Friday, November 22, 2024

Welfare

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਜੈਨ ਭਗਵਤੀ ਦੀਕਸ਼ਾ ਮਹਾਉਤਸਵ ਵਿੱਚ ਹਿੱਸਾ ਲਿਆ

ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ

ਕਪੂਰਥਲਾ ਵਿਖੇ 3127 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ

ਬੀ ਐੱਸ ਬੀ ਵੈਲਫੇਅਰ ਸੋਸਾਇਟੀ ਖੰਨਾ ਵੱਲੋਂ ਦੋਰਾਹਾ ਵਿਖੇ ਪ੍ਰਕਾਸ਼ ਪੁਰਬ ਮੌਕੇ ਬੂਟੇ ਲਗਾਏ ਗਏ 

ਦੋਰਾਹਾ ਵਿਖੇ ਬੀ ਐਸ ਬੀ ਵੈਲਫੇਅਰ ਸੋਸਾਇਟੀ ਖੰਨਾ ਸੁਸਾਇਟੀ ਵੱਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ  ਪ੍ਰਕਾਸ਼ ਪੁਰਬ ਮੌਕੇ ਵਾਤਾਵਰਨ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ

ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ‘ਲਾਈਵ ਸਰਟੀਫਿਕੇਟ’ ਅਪਲੋਡ ਕਰਨ ਲਈ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ : ਮਹਿੰਦਰ ਭਗਤ

ਪੰਜਾਬ ਸਰਕਾਰ ਦਾ ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ਆਪਣੇ ਜੀਵਨ ਪ੍ਰਮਾਣ ਪੱਤਰ (ਲਾਈਵ ਸਰਟੀਫਿਕੇਟ) ਅਪਲੋਡ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ

ਸੌਂਦ ਵੱਲੋਂ ਕਿਰਤੀ ਕਾਮਿਆਂ ਦੀਆਂ ਭਲਾਈ ਸਕੀਮਾਂ ਦੇ ਲੰਬਿਤ ਕੇਸਾਂ ਦਾ ਨਿਪਟਾਰਾ 30 ਨਵੰਬਰ ਤੱਕ ਕਰਨ ਦੇ ਹੁਕਮ

ਕਿਰਤ ਮੰਤਰੀ ਵੱਲੋਂ ਵਿਭਾਗ ਦੇ ਕੰਮਕਾਜ ਦੀ ਸਮੀਖਿਆ

ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਤੋਂ ਸਿੱਖਿਆ ਲੈ ਕੇ ਦੂਸਰਿਆਂ ਦੀ ਮਦਦ ਕਰਨ ਤੇ ਮਾਨਵਤਾ ਦੀ ਭਲਾਈ ਵਾਸਤੇ ਅੱਗੇ ਆਉਣ ਦਾ ਸੱਦਾ

ਕਿਹਾ, ਆਪਸੀ ਭਾਈਚਾਰਾ ਤੇ ਸਦਭਾਵਨਾ ਕਾਇਮ ਰੱਖਣਾ ਸਿਖਾਉਂਦੀਆਂ ਹਨ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਸੇਵਾਦਾਰ-ਕਮ-ਸਫਾਈ ਸੇਵਕ ਦੀ ਅਸਾਮੀ ਲਈ ਮੰਗੇ ਗਏ ਬਿਨੈ ਪੱਤਰ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿੱਚ ਚੱਲ ਰਹੇ ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਵਿਖੇ 11 ਮਹੀਨੇ ਲਈ ਠੇਕੇ ਦੇ ਆਧਾਰ 

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਉਪਲੱਬਧ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਸਹਾਇਤਾ ਲਈ ਵਚਨਬੱਧ ਹੈ। 

ਸੋਸ਼ਲ ਵੈਲਫੇਅਰ ਚੈਰੀਟੇਬਲ ਸੁਸਾਇਟੀ ਦੀ ਟੀਮ ਨੇ ਮੁਸਕਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਕੀਤਾ ਸਨਮਾਨਿਤ 

