬ ਡਵੀਜ਼ਨ ਦੇ ਪਿੰਡ ਨਿੰਬੂਆ, ਬਰਟਾਣਾ, ਹੁੰਬੜਾ ਅਤੇ ਵਾਰਡ ਨੰ: 9 ਅਤੇ 10 ਪੀਰ ਮੁਛੱਲਾ, ਜੀਰਕਪੁਰ ਵਿੱਚ ਲਾਏ ਕੈਂਪਾਂ ਦਾ ਜਾਇਜ਼ਾ ਲੈਂਦੇ ਸਮੇਂ ਐਸ.ਡੀ.ਐਮ. ਸ੍ਰੀ ਹਿਮਾਂਸੂ ਗੁਪਤਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਅਥਾਹ ਖੁਸ਼ੀ ਹੋਈ ਹੈ ਕਿ ਲੋਕਾਂ ਦੇ ਕੰਮ ਕਰਨ ਲਈ ਸਾਰੇ ਦਫ਼ਤਰ ਇਕ ਥਾਂ ਬੈਠੇ ਹਨ ਅਤੇ ਲੋਕਾਂ ਦੇ ਕੰਮ ਮੌਕੇ ਉਤੇ ਹੋ ਰਹੇ ਹਨ। 

ਆਪ ਦੀ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਗੁਡਾਣਾ, ਢੇਲਪੁਰ, ਬਠਲਾਣਾ ਵਿੱਚ ਲਾਏ ਗਏ ਕੈਂਪ

ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਸਕੀਮ ‘ਆਪ ਦੀ ਸਰਕਾਰ ਆਪ ਦੇ  ਦੁਆਰ’ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ
ਸਬ ਡਵੀਜ਼ਨ ਮੋਹਾਲੀ ਦੇ ਪਿੰਡ ਗੁਡਾਣਾ, ਢੇਲਪੁਰ, ਬਠਲਾਣਾ ਅਤੇ ਵਾਰਡ ਨੰ: 3,4,5,6,7,8 ਅਤੇ 9 ਵਿੱਚ ਕੈਂਪ ਲਗਾਇਆ ਗਿਆ

ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਕੈਂਪਾਂ ’ਚ ਪਹੁੰਚ ਕਰਨ ਦੀ ਅਪੀਲ

6 ਫ਼ਰਵਰੀ ਤੋਂ ਰੋਜ਼ਾਨਾ ਚਾਰ-ਚਾਰ ਪਿੰਡਾਂ/ਵਾਰਡਾਂ ’ਚ ਲਾਏ ਜਾ ਰਹੇ ਸੁਵਿਧਾ ਕੈਂਪ

'ਆਪ ਦੀ ਸਰਕਾਰ ਆਪ ਦੇ ਦੁਆਰ' ਦੇ ਤਹਿਤ ਫਤਿਹਪੁਰ ਪਿੰਡਾਂ ਵਿੱਚ ਲਗਾਏ ਗਏ ਕੈਂਪ

ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ। 

ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਪਿੰਡਾਂ 'ਚ ਜਾ ਕੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ

 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਵੱਲੋਂ ਪਿੰਡ ਹਸਨਪੁਰ, ਹੁਸੈਨਪੁਰ, ਰਾਏਪੁਰ ਅਤੇ ਦਾਊਂ 'ਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ ਤੇ ਮੌਕੇ 'ਤੇ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ। 

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪਿੰਡਾਂ ਵਿਚ ਲਾਏ ਕੈਂਪ 

ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਸਕੀਮ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸਬ ਡਵੀਜ਼ਨ ਮੋਹਾਲੀ ਦੇ ਚੱਪੜਚਿੜੀ ਕਲਾਂ, ਚੱਪੜਚਿੜੀ ਖੁਰਦ, ਬਲਿਆਲੀ ਅਤੇ ਬੱਲੋਮਾਜਰਾ ਪਿੰਡਾਂ ਵਿਚ ਕੈਂਪ ਲਗਾਇਆ ਗਿਆ ਜਿਸ ਦਾ ਕਾਫ਼ੀ ਲੋਕਾਂ ਨੇ ਲਾਭ ਲਿਆ। ਇਸ ਕੈਂਪ ਵਿਚ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ ਜਿਨ੍ਹਾਂ ਵਲੋਂ ਲੋਕਾਂ ਦੇ ਕੰਮਾਂ ਦਾ ਤੁਰੰਤ ਨਿਪਟਾਰਾ ਕੀਤਾ ਗਿਆ।

ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ਦੌਰਾਨ 2050 ਨਾਗਰਿਕਾਂ ਨੇ ਲਿਆ ਲਾਭ : ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ

ਪਿੰਡ ਨੱਗਲਫੈਜਗੜ, ਤੋਲੇਮਾਜਰਾ, ਸਵਾੜਾ ਅਤੇ ਝੰਜੇੜੀ ਵਿਖੇ ਲਾਏ ਗਏ ਕੈਂਪ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਦੇ ਸਾਰਥਕ ਨਤੀਜੇ ਨਿਕਲੇ ਰਹੇ ਹਨ,  ਵੱਡੀ ਗਿਣਤੀ ਵਿੱਚ ਲੋਕਾਂ ਨੂੰ ਇਸ ਮੁਹਿੰਮ ਤਹਿਤ ਲੱਗੇ ਕੈਂਪਾਂ ਵਿੱਚ ਮੌਕੇ 'ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਮਿਲ ਰਿਹਾ ਹੈ। 

6 ਫ਼ਰਵਰੀ ਤੋਂ ਰੋਜ਼ਾਨਾ ਚਾਰ-ਚਾਰ ਪਿੰਡਾਂ/ਵਾਰਡਾਂ ’ਚ ਲਾਏ ਜਾਣਗੇ ਕੈਂਪ

ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਜਾ ਰਹੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਮੋਹਾਲੀ ਸਬ ਡਵੀਜ਼ਨ ’ਚ ਲੱਗਣ ਵਾਲੇ ਪਿੰਡ/ਵਾਰਡ ਵਾਰ ਕੈਂਪਾਂ ਦੀ ਸਮਾਂ-ਸਾਰਣੀ ਐਸ ਡੀ ਐਮ ਦੀਪਾਂਕਰ ਗਰਗ ਵੱਲੋਂ ਐਤਵਾਰ ਨੂੰ ਜਾਰੀ ਕੀਤੀ ਗਈ। 

ਜ਼ਿਲ੍ਹਾ ਪੁਲਿਸ ਵੱਲੋਂ ਹਾਟ ਸਪਾਟ ਪਿੰਡਾਂ ਵਿੱਚ ਲਗਾਏ ਜਾਣਗੇ ਕੈਂਪ

ਨਸ਼ਿਆਂ ਦੀ ਰੋਕਥਾਮ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀ ਸਹਿਯੋਗ ਕਰਨ: ਡਿਪਟੀ ਕਮਿਸ਼ਨਰ

ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 29 ਪਿੰਡਾਂ ਨੂੰ ਦਿੱਤੀ ਜਾਵੇਗੀ 5-5 ਲੱਖ ਰੁਪਏ ਦੀ ਗ੍ਰਾਂਟ, ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ਾਈਲ ਨੂੰ ਪ੍ਰਵਾਨਗੀ

29 ਪਿੰਡਾਂ ਲਈ 1.45 ਕਰੋੜ ਰੁਪਏ ਦੀ ਰਾਸ਼ੀ ਛੇਤੀ ਹੋਵੇਗੀ ਜਾਰੀ ਪਿਛਲੇ ਵਿੱਤੀ ਵਰ੍ਹੇ ਦੌਰਾਨ 39 ਪਿੰਡਾਂ ਨੂੰ ਜਾਰੀ ਕੀਤੇ 1.95 ਕਰੋੜ ਰੁਪਏ
 

