Thursday, September 19, 2024

Win

ਨਵਜੋਤ ਸਿੰਘ ਸਿੱਧੂ ਦੇ ਸਾਬਕਾ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਪਟਿਆਲਾ ਭੇਜਿਆ

ਥਾਣਾ ਆਈ.ਟੀ. ਸਿਟੀ ਮੋਹਾਲੀ ਦੀ ਪੁਲਿਸ ਨੇ ਪਟਿਆਲਾ ਤੋਂ ਗ੍ਰਿਫ਼ਤਾਰ ਕੀਤੇ ਨਵਜੋਤ ਸਿੰਘ ਸਿੱਧੂ ਦੇ ਸਾਬਕਾ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਿਥੇ ਮਾਨਯੋਗ ਅਦਾਲਤ ਵੱਲੋਂ ਉਸ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਪਟਿਆਲਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ।

ਅੰਤਰ ਰਾਸ਼ਟਰੀ ਗੋਲਡ ਮੈਡਲ ਜਿੱਤਣ ਤੇ ਗੁਰਜੀਤ ਕੌਰ ਦਾ ਭਰਵਾਂ ਸੁਆਗਤ

ਸਰਕਾਰੀ ਮਿਡਲ ਸਕੂਲ ਬੱਲੋਮਾਜਰਾ ਦੀ ਪੰਜਾਬੀ ਅਧਿਆਪਕਾਂ ਦਾ ਨੇਪਾਲ ਵਿੱਚ ਹੋਈਆਂ 

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਮਿਲਕੇ ਬਲਵਿੰਦਰ ਸਿੰਘ ਭੂੰਦੜ ਤੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਕਿਹਾ, ਸਵਰਗੀ ਸੁਰਜੀਤ ਸਿੰਘ ਕੋਹਲੀ ਆਪਣੀ ਨਿਮਰਤਾ, ਸਾਦਗੀ ਤੇ ਸਿਆਸੀ ਸੂਝ-ਬੂਝ ਸਦਕਾ ਸਿਆਸਤ ਵਿੱਚ ਨਵੇਂ ਆਉਣ ਵਾਲੇ ਆਗੂਆਂ ਲਈ ਇੱਕ ਚਾਨਣ ਮੁਨਾਰਾ

ਜ਼ੀ ਪੰਜਾਬੀ ਦੀ ਹਸਨਪ੍ਰੀਤ ਕੌਰ ਨੇ ਕੁਦਰਤੀ ਤੌਰ 'ਤੇ ਚਮਕਦਾਰ ਸਕਿਨ ਲਈ ਸਧਾਰਨ ਸੁੰਦਰਤਾ ਸੁਝਾਅ ਸਾਂਝੇ ਕੀਤੇ ਹਨ

ਜ਼ੀ ਪੰਜਾਬੀ ਦੇ ਹਰਮਨ ਪਿਆਰੇ ਸ਼ੋਅ 'ਦਿਲਾਂ ਦੇ ਰਿਸ਼ਤੇ' ਵਿੱਚ ਕੀਰਤ ਦੀ ਮੁੱਖ ਭੂਮਿਕਾ ਨਿਭਾ ਰਹੀ ਪ੍ਰਤਿਭਾਸ਼ਾਲੀ ਅਦਾਕਾਰਾ ਹਸਨਪ੍ਰੀਤ ਕੌਰ ਨੇ ਆਪਣੀ ਸ਼ਾਨਦਾਰ ਅਦਾਕਾਰੀ ਅਤੇ ਕੁਦਰਤੀ ਸੁੰਦਰਤਾ

"ਤਲਵਿੰਦਰ x ਰੀਅਲ ਬੌਸ ਡਰਾਪ ਹਾਰਡ-ਹਿਟਿੰਗ ਗੀਤ 'DND' !!

ਤਲਵਿੰਦਰ x ਰੀਅਲ ਬੌਸ ਨੇ ਹਾਲ ਹੀ ਵਿੱਚ ਆਪਣਾ ਨਵਾਂ ਗੀਤ "DND" ਰਿਲੀਜ਼ ਕੀਤਾ ਹੈ 

ਚਾਨਣ ਸਿੰਘ ਸੰਧੂ ਦੀ ਭੈਣ ਰਾਜਵਿੰਦਰ ਕੌਰ ਬੁੱਟਰ ਦੇ ਭੋਗ ਤੇ ਵੱਖ ਵੱਖ ਸਿਆਸੀ ਤੇ ਕਿਸਾਨੀ ਜਥੇਬੰਦੀਆਂ ਵੱਲੋਂ ਸ਼ਰਧਾਂਜਲੀ ਭੇਟ

ਪਿਛਲੇ ਕੁਝ ਸਮੇਂ ਤੋਂ ਸਿਹਤ ਪੱਖੋਂ ਢਿੱਲੇ ਮੱਠੇ ਰਹਿ ਰਹੇ ਭੈਣ ਜੀ ਰਾਜਵਿੰਦਰ ਕੌਰ ਬੁੱਟਰ ਸੰਖੇਪ ਬਿਮਾਰੀ ਦੇ ਚਲਦਿਆਂ ਕੁਝ ਦਿਨ ਪਹਿਲਾਂ ਹੀ ਆਪਣੇ ਪਰਿਵਾਰ ਨੂੰ ਸਦੀਵੀ ਵਿਛੋੜੇ ਦੇ ਗਏ ਸਨ।

ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ, ਪਹੂਵਿੰਡ ਵਿਖੇ Personality Development ਪ੍ਰੋਗਰਾਮ ਦਾ ਆਯੋਜਨ

ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ, ਪਹੂਵਿੰਡ ਵਿਖੇ ‘ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ’ ਵੱਲੋਂ 'Personality Development' ਪ੍ਰੋਗਰਾਮ ਕਰਵਾਇਆ ਗਿਆ। 

ਛਤਰਪਤੀ ਸ਼ਿਵਾਜੀ ਦੀ ਮੂਰਤੀ ਤੇਜ਼ ਹਵਾ ਕਾਰਨ ਡਿੱਗੀ

ਪੀਐਮ ਮੋਦੀ ਨੇ ਪਿਛਲੇ ਸਾਲ ਕੀਤਾ ਸੀ ਉਦਘਾਟਨ

ਕੌਣ ਜਿੱਤੇਗਾ ਸਰਤਾਜ ਦਾ ਦਿਲ : ਕੀਰਤ ਜਾਂ ਅਰਸ਼ਪ੍ਰੀਤ?

ਸਰਤਾਜ ਨੇ ਅਰਸ਼ਪ੍ਰੀਤ ਨਾਲ ਸ਼ਾਦੀ ਨੂੰ ਹਾਂ ਕਿਹਾ, ਦੂਜੇ ਪਾਸੇ ਕੀਰਤ ਡਾਕਟਰ ਦੀ ਸੱਚਾਈ ਦਾ ਪਤਾ ਲਗਾਉਣ ਲਈ ਆਪਣੀ ਦਿੱਖ ਬਦਲ ਕੇ ਸਾਰਾ ਦੇ ਨਾਲ ਹਸਪਤਾਲ ਜਾਂਦੀ ਹੈ।

ਡਰਾਇੰਗ ਬੇਰੁਜ਼ਗਾਰ ਅਧਿਆਪਕਾਂ ਦੀ ਭਰਤੀ ਲਈ ਸੰਘਰਸ਼ ਯੁਨੀਅਨ ਸੂਬਾ ਪ੍ਰਧਾਨ ਵਲੋਂ ਵੱਖ ਵੱਖ ਜ਼ਿਲ੍ਹਿਆਂ 'ਚ ਕੀਤੀ ਗਈ ਮੀਟਿੰਗ