 ਸੋਸ਼ਲ ਵੈਲਫੇਅਰ ਚੈਰੀਟੇਬਲ ਸੁਸਾਇਟੀ (ਰਜਿ.) ਹੁਸ਼ਿਆਰਪੁਰ ਵੱਲੋਂ ਇੱਕ ਸਨਮਾਨ ਸਮਾਰੋਹ ਦਾ ਅਯੋਜਨ ਕੀਤਾ ਗਿਆ।

ਅਨਮੋਲ ਵੈਲਫੇਅਰ ਕਲੱਬ ਮੋਗਾ ਸ਼ਹਿਰ ਵੱਲੋਂ ਡਾਕਟਰਾਂ ਅਤੇ ਸਮਾਜ ਸੇਵੀਆਂ ਨੂੰ ਮੇਲਾ ਮਾਈਆ ਦੇ ਸਮਾਗਮ ਦੇ ਸੱਦਾ ਪੱਤਰ ਭੇਂਟ ਕੀਤੇ

2 ਅਕਤੂਬਰ ਨੂੰ 24 ਧਾਮਾਂ ਤੋਂ ਲਿਆਂਦੀ ਮਾਂ ਭਗਵਤੀ ਦੀਆਂ ਪਵਿੱਤਰ ਜੋਤਾਂ ਦੀ ਸ਼ੋਭਾ ਯਾਤਰਾ ਦੇਖਣਯੋਗ ਹੋਵੇਗੀ : ਰਾਜੇਸ਼ ਅਰੋੜਾ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ

ਯੰਗਸਟਰ ਵੈਲਫੇਅਰ ਸੁਸਾਇਟੀ ਵੱਲੋਂ ਮਨਜੀਤ ਸਿੰਘ ਰਾਣਾ ਦਾ ਸਨਮਾਨ

ਯੰਗਸਟਰ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਨਿਤਿਸ਼ ਵਿੱਜ ਦੀ ਅਗਵਾਈ ਹੇਠ ਫੇਸ਼ 2 ਵਿੱਚ ਕਰਵਾਏ ਗਏ ਇੱਕ ਸਮਾਗਮ 

ਰਿਟਾਇਰਡ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ

ਰਿਟਾਇਰਡ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਨਗਰ ਕੌਂਸਲ ਰਾਜਪੁਰਾ (ਰਜਿਸਟਰਡ) ਵੱਲੋਂ ਮਹੀਨਾ ਵਾਰੀ ਮੀਟਿੰਗ ਦਾ ਆਯੋਜਨ ਕੀਤਾ ਗਿਆ

ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਨੂੰ ਲੋਕ ਭਲਾਈ ਸੇਵਾਵਾਂ ਲਈ ਕੀਤਾ ਸਨਮਾਨਿਤ

ਸੰਤ ਨਿਰੰਕਾਰੀ ਫਾਊਂਡੇਸ਼ਨ ਨੂੰ ਸਨਮਾਨਿਤ ਕਰਨ ਦਾ ਦ੍ਰਿਸ਼। (ਪਰਾਸ਼ਰ)

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਬੂਟੇ ਵੰਡੇ ਗਏ

ਕਿਸਾਨਾਂ ਨੂੰ ਬੂਟੇ ਲਗਾਉਣ ਤੇ ਉਨ੍ਹਾਂ ਦੀ ਸਾਂਭ ਸੰਭਾਲ ਦੀ ਵੀ ਕੀਤੀ ਗਈ ਅਪੀਲ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ 

ਮਾਪਿਆਂ ਦੇ ਜਾਣ ਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ : ਚੇਅਰਮੈਨ ਰਣਜੋਧ ਹਡਾਣਾ

