ਕਣਕ ਦੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਨ ਦੀ ਦਿੱਤੀ ਸਲਾਹ
ਸਰਗਰਮੀ ਨਾਲ ਹਾਲਾਤਾਂ ਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਉਪ ਮੁੱਖ ਇੰਜੀਨੀਅਰ ਪੱਧਰ ਦੇ ਅਫਸਰ
ਵਾਤਾਵਰਣ ਨੁੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੇ ਉਦੇਸ਼ ਨਾਲ ਫਤਿਹਾਬਾਦ ਦੇ ਸਿਟੀ ਮੈਜੀਸਟ੍ਰੇਟ ਰਾਹੁਲ ਨਰਵਾਲ ਨੇ ਭਾਂਰਤੀ ਸਜਾ ਪ੍ਰਕ੍ਰਿਆ ਸੰਹਿਤਾ 1973 ਦੀ ਧਾਰਾ 144 ਵਿਚ ਪ੍ਰਦੱਤ ਸ਼ਕਤੀਆਂ ਦੀ ਵਰਤੋ ਕਰਦੇ ਹੋਏ
ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 32ਵੇਂ ਦਿਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ 67659 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 31ਵੇਂ ਦਿਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ 69743 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਐਤਵਾਰ ਸ਼ਾਮ ਤੱਕ 8 ਲੱਖ 67 ਹਜ਼ਾਰ 166 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਤੇ ਜਿਸ ਵਿਚੋਂ 8 ਲੱਖ 66 ਹਜ਼ਾਰ 151 ਮੀਟਰਿਕ ਟਨ ਦੀ ਖ਼ਰੀਦ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 1563.62 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 21ਵੇਂ ਦਿਨ 601423 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 599856 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 1567 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਜ਼ਿਲਾ ਬਰਨਾਲਾ ਵਿਚ ਕਿਸਾਨਾਂ ਨੂੰ ਕਣਕ ਦੀ ਖਰੀਦ ਵਜੋਂ ਆਨਲਾਈਨ ਅਦਾਇਗੀ ਸਿੱਧੀ ਖਾਤਿਆਂ ਵਿਚ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ 28 ਅਪਰੈਲ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 635 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਕਣਕ ਦੀ ਸੁਚਾਰੂ ਖਰੀਦ ਲਈ ਪ੍ਰਬੰਧਾਂ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਖਰੀਦ ਏਜੰਸੀਆਂ ਨੂੰ ਹਾੜ੍ਹੀ ਮੰਡੀਕਰਨ ਸੀਜ਼ਨ, 2021-22 ਦੌਰਾਨ ਕਣਕ ਦੀ ਲਿਫਟਿੰਗ ਵਿਚ ਤੇਜੀ ਲਿਆਉਣ ਦੇ ਨਾਲ-ਨਾਲ ਸਿੱਧੀ ਅਦਾਇਗੀ ਦੀ ਨਵੀਂ ਲਾਗੂ ਕੀਤੀ ਪ੍ਰਣਾਲੀ ਰਾਹੀਂ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।