ਅਧਿਆਪਕਾਂ ਸੰਘਰਸ਼ ਯੂਨੀਅਨ  ਦੇ ਸੂਬਾ ਪ੍ਰਧਾਨ ਸੰਦੀਪ ਸਿੰਘ ਜੀ ਦੀ ਅਗਵਾਈ ਹੇਠ ਵੱਖ ਵੱਖ ਜਿਲ੍ਹਿਆਂ ਵਿੱਚ ਮੀਟਿੰਗ ਹੋਈ।

ਮੀਂਹ ਦੀਆਂ ਬੂੰਦਾਂ

ਕੜਾਕੇ ਦੀ ਗਰਮੀ ਤੋਂ ਬਾਅਦ ਜੇਕਰ ਕਿਸੇ ਸ਼ਾਮ ਗਰਜ ਨਾਲ ਮੀਂਹ ਪੈਣਾ ਸ਼ੁਰੂ ਹੋ ਜਾਵੇ ਤਾਂ ਬਹੁਤ ਸਾਰੇ ਲੋਕ ਘਰਾਂ ਦੇ ਅੰਦਰ ਹੀ ਰੁਕ ਕੇ ਮੀਂਹ ਦੇ ਲੰਘਣ ਦੀ ਉਡੀਕ ਕਰਦੇ ਹਨ। ਪਰ ਅਜਿਹੇ ਮਾਹੌਲ ਵਿੱਚ ਜੇਕਰ ਕੋਈ ਖਿੜਕੀ ਤੋਂ ਬਾਹਰ ਝਾਤੀ ਮਾਰਦਾ ਹੈ ਤਾਂ ਦੂਰ-ਦੂਰ ਤੱਕ ਫੈਲੇ ਖੇਤ ਅਤੇ ਵਗਦੀ ਕੁਦਰਤ ਕਿਸੇ ਵੀ ਕੁਦਰਤ ਪ੍ਰੇਮੀ ਦੇ ਮਨ ਨੂੰ ਮੋਹ ਲੈਂਦੀ ਹੈ।

PSPCL ਦੇ ARR ਅਤੇ TR ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐਸਪੀਸੀਐਲ) ਦੇ ਐਗਰੀਗੇਟ ਰੇਵੇਨਿਊ ਰਿਕੁਆਇਰਮੈਂਟ ਐਂਡ ਟੈਰਿਫ ਰੈਗੂਲੇਸ਼ਨ (ਏਆਰਆਰ & ਟੀਆਰ) ਵਿੰਗ

ਸਰਕਾਰੀ ਹਾਈ ਸਕੂਲ ਕਾਹਨੇਕੇ ਵੱਲੋਂ ਪੈਦਲ ਚਾਲਕ ਅਕਸ਼ਦੀਪ ਨੂੰ ਮੈਡਲ ਜਿੱਤਣ ਲਈ ਸ਼ੁਭਕਾਮਨਾਵਾਂ ਭੇਜੀਆਂ ਗਈਆਂ

ਫਰਾਂਸ ਦੀ ਰਾਜਧਾਨੀ ਪੈਰਿਸ ਵਿਖੇ ਹੋ ਰਹੀਆਂ 33ਵੀਆਂ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਲਈ ਗਏ ਪਿੰਡ ਕਾਹਨੇਕੇ ਦੇ ਅਥਲੀਟ ਅਕਸ਼ਦੀਪ ਸਿੰਘ ਇਹਨਾਂ ਓਲੰਪਿਕ ਖੇਡਾਂ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਦੇਸ਼ ਲਈ ਸੋਨ ਤਗਮਾ ਜਿੱਤਕੇ ਵਾਪਸ ਆਉਣਗੇ

ਸਵ. ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਂਟ

ਇੱਥੋਂ ਨੇੜਲੇ ਪਿੰਡ ਬ੍ਰਾਹਮਣਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਸਵ. ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਦੀ ਅੰਤਿਮ ਅਰਦਾਸ ਮੌਕੇ ਕਰਵਾਏ ਗਏ