ਮਾਪਿਆਂ ਦੇ ਜਾਣ ਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ। ਇਹ ਗੱਲ ਕਈ ਵਾਰ ਮਾਪਿਆਂ ਦੇ ਜਾਣ ਤੋਂ ਬਾਅਦ ਹੀ ਪਤਾ ਚਲਦੀ ਹੈ। ਇਸ ਗੱਲ ਦਾ ਪ੍ਰਗਟਾਵਾ ਚੇਅਰਮੈਨ ਰਣਜੋਧ ਸਿੰਘ ਹਡਾਣਾ ਚੇਅਰਮੈਨ ਪੀ ਆਰ ਟੀ ਸੀ ਨੇ ਸਮਾਜ ਸੇਵੀ ਹਰਪਿੰਦਰ ਸਿੰਘ ਚੀਮਾ ਦੀ ਮਾਤਾ ਲਈ ਗੁਰਦਵਾਰਾ ਮੋਤੀ ਬਾਗ਼ ਵਿਖੇ ਰੱਖੇ ਗਈ ਅੰਤਿਮ ਅਰਦਾਸ ਮੌਕੇ ਆਖੀ।

ਅਗਨੀਵੀਰਾਂ ਦੀ ਭਲਾਈ ਲਈ ਹਰਿਆਣਾ ਸਰਕਾਰ ਵੱਲੋਂ ਚਲਾਈ ਯੋਜਨਾ 'ਤੇ ਪ੍ਰਧਾਨ ਮੰਤਰੀ ਨੇ ਦਿਖਾਈ ਵਿਸ਼ੇਸ਼ ਦਿਲਚਸਪੀ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਨਵੀਂ ਦਿੱਲੀ ਵਿਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕੀਤੀ ਮੁਲਾਕਾਤ

ਅਮਿਟੀ ਸੈਲਫ ਵੈਲਫੇਅਰ ਸੁਸਾਇਟੀ (ਰਜਿ.) ਮਾਲੇਰਕੋਟਲਾ ਵੱਲੋਂ ਨਵੇਂ ਪੌਦੇ ਲਗਾਏ

ਨਵੇਂ ਪੌਦੇ ਲਗਾ ਕੇ ਵਾਤਾਵਰਣ ਨੂੰ ਸਾਫ਼ ਅਤੇ ਠੰਡਾ ਰੱਖਣ ਦਾ ਦਿੱਤਾ ਸੰਦੇਸ਼

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਮੋਨਿਕਾ ਚਾਵਲਾ ਨੇ ਡੀਨ, ਵਿਦਿਆਰਥੀ ਭਲਾਈ ਦਾ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਡਾ. ਮੋਨਿਕਾ ਚਾਵਲਾ ਨੂੰ ਡੀਨ, ਵਿਦਿਆਰਥੀ ਭਲਾਈ ਵਜੋਂ ਤਾਇਨਾਤ ਕੀਤਾ ਗਿਆ ਹੈ।

ਪੰਜਾਬੀ ਯੂਨੀਵਰਸਿਟੀ ਵਿਖੇ ਯੁਵਕ ਭਲਾਈ ਵਿਭਾਗ ਵੱਲੋਂ ਲਗਾਏ ਗਏ ਬੂਟੇ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵੱਲੋਂ ਇੰਮਪਰੂਵਮੈਂਟ ਟਰਸੱਟ ਨਾਭਾ ਦੇ ਸਹਿਯੋਗ ਨਾਲ਼ ਯੁਵਕ ਭਲਾਈ ਦਫ਼ਤਰ ਦੇ ਬਾਹਰ ਬੂਟੇ ਲਗਾਏ ਗਏ।

10 ਸਾਲਾਂ ਤੋਂ ਕੇਂਦਰ ਤੇ ਸੂਬੇ ਦੀ ਡਬਲ ਇੰਜਨ ਦੀ ਸਰਕਾਰ ਨੇ ਭਲਾਈਕਾਰੀ ਯੋਜਨਾਵਾਂ ਦਾ ਲਾਭ ਆਮ ਜਨ ਤਕ ਪਹੁੰਚਾਇਆ : ਮੁੱਖ ਮੰਤਰੀ