ਸਤਲੁਜ ਦੇ ਪਾਣੀ ਨੇ ਪਿੰਡਾਂ 'ਚ ਵੜ ਕੇ ਮਚਾਈ ਤਬਾਹੀ, ਏਕੜਾਂ ਦੀ ਏਕੜ ਫ਼ਸਲ ਖ਼ਰਾਬ

ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡਾਂ 'ਚ ਪ੍ਰੋਗਰਾਮ, ਬੂਟੇ ਲਗਾਕੇ ਸ਼ਹੀਦਾਂ ਨੂੰ ਕੀਤਾ ਗਿਆ ਯਾਦ

ਪਿੰਡਾਂ ਦੇ ਸਿਹਤ ਕੇਂਦਰਾਂ ਵਿੱਚ ਸੇਵਾਵਾਂ ਨਿਭਾ ਰਹੇ ਐਮ.ਬੀ.ਬੀ.ਐਸ ਡਾਕਟਰਾਂ ਨੂੰ ਹਟਾਉਣਾ ਗਲਤ: ਹਰਪਾਲ ਸਿੰਘ ਚੀਮਾ

ਛੇ ਦਿਨਾਂ ਦੌਰਾਨ ਪਿੰਡਾਂ ਦੇ 67 ਹਜ਼ਾਰ ਘਰਾਂ ਦਾ ਸਰਵੇਖਣ : ਸਿਵਲ ਸਰਜਨ

ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ’ਚ ਕੀ ਹਨ ਕੋਰੋਨਾ ਦੇ ਹਾਲਾਤ ? ਪੜ੍ਹੋ

ਚੰਡੀਗੜ੍ਹ : ਪੂਰੇ ਦੇਸ਼ ਦੀ ਤਰ੍ਹਾਂ ਹੀ ਪੰਜਾਬ ਵਿਚ ਕੋਰੋਨਾ ਕਾਰਨ ਲੋਕਾਂ ਦਾ ਬੁਰਾ ਹਾਲ ਹੈ, ਸਰਕਾਰ ਜੋ ਕਰ ਸਕਦੀ ਹੈ ਕਰ ਰਹੀ ਹੈ, ਲੋਕ ਮਰ ਰਹੇ ਹਨ, ਕਿਸੇ ਨੂੰ ਹਸਪਤਾਲ ਵਿਚ ਥਾਂ ਨਹੀਂ ਮਿਲਦੀ ਕਿਸੇ ਨੂੰ ਵੈਂਟੀਲੇਟਰ। ਮਹਾਂਮਾਰੀ ਦਾ ਪ੍ਰਸਾਰ ਅਜੇ ਵੀ ਸ਼ਹਿਰਾਂ ਵਿੱਚ ਪਿੰਡਾਂ ਨਾਲੋਂ ਬਹੁਤ ਜ਼ਿਆਦਾ ਹੈ।

100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਵਾਲੇ ਪਿੰਡਾਂ ਲਈ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ

ਮੁੱਖ ਮੰਤਰੀ ਵੱਲੋਂ ਪਿੰਡਾਂ ਵਿੱਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਨਿਵੇਕਲੇ ਪਿੰਡ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ

ਉਤਰ ਪ੍ਰਦੇਸ਼ ਦੇ ਪਿੰਡਾਂ ਵਿੱਚ ਪੈਦਾ ਹੋਈ ਸਥਿਤੀ ਤੋਂ ਬਚਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ‘ਕੋਰੋਨਾ ਮੁਕਤ ਪਿੰਡ ਅਭਿਆਨ’ ਦੇ ਹਿੱਸੇ ਵਜੋਂ ਨਿਵੇਕਲੇ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ ਕੀਤਾ ਤਾਂ ਜੋ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਕੋਵਿਡ ਦੇ ਚਿੰਤਾਜਨਕ ਫੈਲਾਅ ਨੂੰ ਰੋਕਿਆ ਜਾ ਸਕੇ।