ਆਪਣੀਆ ਹੱਕੀ ਮੰਗਾਂ ਨੂੰ ਲੈ ਕੇ ਪੱਤਰਕਾਰ 19 ਜੁਲਾਈ ਦਿਨ ਸ਼ੁਕਰਵਾਰ ਨੂੰ ਭਿੱਖੀਵਿੰਡ ਵਿਖੇ ਕਰਨਗੇ ਰੋਸ ਮਾਰਚ

ਹਲਕਾ ਖੇਮਕਰਨ ਵਿਧਾਇਕ ਸਰਵਨ ਸਿੰਘ ਧੁੰਨ ਨੂੰ ਦਿੱਤਾ ਜਾਵੇਗਾ ਮੰਗ ਪੱਤਰ 

ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨਹੀਂ ਰਹੇ 

ਜ਼ਿਲ੍ਹਾ ਕਾਂਗਰਸ ਰੂਪਨਗਰ ਦੇ ਪ੍ਰਧਾਨ ਤੇ ਪੀਆਰਟੀਸੀ ਪਟਿਆਲਾ ਦੇ ਸਾਬਕਾ ਚੇਅਰਮੈਨ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਦਾ ਅੱਜ ਪੀਜੀਆਈ ਚੰਡੀਗੜ੍ਹ ਵਿਖੇ ਸੰਖੇਪ ਜਿਹੀ ਬਿਮਾਰੀ ਦੇ ਇਲਾਜ ਦੌਰਾਨ ਦਿਹਾਂਤ ਹੋ ਗਿਆ।

ਕਾਲਜਾਂ ’ਚ ਸਪੋਰਟਸ ਵਿੰਗ ’ਚ ਦਾਖਲੇ ਲਈ ਖਿਡਾਰਨਾਂ ਦੇ ਟਰਾਇਲ ਕਰਵਾਏ

ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਰੁਪੇਸ਼ ਕੁਮਾਰ ਬੇਗੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਾ ਭਾਲਿੰਦਰ ਸਿੰਘ ਖੇਡ ਸਟੇਡੀਅਮ ਪੋਲੋ ਗਰਾਊਂਡ ਵਿਖੇ ਕਾਲਜਾਂ ’ਚ ਸਪੋਰਟਸ ਵਿੰਗ

ਖੇਡ ਵਿਭਾਗ ਨੇ ਕਾਲਜਾਂ ਦੇ ਸਪੋਰਟਸ ਵਿੰਗ ’ਚ ਖਿਡਾਰੀਆਂ ਦੇ ਦਾਖਲੇ ਲਈ ਜ਼ਿਲ੍ਹਾ ਪੱਧਰੀ ਟਰਾਇਲ ਕਰਵਾਏ  

ਪਟਿਆਲਾ ਦੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਆਉਂਦੇ ਕਾਲਜ ਦੇ ਲੜਕਿਆਂ ਦੇ ਟਰਾਇਲ ਅੱਜ ਕਰਵਾਏ

ਪਰਮਿੰਦਰ ਢੀਂਡਸਾ ਨੇ ਤਗਮਾ ਜੇਤੂ ਰਾਜਵੀਰ ਨੂੰ ਦਿੱਤੀ ਵਧਾਈ 

ਖਿਡਾਰਨ ਰਾਜਵੀਰ ਕੌਰ ਜਿੱਤੀ ਟਰਾਫੀ ਨਾਲ ਖ਼ੁਸ਼ੀ ਸਾਂਝੀ ਕਰਦੀ ਹੋਈ।

ਜ਼ੋਨਲ ਇੰਚਾਰਜ ਭਿੱਖੀਵਿੰਡ ਨੇ ਲੱਭਾ ਮੋਬਾਈਲ ਮਾਲਕ ਦੇ ਹਵਾਲੇ ਕੀਤਾ

ਜਿੱਥੇ ਸੰਸਾਰ ਵਿੱਚ ਬੇਈਮਾਨ, ਧੋਖੇਬਾਜ ਅਤੇ ਲਾਲਚੀ ਲੋਕਾਂ ਦੀ ਭਰਮਾਰ ਹੈ ਉਥੇ ਹੀ ਸਮਾਜ ਵਿੱਚ ਕੁਝ ਅਜਿਹੇ ਲੋਕ ਵੀ ਮੌਜੂਦ ਹਨ ਜੋ ਇਮਾਨਦਾਰੀ ਦੀ ਮਿਸਾਲ ਹਨ। 

