ਇਸ ਨਾਲ ਇਸ ‘ਕੁਲੀਨ' ਸਿਆਸੀ ਵਰਗ ਦੀ ਅਸੰਵੇਦਨਸ਼ੀਲਤਾ ਅਤੇ ਗੈਰ ਸੰਜੀਦਗੀ ਜੱਗ ਜ਼ਾਹਰ ਹੋਈ
ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ 68ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਜੇਤੂ ਰਹੇ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।
ਨਿਰਮਲਜੀਤ ਸਿੰਘ ਸੇਖੋਂ ਇੰਡੀਅਨ ਏਅਰਫੋਰਸ ✈️ਦਾ ਪਹਿਲਾ ਪਰਮਵੀਰ🎖️ ਚੱਕਰ ਜੇਤੂ ਹੈ , ਜਿਸ ਨੇ ਤਿੰਨ ਪਾਕਿਸਤਾਨੀ ਸ਼ੈਬਰ ਜੈੱਟਾਂ ਨੂੰ ਤਬਾਹ ਕਰਕੇ 14 ਦਸੰਬਰ 1971 ਦੇ ਦਿਨ ਸ਼ਹੀਦੀ ਪਾਈ।
ਚੋਣ ਅਬਜ਼ਰਵਰ, ਜ਼ਿਲ੍ਹਾ ਚੋਣ ਅਫ਼ਸਰ ਅਤੇ ਰਿਟਰਨਿੰਗ ਅਫ਼ਸਰ ਨੇ ਸੌਂਪਿਆ ਸਰਟੀਫਿਕੇਟ
ਖਿਡਾਰਨ ਰਾਜਵੀਰ ਕੌਰ ਜਿੱਤੀ ਟਰਾਫੀ ਨਾਲ ਖ਼ੁਸ਼ੀ ਸਾਂਝੀ ਕਰਦੀ ਹੋਈ।
ਪਿੰਡ ਕਕਰਾਲਾ ਭਾਈਕਾ ਵਿਖੇ ਮਾਤਾ ਗੁਜਰ ਕੌਰ ,ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਯਾਦ ਵਿੱਚ ਬਣੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ
ਚਾਰ ਵੱਖ ਵੱਖ ਵਿਸ਼ਿਆਂ ਦੇ ਜੇਤੂਆਂ ਨੂੰ ਦਿੱਤੇ ਨਗਦ ਇਨਾਮ