ਰਾਈ ਵਿਧਾਨਸਭਾ ਖੇਤਰ ਵਿਚ 112 ਕਰੋੜ ਰੁਪਏ ਦੀ 14 ਵਿਕਾਸ ਪਰਿਯੋਜਨਾਵਾਂ ਦਾ ਕੀਤਾ ਉਦਘਾਟਨ ਅਤੇ ਨੀਂਹ ਪੱਥਰ

ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ 

ਪੈਨਸ਼ਨਰ ਵੈਲਫ਼ੇਅਰ ਐਸੋਸ਼ੀਏਸ਼ਨ ਦੇ ਮਾਜਰੀ ਬਲਾਕ ਇਕਾਈ ਦੀ ਜਰੂਰੀ ਮੁੱਦਿਆਂ ਸਬੰਧੀ ਮੀਟਿੰਗ ਜਨਰਲ ਸਕੱਤਰ ਮੇਜਰ ਸਿੰਘ ਦੀ ਪ੍ਰਧਾਨਗੀ ਹੇਠ ਕਸਬਾ ਮਾਜਰੀ ਦੇ ਬਲਾਕ ਚੌਂਕ ਵਿਖੇ ਹੋਈ।

ਪਸ਼ੂ ਭਲਾਈ ਨੁੰ ਬਿਹਤਰ ਬਨਾਉਣ ਲਈ TACO ਹਰਿਆਣਾ ਵਿਚ 100 ਕਰੋੜ ਰੁਪਏ ਲਗਾਏਗੀ

ਮੁੱਖ ਮੰਤਰੀ ਨਾਇਬ ਸਿੰਘ ਦੀ ਮੌਜੂਦਗੀ ਵਿਚ ਸਰਕਾਰੀ ਪਸ਼ੂ ਮੈਡੀਕਲ ਹਸਪਤਾਲ ਨੂੰ ਅਪਗ੍ਰੇਡ ਕਰਨ ਲਈ ਸਮਝੌਤਾ ਮੈਮੋ 'ਤੇ ਹੋਏ ਹਸਤਾਖਰ

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਵਰਿੰਦਰ ਕੌਸ਼ਿਕ ਨੇ ਸੰਭਾਲਿਆ ਡਾਇਰੈਕਟਰ, ਯੁਵਕ ਭਲਾਈ ਵਿਭਾਗ ਦਾ ਅਹੁਦਾ 

ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਡਾ. ਵਰਿੰਦਰ ਕੌਸ਼ਿਕ ਨੇ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਅਤੇ ਕਾਰਜਕਾਰੀ ਰਜਿਸਟਰਾਰ ਡਾ. ਏ. ਕੇ. ਤਿਵਾੜੀ ਦੀ ਹਾਜ਼ਰੀ

ਸਹਾਰਾ ਮੁਸਲਿਮ ਵੈਲਫੇਅਰ ਸੁਸਾਇਟੀ ਵੱਲੋਂ 200 ਦੇ ਕਰੀਬ ਬੱਚਿਆਂ ਨੂੰ ਸਟੇਸ਼ਨਰੀ ਵੰਡੀ

 ਸਮਾਜ ਸੇਵੀ ਸੰਸਥਾ ਸਹਾਰਾ ਮੁਸਲਿਮ ਵੈਲਫੇਅਰ ਸੁਸਾਇਟੀ (ਰਜਿ.) ਜਿੱਥੇ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਹਮੇਸ਼ਾਂ ਤੱਤਪਰ ਰਹਿੰਦੀ ਹੈ

ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵੱਲੋਂ ਜਨਮ ਦਿਨ ਤੇ ਹਰੀ ਦਾਸ ਸ਼ਰਮਾ ਦਾ ਹੋਇਆ ਵਿਸ਼ੇਸ਼ ਸਨਮਾਨ

