ਨਵਜਨਮਿਆਂ ਲਈ ਘੱਟੋ-ਘੱਟ ਛੇ ਮਹੀਨੇ ਤਕ ਮਾਂ ਦਾ ਦੁੱਧ ਜ਼ਰੂਰੀ : ਡਾ. ਦਵਿੰਦਰ ਕੁਮਾਰ
ਜ਼ਿਲ੍ਹੇ ਵਿੱਚ 11 ਲੱਖ ਬੂਟੇ ਲਾਉਣ ਦੇ ਟੀਚੇ ਦੀ ਪ੍ਰਾਪਤੀ ਹਿਤ ਡਿਪਟੀ ਕਮਿਸ਼ਨਰ ਵੱਲੋਂ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਸਰਕਾਰੀ ਕਾਲਜ ਆਫ਼ ਨਰਸਿੰਗ, ਪਟਿਆਲਾ ਵਿਖੇ 6 ਮਈ ਤੋਂ 14 ਮਈ ਤੱਕ ਅੰਤਰਰਾਸ਼ਟਰੀ ਨਰਸ ਹਫ਼ਤਾ ਪ੍ਰਿੰਸੀਪਲ ਡਾ. ਬਲਵਿੰਦਰ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ।
ਗਲੋਕੋਮਾ ਦੀ ਰੋਕਥਾਮ ਲਈ ਸਮਾਂ ਰਹਿੰਦਿਆਂ ਜਾਂਚ ਅਤੇ ਇਲਾਜ ਜ਼ਰੂਰੀ : ਡਾ ਬਲਬੀਰ ਸਿੰਘ
ਵਿੱਤੀ ਸਾਖਰਤਾ ਸਪਤਾਹ (ਐੱਫ.ਐੱਲ.ਡਬਲਯੂ), 2016 ਤੋਂ, ਆਰਬੀਆਈ ਦੀ ਇੱਕ ਸਾਲਾਨਾ ਪਹਿਲ ਹੈ, ਜਿਸਦਾ ਉਦੇਸ਼ ਇੱਕ’ ਟਾਰਗੇਟੇਡ ਮੁਹਿੰਮ ਦੁਆਰਾ ਵਿੱਤੀ ਮੁੱਦਿਆਂ 'ਤੇ ਜਾਗਰੂਕ ਕਰਨਾ ਹੈ।
ਐਸਏਐਸ ਨਗਰ : ਮੋਹਾਲੀ ਵਿਚ ਪ੍ਰਸ਼ਾਸਨ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਐਤਵਾਰ ਨੂੰ ਹਫਤਾਵਾਰੀ ਪਾਬੰਦੀ ਖਤਮ ਕਰ ਦਿੱਤੀ ਗਈ ਹੈ ਜਿਸ ਨਾਲ ਦੁਕਾਨਦਾਰਾਂ ਅਤੇ ਹੋਟਲ ਮਾਲਕਾਂ ਵਿਚ ਖ਼ੁਸ਼ੀ ਵੇਖਣ ਨੂੰ ਮਿਲੀ ਹੈ। ਮਤਲਬ ਕਿ ਹੁਣ ਬਾਕੀ ਦਿਨਾਂ ਵਾਂਗ ਸਾਰੀਆਂ ਦੁਕਾਨਾਂ ਐਤਵਾਰ ਨੂੰ ਵੀ ਖੁੱਲ੍ਹਣਗੀਆਂ।
ਨਵੀਂ ਦਿੱਲੀ : ਦਿੱਲੀ ਵਿੱਚ ਵੱਧ ਰਹੇ ਕਰੋਨਾ ਦਾ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ ਵੀਕੈਂਡ ਕਰਫ਼ਿਊ ਦਾ ਐਲਾਨ ਕਰ ਦਿੱਤਾ ਹੈ। ਹੁਣ ਦਿੱਲੀ ਵਿਚ ਸ਼ੁੱਕਰਵਾਰ ਰਾਤ 10 ਵਜੇ ਤੋਂ ਲੈ ਕੇ ਸੋਮਵਾਰ ਸਵੇਰੇ 6 ਵਜੇ ਤੱਕ ਕਰਫ਼ਿਊ ਲਾਗੂ ਹੋਵੇਗਾ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਸਖ਼ਤ ਪਾਬੰਦੀਆਂ ਵੀ ਲਗਾਈਆਂ ਹਨ।
ਬਿਹਾਰ ਵਿੱਚ ਕਰੋਨਾ ਦੇ ਦਿਨੋਂ ਦਿਨ ਵੱਧ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਨੇ ਇਕ ਹਫ਼ਤੇ ਤੱਕ ਸਕੂਲ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਸੂਬੇ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਕਿਹਾ ਹੈ ਕਿ ਸੂਬੇ ਵਿੱਚ ਕਰੋਨਾ ਦੀ ਲਾਗ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ।