Sunday, February 02, 2025

VoterDay

ਮੋਹਾਲੀ ਪ੍ਰਸ਼ਾਸਨ ਨੇ 15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਸਰਵੋਤਮ ਪ੍ਰਦਰਸ਼ਨ ਕਰਨ ਵਾਲਿਆਂ ਦਾ ਕੀਤਾ ਸਨਮਾਨ

ਡੀ ਸੀ ਆਸ਼ਿਕਾ ਜੈਨ ਨੇ ਨੌਜਵਾਨਾਂ ਨੂੰ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ 

ਸਰਕਾਰੀ ਹਾਈ ਸਕੂਲ ਕਸਬਾ ਭਰਾਲ ਵਿਖੇ ਵੋਟਰ ਦਿਵਸ ਸਬੰਧੀ, ਪੇਂਟਿੰਗ ਅਤੇ ਲਿਖਣ ਦੇ ਮੁਕਾਬਲੇ ਕਰਵਾਏ ਗਏ

 ਸੰਦੋੜ ਦੇ ਨਜ਼ਦੀਕੀ ਪਿੰਡ ਸਰਕਾਰੀ ਹਾਈ ਸਕੂਲ ਕਸਬਾ ਭਰਾਲ ਵਿਖੇ ਵੋਟਰ ਦਿਵਸ ਸਬੰਧੀ, ਪੇਂਟਿੰਗ ਅਤੇ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਸਮਾਗਮ ਕਰਵਾਇਆ ਗਿਆ।

‘ਨੈਸ਼ਨਲ ਵੋਟਰ ਦਿਹਾੜਾ’ ਪੰਜਾਬੀ ਯੂਨੀਵਰਸਿਟੀ ਵਿਖੇ ਮਨਾਇਆ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਮੈਨੇਜਮੈਂਟ ਵਿਭਾਗ, ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਠ ਭਾਰਤ ਕਲੱਬ, ਇੰਟਰਪਨਿਉਰਸ਼ਿਪ ਕਲੱਬ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਂਝੇ ਉੱਦਮ ਨਾਲ਼ ‘ਨੈਸ਼ਨਲ ਵੋਟਰ ਦਿਹਾੜਾ’ ਮਨਾਇਆ ਗਿਆ।

ਰਾਸ਼ਟਰੀ ਵੋਟਰ ਦਿਵਸ ਮੌਕੇ ਪ੍ਰੋਫੈਸ਼ਨਲ ਮੋਟਰ ਸਾਈਕਲ ਸਵਾਰ ਅਤੇ ਟਰੈਕਟਰ ਰੈਲੀ ਹੋਵੇਗੀ ਖਿੱਚ ਦਾ ਕੇਂਦਰ:ਨੋਡਲ ਅਫਸਰ

ਮੁੱਖ ਚੋਣ ਅਫਸਰ ਪੰਜਾਬ ਵੱਲੋ ਰਾਸ਼ਟਰੀ ਵੋਟਰ ਦਿਵਸ ਇਸ ਸਾਲ 25 ਜਨਵਰੀ 2024 ਨੂੰ ਅਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਮਨਾਏ ਜਾਣ

ਮੋਹਾਲੀ ਰਾਜ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ ਦੀ ਮੇਜ਼ਬਾਨੀ ਕਰੇਗਾ

ਏ ਡੀ ਸੀ ਵਿਰਾਜ ਤਿੜਕੇ ਨੇ ਤਿਆਰੀ ਸਬੰਧੀ ਮੀਟਿੰਗ ਕੀਤੀ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ  ਪੋਸਟਰ, ਸਲੋਗਨ ਅਤੇ ਭਾਸ਼ਣ ਅਧਾਰਿਤ ਪੂਰਵ ਪ੍ਰਤੀਯੋਗਤਾਵਾਂ ਰਾਹੀਂ ਸਮਾਗਮ ਨਾਲ ਜੋੜਿਆ ਜਾਵੇਗਾ ਪ੍ਰੋਗਰਾਮ ਨੂੰ ਸਫਲਤਾਪੂਰਵਕ ਪੂਰਾ ਕਰਨ ਲਈ ਜ਼ਿੰਮੇਵਾਰੀਆਂ ਸੌਂਪੀਆਂ