ਕੜਾਕੇ ਦੀ ਗਰਮੀ ਤੋਂ ਬਾਅਦ ਜੇਕਰ ਕਿਸੇ ਸ਼ਾਮ ਗਰਜ ਨਾਲ ਮੀਂਹ ਪੈਣਾ ਸ਼ੁਰੂ ਹੋ ਜਾਵੇ ਤਾਂ ਬਹੁਤ ਸਾਰੇ ਲੋਕ ਘਰਾਂ ਦੇ ਅੰਦਰ ਹੀ ਰੁਕ ਕੇ ਮੀਂਹ ਦੇ ਲੰਘਣ ਦੀ ਉਡੀਕ ਕਰਦੇ ਹਨ। ਪਰ ਅਜਿਹੇ ਮਾਹੌਲ ਵਿੱਚ ਜੇਕਰ ਕੋਈ ਖਿੜਕੀ ਤੋਂ ਬਾਹਰ ਝਾਤੀ ਮਾਰਦਾ ਹੈ ਤਾਂ ਦੂਰ-ਦੂਰ ਤੱਕ ਫੈਲੇ ਖੇਤ ਅਤੇ ਵਗਦੀ ਕੁਦਰਤ ਕਿਸੇ ਵੀ ਕੁਦਰਤ ਪ੍ਰੇਮੀ ਦੇ ਮਨ ਨੂੰ ਮੋਹ ਲੈਂਦੀ ਹੈ।
ਭਾਰਤ ਵਿੱਚ ਪੈ ਰਹੀ ਠੰਢ ਕਾਰਨ ਜੰਮੂ ਕਸ਼ਮੀਰ ਤੋਂ ਲੈ ਕੇ ਤਾਮਿਲਨਾਡੂ ਅਤੇ ਅਸਮ ਤੋਂ ਲੈ ਕੇ ਰਾਜਸਥਾਨ ਤੱਕ ਇਸ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਅੱਜ ਉਤਰਾਖੰਡ ਦੇ ਕੇਦਾਰਨਾਥ ਧਾਮ ਵਿੱਚ ਬਰਫ਼ਬਾਰੀ ਹੋਈ ਹੈ।
ਸਰਦ ਰੁੱਤ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ ਅੱਜ ਬੁੱਧਵਾਰ ਨੂੰ ਸ਼ੁਰੂ ਹੋ ਗਿਆ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਦੀ ਕਾਰਵਾਈ ਪ੍ਰਸ਼ਨ-ਉੱਤਰ ਦੌਰ ਨਾਲ ਸ਼ੁਰੂ ਕੀਤੀ ਗਈ। ਕੱਲ੍ਹ ਪੰਜਾਬ ਸਰਕਾਰ ਵੱਲੋਂ ਦੋ ਮਨੀ ਬਿੱਲ ਪੇਸ਼ ਕੀਤੇ ਗਏ ਸਨ,