ਪੰਜਾਬ ਸਰਕਾਰ ਵੱਲੋਂ ਨਬੀਪੁਰ ਡਰੇਨ ਪ੍ਰਾਜੈਕਟ ਉੱਪਰ 7.18 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ: ਕੈਬਨਿਟ ਮੰਤਰੀ
ਪਟਿਆਲਾ ਸੈਕੰਡ ਫੀਡਰ ਨਹਿਰ ਦੇ ਪੱਕਾ ਹੋਣ ਨਾਲ ਪਟਿਆਲਾ, ਸੰਗਰੂਰ, ਮਾਲੇਰਕੋਟਲਾ ਤੇ ਮਾਨਸਾ ਆਦਿ ਜ਼ਿਲ੍ਹਿਆਂ ਦੀ ਕਰੀਬ 4 ਲੱਖ ਏਕੜ ਜ਼ਮੀਨ ਨੂੰ ਮਿਲੇਗਾ ਨਹਿਰੀ ਪਾਣੀ-ਬਰਿੰਦਰ ਗੋਇਲ
ਕਿਹਾ, ਮਾਨ ਸਰਕਾਰ ਸੂਬੇ ਅੰਦਰ ਨਹਿਰੀ ਪਾਣੀ ਦੀ ਉਚਿਤ ਵਰਤੋਂ ਲਈ ਵਚਨਬੱਧ
ਟਿਵਾਣਾ, ਆਲਮਗੀਰ ਵਿਖੇ ਘੱਗਰ ਬੰਦ ਦੇ ਚੱਲ ਰਹੇ ਮਜ਼ਬੂਤੀ ਦੇ ਕੰਮ ਦਾ ਜਾਇਜ਼ਾ ਲਿਆ