ਹਰੀ ਦਾਸ ਸ਼ਰਮਾ ਦਾ ਵਿਸ਼ੇਸ਼ ਸਨਮਾਨ ਹੋਇਆ

ਪ੍ਰਮੁੱਖ ਸੱਕਤਰ ਸਿਹਤ ਤੇ ਪਰਿਵਾਰ ਭਲਾਈ ਸ਼੍ਰੀ ਅਜੋਏ ਸ਼ਰਮਾ ਵੱਲੋ ਰਾਜਿੰਦਰਾ ਹਸਪਤਾਲ ਦਾ ਦੋਰਾ

ਸ਼ਰਾਬ ਪੀਣ ਨਾਲ ਬਿਮਾਰ ਹੋਏ ਮਰੀਜਾਂ ਦਾ ਪੁਛਿਆ ਹਾਲ ਚਾਲ ।

ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨਾ ਮੁੱਖ ਤਰਜੀਹ : ਡਿਪਟੀ ਕਮਿਸ਼ਨਰ

ਸ਼ੌਕਤ ਅਹਿਮਦ ਪਰੈ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਬੱਚਿਆਂ ਦੀ ਸੰਭਾਲ ਕਰਨ ਵਾਲੀਆਂ ਗ਼ੈਰ ਸਰਕਾਰੀ ਸੰਸਥਾਵਾਂ ਦਾ ਰਜਿਸਟਰਡ ਹੋਣਾ ਲਾਜ਼ਮੀ : ਡੀਸੀ

ਬੱਚਿਆ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਗੈਰ ਸਰਕਾਰੀ ਸੰਸਥਾਵਾਂ 18 ਜਨਵਰੀ 2024 ਤੋ ਪਹਿਲਾ -ਪਹਿਲਾ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸੰਗਰੂਰ ਵਿਖੇ ਕਰਵਾਉਣ ਆਪਣੀ ਰਜਿਸਟਰੇਸ਼ਨ

ਤੇਰਾ ਹੀ ਤੇਰਾ ਵੈਲਫੇਅਰ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਰਾਸ਼ਨ ਦੀਆਂ ਕਿੱਟਾਂ ਅਤੇ ਗਰਮ ਕਪੜੇ ਵੰਡੇ ਗਏ

ਤੇਰਾ ਹੀ ਤੇਰਾ ਵੈਲਫੇਅਰ ਸੁਸਾਇਟੀ ਮਾਲੇਰਕੋਟਲਾ ਵਲੋਂ ਜ਼ਰੂਰਤਮੰਦਾਂ ਨੂੰ ਰਾਸ਼ਨ ਦੀਆਂ ਕਿੱਟਾਂ ਅਤੇ ਗਰਮ ਕਪੜੇ ਵੰਡੇ ਗਏ। ਇਸ ਮੋਕੇ ਸੁਸਾਇਟੀ ਦੇ ਚੇਅਰਮੈਨ ਅਤੇ ਕੌਂਸਲਰ ਮਹਿੰਦਰ ਸਿੰਘ ਪਰੂਥੀ ਅਤੇ ਪ੍ਰਧਾਨ ਅਜਮੇਰ ਸਿੰਘ ਮਠਾੜੂ ਨੇ ਕਿਹਾ

ਗੜੋਲੀਆਂ ਦੇ ਕੈਟਲ ਪੌਂਡ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ

ਪੰਜਾਬ ਸਰਕਾਰ ਵੱਲੋਂ ਪਸ਼ੂਧਨ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਕਿਸਾਨਾਂ ਤੱਕ ਲਾਭ ਪਹੁੰਚਾਉਣ ਦੇ ਮੰਤਵ ਨਾਲ ਗੜੋਲੀਆਂ ਦੇ ਸਰਕਾਰੀ ਕੈਟਲ ਪੌਂਡ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਗਊ ਭਲਾਈ ਕੈਂਪ ਲਗਾਇਆ ਗਿਆ।

