Saturday, April 05, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

WC

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਦੀ ਸੰਭਾਲ ਬਾਰੇ ਕਾਲਜ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫਤਹਿਗੜ੍ਹ ਸਾਹਿਬ ਵਲੋ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ  ਵਿਖੇ ਪਰਾਲੀ ਦੀ ਸੰਭਾਲ ਸੰਬੰਧੀ ਜਾਗਰੂਕਤਾ ਪ੍ਰੋਗਰਾਮ

PGI ਚੰਡੀਗੜ੍ਹ ‘ਚ OPD ਲਈ ਨਵੇਂ ਕਾਰਡ ਨਹੀਂ ਬਣਾਏ ਜਾਣਗੇ

ਚੰਡੀਗੜ੍ਹ ਦੇ ਤਿੰਨ ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਪੀਜੀਆਈ, ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ 32 (ਜੀਐਮਸੀਐਚ), ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ 16 (ਜੀਐਮਐਸਐਚ) ਵਿੱਚ ਅੱਜ ਰੈਜ਼ੀਡੈਂਟ ਡਾਕਟਰ ਹੜਤਾਲ ’ਤੇ ਹਨ।

ਪੂਰਬੀ ਰੇਲਵੇ ਨੇ PLW Cricket Stadium ਵਿੱਚ 67ਵੀਂ ਆਲ ਇੰਡੀਆ ਰੇਲਵੇ ਕ੍ਰਿਕਟ ਚੈਂਪੀਅਨਸ਼ਿਪ ਵਿੱਚ ਜਿੱਤ ਦਰਜ ਕੀਤੀ

 ਸੀਜ਼ਨ ਦੌਰਾਨ ਆਯੋਜਿਤ ਪੁਰਸ਼ਾਂ ਲਈ 67ਵੀਂ ਆਲ ਇੰਡੀਆ ਰੇਲਵੇ ਕ੍ਰਿਕਟ ਚੈਂਪੀਅਨਸ਼ਿਪ, 16.4.2020 ਨੂੰ ਪਟਿਆਲਾ ਲੋਕੋਮੋਟਿਵ ਵਰਕਸ (ਪੀ ਐਲ ਡਬਲਯੂ) ਦੀ ਸਰਪ੍ਰਸਤੀ ਹੇਠ

ਸਮੂਹ ਐਕਰੀਡੇਟਿਡ(ਪਿੰਕ) ਅਤੇ ਪੀਲੇ ਕਾਰਡ ਧਾਰਕ ਪੱਤਰਕਾਰਾਂ ਸਬੰਧੀ ਜ਼ਰੂਰੀ ਸੂਚਨਾ

ਜ਼ਿਲ੍ਹੇ ਦੇ ਸਮੂਹ ਐਕਰੀਡੇਟਿਡ(ਪਿੰਕ) ਅਤੇ ਪੀਲੇ ਕਾਰਡ ਧਾਰਕ ਪੱਤਰਕਾਰਾਂ ਨੂੰ ਸਨਿਮਰ ਬੇਨਤੀ ਹੈ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਵਿਭਾਗ ਵੱਲੋਂ ਪੋਲਿੰਗ ਅਤੇ ਕਾਊਟਿੰਗ ਦੇ ਸ਼ਨਾਖਤੀ ਕਾਰਡ ਬਣਾਏ ਜਾਣੇ ਹਨ। 

ਅੰਡਰ ਟਰਾਇਲ ਰਿਵੀਊ ਕਮੇਟੀ ਦੀਆਂ ਸਿਫ਼ਾਰਸ਼ਾ ਤੇ ਛੋਟੇ ਅਪਰਾਧਾਂ ਵਿਚ ਸ਼ਾਮਲ 68 ਹਵਾਲਾਤੀਆਂ ਨੂੰ ਸਪੈਸ਼ਲ ਕੈਂਪੇਨ ਦੌਰਾਨ ਕੀਤਾ ਗਿਆ ਰਿਹਾਅ

ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਗਵਾਈ ਚ ਵਿਚਾਰ ਅਧੀਨ ਹਵਾਲਾਤੀਆਂ ਤੇ ਬਣੀ ਸਮੀਖਿਆ ਕਮੇਟੀ ਦੀ ਮੀਟਿੰਗ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਆਨਲਾਈਨ ਕੀਤਾ ਉਦਘਾਟਨ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵੱਲੋਂ ਗਿੱਦੜਬਾਹਾ ਵਿਖੇ ਨਵੇਂ ਬਣੇ ਕੋਰਟ ਕੰਪਲੈਕਸ ਅਤੇ ਰਿਹਾਇਸੀ ਬਲਾਕ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਕੀਤਾ ਗਿਆ। 

ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਦਫ਼ਤਰ ਮੋਹਾਲੀ ਵਿਖੇ ਤਬਦੀਲ

ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਦਫ਼ਤਰ ਚੰਡੀਗੜ੍ਹ ਤੋਂ ਬਦਲ ਕੇ ਮੋਹਾਲੀ ਤਬਦੀਲ ਹੋ ਗਿਆ ਹੈ। ਚੰਡੀਗੜ੍ਹ ਵਿਖੇ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਦਫ਼ਤਰ ਐਸ.ਸੀ.ਓ. 57-59, ਸੈਕਟਰ 17ਸੀ, ਚੰਡੀਗੜ੍ਹ ਵਿਖੇ ਸਥਿਤ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦਸਿਆ ਕਿ ਚੰਡੀਗੜ੍ਹ ਵਿਚ ਸਥਿਤ ਦਫ਼ਤਰ ਜੋ ਕਿ ਪੰਜਵੀਂ ਮੰਜ਼ਿਲ ’ਤੇ ਹੋਣ ਕਾਰਨ ਔਰਤਾਂ ਨਾਲ ਸਬੰਧਤ ਵੱਖ ਵੱਖ ਕੇਸਾਂ ਵਿੱਚ ਨਾਲ ਆਉਣ ਵਾਲੇ ਬਜ਼ੁਰਗਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਪੈਂਦਾ ਸੀ।

ਪੰਜਾਬ ਵਿਚ ਕੋਰੋਨਾ ਦੀ ਸਥਿਤੀ ਜਾਣੋ

ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਪਾਬੰਦੀਆਂ 10 ਜੂਨ ਤਕ ਵਧਾ ਦਿੱਤੀਆਂ ਗਈਆਂ ਹਨ। ਪਰ ਇਸ ਦੇ ਬਾਵਜੂਦ ਫਿਲਹਾਲ ਨਵੇਂ ਕੇਸਾਂ ਦਾ ਕਾਫਲਾ ਰੁਕ ਨਹੀਂ ਰਿਹਾ। ਪੰਜਾਬ 'ਚ ਦਿਨ ਬਾ ਦਿਨ Corona ਦੇ ਕੇਸ ਸਾਹਮਣੇ ਆ ਰਹੇ ਹਨ। ਸ਼ੁੱਕਰਵਾਰ ਪੰਜਾਬ 'ਚ 3,724 ਨਵੇਂ ਕੋ

ਲੰਡਨ ਵਿਚ ਕੋਰੋਨਾ ਦਾ ਸਾਹਮਣੇ ਆਇਆ ‘ਟ੍ਰਿਪਲ ਮਿਊਟੇਸ਼ਨ’ ਦਾ ਨਵਾਂ ਰੂਪ

ਲੰਡਨ : ਆਏ ਦਿਨ ਕੋਰੋਨਾ ਕਾਰਨ ਕੋਈ ਨਾ ਕੋਈ ਨਵਾਂ ਰੂਪ ਸਾਹਮਣੇ ਆ ਰਿਹਾ ਹੈ ਜਿਵੇਂ ਭਾਰਤ ਵਿਚ ਬਲੈਕ ਫ਼ੰਗਸ ਅਤੇ ਹੋਰ ਪਤਾ ਨਹੀਂ ਕੀ ਕੀ । ਇਸੇ ਲੜੀ ਵਿਚ ਕਈ ਦੇਸ਼ ਕੋਰੋਨਾ ਦੀ ਨਵੀਂ ਲਹਿਰ ਨਾਲ ਜੂਝ ਰਹੇ ਹਨ। ਵਾਇਰਸ ਦੇ ਨਵੇਂ ਅਤੇ ਵਧੇਰੇ ਇਨਫੈਕਟਿਡ ਵੈਰੀਐਂਟ ਪਹਿਲਾਂ ਤੋਂ ਜ਼ਿਆਦਾ 

