ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, 'ਮੁੱਖ ਚੋਣ ਅਧਿਕਾਰੀ, ਪੰਜਾਬ' ਦੀ ਸ਼ੁਰੂਆਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ
ਨਾਰਕੋ ਕੋਆਰਡੀਨੇਸ਼ਨ ਸੈਂਟਰ ਕਮੇਟੀ ਨੇ ਨਸ਼ਿਆਂ ਵਿਰੁੱਧ ਕਾਰਵਾਈ ਬਾਰੇ ਵਿਚਾਰ-ਵਟਾਂਦਰਾ ਕਰਨ ਅਤੇ ਸਮੀਖਿਆ ਕਰਨ ਲਈ ਮੀਟਿੰਗ ਕੀਤੀ
ਵਟਸਐਪ ਦੀ ਪ੍ਰਾਈਵੇਸੀ ਨੀਤੀ ਸਬੰਧੀ ਪਿਛਲੇ ਸਾਲ ਤੋਂ ਹੀ ਰੌਲਾ ਪੈ ਰਿਹਾ ਹੈ। ਇਸ ਸਾਲ ਫ਼ਰਵਰੀ ਵਿਚ ਵਟਸਐਪ ਦੀ ਨਵੀਂ ਪ੍ਰਾਈਵੇਸੀ ਨੀਤੀ ਲਾਗੂ ਹੋਣ ਵਾਲੀ ਸੀ ਪਰ ਵਿਰੋਧ ਦੇ ਬਾਅਦ ਕੰਪਨੀ ਨੇ ਇਸ ਨੂੰ ਮਈ ਤਕ ਲਈ ਟਾਲ ਦਿਤਾ ਸੀ। ਇਸ ਦੇ ਬਾਅਦ ਵਟਸਐਪ ਨੇ ਅਪਣੀ ਪ੍ਰਾਈਵੇਸੀ ਨੀਤੀ ਲਾਗੂ ਕਰ ਦਿਤੀ ਸੀ। ਹੁਣ ਨਵੇਂ ਆਈਟੀ ਮੰਤਰੀ ਦੇ ਅਹੁਦਾ ਸੰਭਾਲਦੇ ਹੀ ਵਟਸਐਪ ਨੇ ਦਿੱਲੀ ਹਾਈ ਕੋਰਟ ਵਿਚ ਕਿਹਾ ਹੈ ਕਿ ਉਸ ਨੇ ਅਪਣੀ ਮਰਜ਼ੀ ਨਾਲ ਅਪਡੇਟ ਨੂੰ ਤਦ ਤਕ ਲਈ ਰੋਕ ਰਖਿਆ ਹੈ ਜਦ ਤਕ ਇਸ ਬਾਰੇ ਫ਼ੈਸਲਾ ਨਹੀਂ ਹੋ ਜਾਂਦਾ।
ਵਟਸਐਪ ਦੀ ਪ੍ਰਾਈਵੇਸੀ ਪਾਲਿਸੀ ਸਬੰਧੀ ਪੰਜ ਮਹੀਨੇ ਤਕ ਚੱਲੇ ਵਿਵਾਦ ਦੇ ਬਾਅਦ ਵਟਸਐਪ ਨੇ 15 ਮਈ ਤੋਂ ਅਪਣੀ ਨਵੀਂ ਪ੍ਰਾਈਵੇਸੀ ਪਾਲਿਸੀ ਭਾਰਤ ਸਮੇਤ ਕਈ ਦੇਸ਼ਾਂ ਵਿਚ ਲਾਗੂ ਕਰ ਦਿਤੀ ਹੈ। ਵਟਸਐਪ ਦੀ ਪਾਲਿਸੀ ਬਾਰੇ ਦਿੱਲੀ ਹਾਈ ਕੋਰਟ ਨੇ ਕੇਂਦਰ ਸਰਕਾਰ ਅਤੇ ਵਟਸਐਪ ਤੋਂ ਜਵਾਬ ਮੰਗਿਆ ਸੀ। ਇਸੇ ਵਿਚਾਲੇ ਪਤਾ ਲੱਗਾ ਹੈ ਕਿ ਇਲੈਕਟ੍ਰਾਨਿਕੀ ਅਤੇ ਸੂਚਨਾ ਤਕਨੀਕ ਮੰਤਰਾਲੇ ਨੇ ਵਟਸਐਪ ਨੂੰ ਅਪਣੀ ਨਵੀਂ ਪਾਲਿਸੀ ਵਾਪਸ ਲੈਣ ਦਾ ਹੁਕਮ ਦਿਤਾ ਹੈ।