Friday, November 22, 2024

WheatProcurement

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦੀ ਸਮੀਖਿਆ

ਅਨਾਜ ਦੀ ਖਰੀਦ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਡਿਪਟੀ ਕਮਿਸ਼ਨਰ

ਸੂਬੇ ਵਿੱਚ ਖਰੀਦ ਦੇ 30ਵੇਂ ਦਿਨ 74895 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ

ਪੰਜਾਬ ਨੇ ਕੁੱਲ 128.50 ਲੱਖ ਮੀਟ੍ਰਿਕ ਟਨ ਦੀ ਕਣਕ ਦੀ ਕੀਤੀ 30 ਦਿਨਾਂ ਵਿਚ ਸਫਲਤਾ ਪੂਰਵਕ ਖਰੀਦ : ਆਸ਼ੂ

ਪੰਜਾਬ ਨੇ ਕਣਕ ਦੀ ਖ਼ਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ, ਸੂਬੇ ਭਰ ਵਿੱਚ ਸੰਗਰੂਰ ਮੋਹਰੀ ਰਿਹਾ: ਆਸ਼ੂ

ਚੰਡੀਗੜ : ਪੰਜਾਬ ਨੇ ਬਹੁਤ ਸਾਰੀਆਂ ਚੁਣੌਤੀਆਂ ਖ਼ਾਸਕਰ ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਦੇ ਬਾਵਜੂਦ ਕਣਕ ਦੀ ਖ਼ਰੀਦ ਦੇ 100 ਲੱਖ ਮੀਟ੍ਰਿਕ ਟਨ ਟੀਚੇ ਨੂੰ ਸਫਲਤਾਪੂਰਵਕ ਪਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਹੋਣ ਤੋਂ ਬਾਅਦ 19 ਦਿਨਾਂ ਦਰਮਿਆਨ ਕੁੱਲ ਖ਼ਰੀਦ ਕਾਰਜਾਂ ਦਾ ਲਗਭਗ 77 ਫ਼ੀਸਦ ਕੰਮ ਮੁਕੰਮਲ ਕਰ ਲਿਆ ਗਿਆ ਹੈ। ਕਣਕ ਦੀ ਕੁੱਲ 130 ਲੱਖ ਮੀਟ੍ਰਿਕ ਟਨ ਆਮਦ ਦਾ ਅਨੁਮਾਨ ਸੀ, ਸੂਬਾ ਮੰਡੀਆਂ ਵਿੱਚ ਹੁਣ ਤੱਕ 101.86 ਲੱਖ ਮੀਟ੍ਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ ਜਿਸ ਵਿਚੋਂ ਚੱਲ ਰਹੇ ਰਬੀ ਮਾਰਕੀਟਿੰਗ ਸੀਜ਼ਨ (ਆਰ.ਐਮ.ਐੱਸ.) ਦੌਰਾਨ 100.17 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।