ਕੋਵਿਡ ਵਿਰੁਧ ਲੜਾਈ ਵਿਚ ‘ਬਲੈਕ ਫ਼ੰਗਸ’ ਨਵੀਂ ਚੁਨੌਤੀ : ਮੋਦੀ

ਦੇਸ਼ ਵਿਚ ਕੋਵਿਡ ਦੇ 3.62 ਲੱਖ ਨਵੇਂ ਮਾਮਲੇ, 4120 ਮਰੀਜ਼ਾਂ ਦੀ ਮੌਤ

ਕੋਰੋਨਾ ਦੇ 4,03,738 ਨਵੇਂ ਮਾਮਲੇ, 4092 ਮੌਤਾਂ

ਆਖ਼ਰ ਪੰਜਾਬ ਨੂੰ ਮਿਲੀਆਂ 2 ਲੱਖ ਹੋਰ Corona ਵੈਕਸੀਨਜ਼

ਚੰਡੀਗੜ੍ਹ : ਕੇਂਦਰ ਨੇ ਪੰਜਾਬ ਨੂੰ 2 ਲੱਖ ਹੋਰ ਵੈਕਸੀਨਜ਼ ਅਲਾਟ ਕਰ ਦਿੱਤੀਆਂ ਹਨ। ਹਾਲਾਂਕਿ ਇਹ ਵੈਕਸੀਨਜ਼ ਵੀ ਕਾਫ਼ੀ ਨਹੀਂ ਕਿਉਂਕਿ ਪੰਜਾਬ ਵਿਚ ਵੈਕਸੀਨ ਦੀ ਮੰਗ ਲਗਾਤਾਰ ਵਧਦੀ ਜਾ ਰਹੀ ਹੈ। ਦਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰ

ਮੋਹਾਲੀ ਵਿਚ ਕਰੋਨਾ ਕਾਰਨ 12 ਮੌਤਾਂ, 847 ਨਵੇਂ ਮਾਮਲੇ ਸਾਹਮਣੇ ਆਏ

ਮੋਹਾਲੀ ਜ਼ਿਲ੍ਹੇ ਵਿੱਚ ਅੱਜ ਕਰੋਨਾ ਦੇ 847 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 889 ਮਰੀਜ਼ ਠੀਕ ਹੋਏ ਹਨ। ਇਸ ਤੋਂ ਇਲਾਵਾ ਮੋਹਾਲੀ ਵਿਚ ਕਰੋਨਾ ਕਾਰਨ 12 ਮਰੀਜ਼ਾਂ ਨੇ ਦਮ ਤੋੜਿਆ ਹੈ।

ਪੰਜਾਬ (punjab) ਵਿਚ ਅੱਜ ਕਰੋਨਾ (corona) ਕਾਰਨ 114 ਮੌਤਾਂ, 6132 ਨਵੇਂ ਮਾਮਲੇ ਸਾਹਮਣੇ ਆਏ

ਦੇਸ਼ ਵਿੱਚ ਲਗਾਤਾਰ ਵਧ ਰਹੇ ਕਰੋਨਾ (corona) ਦੇ ਮਾਮਲਿਆਂ ਦੇ ਚਲਦਿਆਂ ਪੰਜਾਬ (punjab) ਵਿੱਚ ਅੱਜ ਕਰੋਨਾ ਦੇ 6132 ਮਾਮਲੇ ਸਾਹਮਣੇ ਆਏ ਹਨ ਅਤੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 5106 ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਕਰੋਨਾ ਕਾਰਨ 114 ਦੇ ਕਰੀਬ ਲੋਕਾਂ ਨੇ ਦਮ ਤੋੜਿਆ ਹੈ।