ਲੋਕਤੰਤਰ ਦੀ ਮਜ਼ਬੂਤੀ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ ਚਿੱਤਰ ਹੋ ਰਿਹਾ ਮਕਬੂਲ

ਚੋਣ ਅਬਜ਼ਰਬਰਾਂ ਅਤੇ ਵੋਟਰਾਂ ਲਈ ਬਣੇ ਖਿੱਚ ਦਾ ਕੇਂਦਰ

ਕੇਂਦਰ ਸਰਕਾਰ ਕੱਚੇ ਤੇਲ ‘ਤੇ ਵਿੰਡਫਾਲ ਟੈਕਸ ਵਿੱਚ ਅੱਜ ਕਰੇਗਾ ਕਟੌਤੀ

ਕੇਂਦਰ ਸਰਕਾਰ ਨੇ ਕੱਚੇ ਤੇਲ ‘ਤੇ ਵਿੰਡਫਾਲ ਟੈਕਸ ਵਿੱਚ ਅੱਜ ਕਟੌਤੀ ਕੀਤੀ ਹੈ।

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕੀਤੇ ਕਾਬੂ 

ਤਿੰਨ ਪਿਸਤੌਲਾਂ ਸਮੇਤ 13 ਜਿੰਦਾ ਕਾਰਤੂਸ ਬਰਾਮਦ; ਮਹਿੰਦਰਾ ਸਕਾਰਪੀਓ ਕਾਰ ਜ਼ਬਤ

ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਕਰਨ ਦੀ ਸਿਫਾਰਿਸ਼

ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਠੀਕ ਰੱਖਣ ਲਈ ਖੇਤੀ ਮਾਹਿਰਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ।

ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ

ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ -

ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਚੜਦੀ ਕਲਾ ਨਾਲ ਸੰਪਨ

ਪਹਿਲੇ ਦੂਸਰੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਕੀਤਾ ਗਿਆ ਦਸਤਾਰਾਂ ਨਾਲ ਸਨਮਾਨਿਤ

ਪੰਜਾਬ ‘ਚ ਛਾਏ ਕਾਲੇ ਬੱਦਲ ਚੱਲਣਗੀਆਂ ਤੇਜ਼ ਹਵਾਵਾਂ

 ਪੰਜਾਬ ਵਿੱਚ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਹ ਤਬਦੀਲੀਆਂ ਇੱਕ ਵਾਰ ਫਿਰ ਸਰਗਰਮ ਪੱਛਮੀ ਗੜਬੜ ਕਾਰਨ ਹੋਈਆਂ ਹਨ।

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਦੇ ਹੱਕਾਂ ਦੀ ਲੜਾਈ ਲੜੀ : ਰਾਜਵਿੰਦਰ ਸਿੰਘ ਧਰਮਕੋਟ

ਹਲਕਾ ਇੰਚਾਰਜ ਸਨੀ ਗਿੱਲ ਦੀ ਅਗਵਾਈ ਵਿੱਚ ਹੋਈ ਮੀਟਿੰਗ

ਸੱਤ ਰੋਜਾ ਫ੍ਰੀ ਦਸਤਾਰ ਦੁਮਾਲਾ ਸਿਖਲਾਈ ਕੈਂਪ ਭਿੱਖੀਵਿੰਡ ਵਿਖੇ

ਉਨਾ ਨਗਰ ਨਿਵਾਸੀ ਸੰਗਤਾਂ ਨੂੰ ਇਸ ਮੁਕਾਬਲੇ ਵਿੱਚ ਵੱਧ ਤੋਂ ਵੱਧ ਬੱਚੇ ਬੱਚੀਆਂ ਨੂੰ ਭੇਜਣ ਦੀ ਕੀਤੀ ਅਪੀਲ

ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ : ਸੁਖਵਿੰਦਰ ਸਿੰਘ ਗੋਲਡੀ

ਪੰਜਾਬ ਭਾਜਪਾ ਦੇ ਸਹਿ ਖਜਾਂਚੀ ਸ੍ਰ਼ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ

ਨੋਬਲ ਐਵਾਰਡ ਜੇਤੂ ਵਿਗਿਆਨੀ ਪੀਟਰ ਹਿਗਸ ਨਹੀਂ ਰਹੇ

ਨੋਬਲ ਪੁਰਸਕਾਰ ਜੇਤੂ ਵਿਗਿਆਨੀ ਪੀਟਰ ਹਿਗਸ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ।

ਪਿੰਡ ਕਕਰਾਲਾ ਭਾਈਕਾ ਵਿਖੇ ਕਰਵਾਏ ਗਏ ਦਸਤਾਰ ਮੁਕਾਬਲੇ

 ਪਿੰਡ ਕਕਰਾਲਾ ਭਾਈਕਾ ਵਿਖੇ  ਮਾਤਾ ਗੁਜਰ ਕੌਰ ,ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਯਾਦ ਵਿੱਚ ਬਣੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ

ਅਕਾਲੀ ਦਲ ਨੂੰ ਝਟਕਾ : ਪ੍ਰੋ. ਚੰਦੂਮਾਜਰਾ ਦਾ ਭਾਣਜਾ ਹਰਵਿੰਦਰ ਸਿੰਘ ਹਰਪਾਲਪੁਰ ਭਾਜਪਾ ’ਚ ਸ਼ਾਮਿਲ

ਸੀਨੀਅਰ ਅਕਾਲੀ ਨੇਤਾ ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ ਦਾ ਸਕਾ ਭਾਣਜਾ ਅਤੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਿਆ।

ਸੁਖਵਿੰਦਰ ਸਿੰਘ ਮਣਕੂ ਨੇ ਰੈਡ ਕਰਾਸ ਸੁਸਾਇਟੀ ਲਈ 50 ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ

ਡਿਪਟੀ ਕਮਿਸ਼ਨਰ ਨੇ ਮਣਕੂ ਐਗਰੋਟੈਕ ਵੱਲੋਂ ਸਮਾਜ ਭਲਾਈ ਲਈ ਕੀਤੀਆਂ ਸੇਵਾਵਾਂ ਦੀ ਕੀਤੀ ਸ਼ਲਾਘਾ

ਵਿਕਾਸ ਗਰਾਂਟਾਂ ਵਿੱਚ 3 ਲੱਖ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਵੱਲੋਂ ਮੁਕੱਦਮਾ ਦਰਜ

ਸਾਬਕਾ ਸਰਪੰਚ ਤੇ ਇੱਕ ਹੋਰ ਮੁਲਜ਼ਮ ਕਾਬੂ, ਪੰਚਾਇਤ ਸਕੱਤਰ ਦੀ ਗ੍ਰਿਫ਼ਤਾਰੀ ਬਾਕੀ

ਲੱਖਾ ਸਿੰਘ ਬਣੇ ਭਾਰਤੀਯ ਮਜ਼ਦੂਰ ਸੰਘ ਯੂਥ ਵਿੰਗ ਮੋਗਾ ਦੇ ਸਿਟੀ ਪ੍ਰਧਾਨ

 ਭਾਰਤੀਯ ਮਜ਼ਦੂਰ ਸੰਘ ਵੱਲੋਂ ਸੰਗਠਨ ਦੀ ਮਜ਼ਬੂਤੀ ਲਈ ਜ਼ਿਲੇ ਵਿੱਚ ਵੱਖ ਵੱਖ ਇਕਾਈਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ ।