ਸਰਕਾਰੀ ਕਲਿਆਣਕਾਰੀ ਯੋਜਨਾਵਾਂ ਬਾਰੇ ਜਾਗਰੂਕਤਾ

ਐਲ ਈ ਡੀ ਵੈਨਾਂ, ਸਿਹਤ ਜਾਂਚ ਕੈਂਪਾਂ, ਆਯੂਸ਼ਮਾਨ ਕੈਂਪਾਂ ਅਤੇ ਹੋਰ ਗਤੀਵਿਧੀਆਂ ਲਈ ਪਿੰਡਾਂ ਦੀ ਚੋਣ

ਭਾਰਤ ਸੰਕਲਪ ਯਾਤਰਾ ਤਹਿਤ ਲੋੜਵੰਦਾਂ ਨੂੰ ਲੋਕ ਭਲਾਈ ਸਕੀਮਾਂ ਦਾ ਬਣਦਾ ਲਾਭ ਮੁਹੱਈਆ ਕਰਵਾਇਆ

ਭਾਰਤ ਸਰਕਾਰ ਅੱਜ ਸਮੇਂ ਦੀ ਲੋੜ ਹੈ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਨੂੰ ਹਰ ਲੋਕ ਭਲਾਈ ਯੋਜਨਾ ਦਾ ਲਾਭ ਦੇ ਕੇ ਸਮਾਨਤਾ ਨਾਲ ਸਾਰੇ ਅਧਿਕਾਰ ਮੁਹੱਈਆ ਕਰਵਾਏ ਜਾਣ- ਰੁਪਿੰਦਰ ਕੌਰ

ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਤਰਨ ਤਾਰਨ ਵਿਖੇ ਲਹਿਰਾਇਆ ਤਿਰੰਗਾ

ਪੰਜਾਬ ਵਿੱਚ ਹੁਣ ਤੱਕ 2.16 ਕਰੋੜ ਲੋਕਾਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ: ਓ.ਪੀ. ਸੋਨੀ

ਪੰਜਾਬ ਵਿੱਚ ਹੁਣ ਤੱਕ 2.16 ਕਰੋੜ ਲੋਕਾਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ ਜਿਸ ਵਿੱਚ 1.56 ਕਰੋੜ ਲੋਕਾਂ ਨੂੰ ਪਹਿਲੀ ਖੁਰਾਕ ਅਤੇ 59.61 ਲੱਖ ਵਿਅਕਤੀਆਂ ਨੂੰ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਉਪ ਮੁੱਖ ਮੰਤਰੀ ਕਮ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਓ.ਪੀ. ਸੋਨੀ ਨੇ ਦਿੱਤੀ।

ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ

ਓਮੈਕਸ ਵੈਲਫੇਅਰ ਕਮੇਟੀ ਪਟਿਆਲਾ ਵਲੋਂ ਕੋਵਿਡ-19 ਟੀਕਾਕਰਨ (Covid-19 Vaccination) ਮੁਹਿੰਮ ਦੀ ਸ਼ੁਰੂਆਤ

ਓਮੈਕਸ ਵੈਲਫੇਅਰ ਕਮੇਟੀ ਨੇ ਆਪਣੇ ਵਸਨੀਕਾਂ ਅਤੇ ਹੋਰ ਲੋੜੀਂਦੇ ਨਾਗਰਿਕਾਂ ਲਈ ਕੋਵਿਡ -19 ਟੀਕਾਕਰਣ ਅਭਿਆਨ ਚਲਾਇਆ । ਇਸ ਮੁਹਿੰਮ ਤਹਿਤ ਇਲਾਕਾ ਵਾਸੀਆਂ ਅਤੇ ਹੋਰਨਾਂ ਵਿਅਕਤੀਆਂ ਨੇ ਆਪਣੀ ਪਹਿਲੀ ਟੀਕਾਕਰਣ ਪ੍ਰਾਪਤ ਕੀਤਾ । ਇਸ ਟੀਕਾਕਰਣ ਮੁਹਿੰਮ ਵਿਚ ਬਜੂਰਗਾਂ ਨੌਜਵਾਨਾਂ ਨੇ ਵੱਧ ਚੜ ਕੇ ਹਿੱਸਾ ਲਿਆ।