ਜਸਵਿੰਦਰ ਰੱਤੀਆਂ ਕੋਲ ਜਿੰਦਗੀ ਦੇ ਵੰਨ ਸੁਵੰਨੇ ਅਨੁਭਵ

ਜਸਵਿੰਦਰ ਰੱਤੀਆਂ ਕੋਲ ਜਿੰਦਗੀ ਦੇ ਵੰਨ ਸੁਵੰਨੇ ਅਨੁਭਵ ਹਨ ਤੇ ਇਹਨਾਂ ਬਹੁਪੱਖੀ ਅਨੁਭਵਾਂ ਨੂੰ ਉਸਨੇ ਆਪਣੇ ਵੱਡ ਆਕਾਰੀ ਨਾਵਲ ਕੂੰਜਾਂ ਵਿਚ ਬੜੀ ਮੇਹਨਤ ਨਾਲ ਪੇਸ਼ ਕੀਤਾ ਹੈ।

ਭੀਮ ਯੂਥ ਫੈਡਰੇਸ਼ਨ ਟੀਮ ਵੱਲੋਂ ਲਖਵਿੰਦਰ ਸਿੰਘ ਦੇ ਗ੍ਰਹਿ ਵਿਖੇ ਕੀਤੀ ਗਈ ਮੀਟਿੰਗ

ਜਿਸ ਵਿੱਚ ਬੋਲਦਿਆ ਪ੍ਰਧਾਨ ਜਸਪਾਲ ਸਿੰਘ ਖਾਲੜਾ ਨੇ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਦਕਰ ਜੀ ਨੇ ਪਛੜੀਆਂ ਸ਼੍ਰੇਣੀਆਂ

ਕਾਂਸੀ ਤਮਗਾ ਜੇਤੂ ਅਧਿਆਪਕਾ ਦਾ ਸਟਾਫ਼ ਵੱਲੋਂ ਸਨਮਾਨ

 ਬੀਤੇ ਦਿਨੀਂ ਪੂਨੇ ਵਿਖੇ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਸਰਕਾਰੀ ਮਿਡਲ ਸਕੂਲ ਬੱਲੋਮਾਜਰਾ ਦੇ ਸਕੂਲ ਇੰਚਾਰਜ ਸ਼੍ਰੀਮਤੀ ਗੁਰਜੀਤ ਕੌਰ ਨੇ 2 ਕਿਲੋਮੀਟਰ ਸਟੀਪਲ ਚੇਜ ਰੇਸ ਵਿਚ ਨੈਸ਼ਨਲ ਪੱਧਰ ਉੱਤੇ ਕਾਂਸੀ ਦਾ ਤਮਗਾ ਜਿੱਤ ਕੇ ਪੰਜਾਬ ਦੇ ਸਿੱਖਿਆ ਵਿਭਾਗ ਦਾ ਨਾਮ ਰੌਸ਼ਨ ਕੀਤਾ।

ਜੁਝਾਰ ਨਗਰ ਦੇ ਪਾਰਕ ’ਚ ਲਗਾਈਆਂ ਕਸਰਤ ਦੀਆਂ ਮਸ਼ੀਨਾਂ ਤੇ ਬੱਚਿਆਂ ਲਈ ਝੁੱਲੇ

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਸੋਚ ਅਤੇ ਸੁਫ਼ਨਿਆਂ ਨੂੰ ਪੂਰਾ ਕਰਦਿਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਪਰਾਲੇ ਸਦਕਾ ਤੰਦਰੁਸਤ ਪੰਜਾਬ, ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਸਦਕਾ ਅੱਜ ਜੁਝਾਰ ਨਗਰ, ਪਟਿਆਲਾ ਵਿਖੇ ਇੱਕ ਸਮਾਗਮ ਕਰਵਾਇਆ ਗਿਆ। 

123