Friday, November 22, 2024

WorldCup

ਕਾਂਗੜਾ ਵਿੱਚ ਹੋਵੇਗਾ ਪੈਰਾਗਲਾਈਡਿੰਗ ਦਾ ਵਿਸ਼ਵ ਕੱਪ ਮੁਕਾਬਲਾ

ਪੈਰਾਗਲਾਈਡਿੰਗ ਵਿੱਚ ਭਾਰਤ ਨੂੰ ਵਿਸਵ ਕੱਪ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲ ਗਿਆ ਹੈ। 2 ਨਵੰਬਰ ਤੋਂ 9 ਨਵੰਬਰ ਤੱਕ ਹਿਮਾਚਲ ਦੇ ਕਾਂਗੜਾ ਜ਼ਿਲ੍ਹੇ ਦੇ ਬੀੜ ਬਿÇਲੰਗ ਵਿੱਚ ਪੈਰਾਗਲਾਈਡਿੰਗ ਦਾ ਵਿਸ਼ਵ ਕੱਪ ਕਰਵਾਇਆ ਜਾਵੇਗਾ। 

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨਾਲ ਗੁਰੂਗ੍ਰਾਮ ਵਿਚ ਟੀ-20 ਕ੍ਰਿਕੇਟ ਵਿਸ਼ਵ ਕੱਪ ਟੀਮ ਦੇ ਮੈਂਬਰ ਰਹੇ ਕ੍ਰਿਕੇਟ ਖਿਡਾਰੀ ਸ੍ਰੀ ਯੁਜਵੇਂਦਰ ਚਹਿਲ ਨੇ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਚਹਿਲ ਨੂੰ ਟੀ-20 ਵਿਸ਼ਵ ਕੱਪ ਜਿੱਤਨ 'ਤੇ ਦਿੱਤੀ ਵਧਾਈ ਅਤੇ ਸ਼ੁਭਕਾਮਨਾਵਾਂ

ਟੀ-20 ਵਿਸ਼ਵ ਕੱਪ ਅੱਜ ਹੋ ਸਕਦਾ ਹੈ ਟੀਮ ਦਾ ਐਲਾਨ

2024 ਟੀ-20 ਵਿਸ਼ਵ ਕੱਪ ਅਮਰੀਕਾ ਅਤੇ ਵੈਸਟਇੰਡੀਜ਼ ਵਿੱਚ 2 ਤੋਂ 29 ਜੂਨ ਤੱਕ ਖੇਡਿਆ ਜਾਵੇਗਾ

ਵਰਲਡ ਕੱਪ ਸਟੇਜ-1'ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ

ਚੀਨ ਦੇ ਸ਼ੰਘਾਈ ਵਿਖੇ ਹੋ ਰਹੇ ਤੀਰਅੰਦਾਜ਼ੀ ਵਰਲਡ ਕੱਪ ਸਟੇਜ-1 ਵਿਚ ਭਾਰਤ ਦੀ ਕੰਪਾਊਂਡ ਵਿਮੈਨ ਟੀਮ ਨੇ ਇਟਲੀ ਨੂੰ ਹਰਾਅ ਕੇ ਫ਼ਾਈਨਲ ਮੁਕਾਬਲਾ ਜਿੱਤ ਲਿਆ ਹੈ।

ਵਰਲਡ ਕੱਪ ਫਾਈਨਲ ਨੂੰ ਲੈ ਕੇ ਕੀਤੀ ਐਡਵਾਇਜਰੀ ਜਾਰੀ : ਚੰਡੀਗੜ੍ਹ ਪੁਲਿਸ

ਭਾਰਤ ਤੇ ਆਸਟਰੇਲੀਆ ਵਿਚਾਲੇ ਹੋਣ ਵਾਲੇ ਵਨਡੇ ਵਰਡ ਕੱਪ 2023 ਦੇ ਫਾਈਨਲ ਮੈਚ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਵੱਲੋਂ ਐਡਵਾਇਜਰੀ ਜਾਰੀ ਕੀਤੀ ਗਈ ਹੈ। ਪੁਲਿਸ ਨੇ ਕਿਹਾ ਹੈ ਕਿ ਐਡਵਾਇਜਰੀ ਦਾ ਉਲੰਘਣ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ

ਅੱਜ ਵਿਸ਼ਵ ਕੱਪ 2023 ਲਈ ਭਾਰਤੀ ਟੀਮ ਦਾ ਐਲਾਨ ਕੀਤਾ ਜਾਵੇਗਾ

ਏਸ਼ੀਆ ਕੱਪ ਦੇ ਪਹਿਲੇ ਦੋ ਮੈਚ ਨਹੀਂ ਖੇਡ ਸਕੇ ਕੇ.ਐੱਲ. ਰਾਹੁਲ ਦਾ ਵਿਸ਼ਵ ਕੱਪ ਲਈ ਚੁਣਿਆ ਜਾਣਾ ਤੈਅ ਹੈ। ਸੂਤਰਾਂ ਮੁਤਾਬਕ ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਨੇ ਉਨ੍ਹਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਏਸ਼ੀਆ ਕੱਪ ਲਈ ਚੁਣੇ ਗਏ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ, ਤੇਜ਼ ਗੇਂਦਬਾਜ਼ ਪ੍ਰਸਿਧ ਕ੍ਰਿਸ਼ਨਾ ਅਤੇ ਨੌਜਵਾਨ ਬੱਲੇਬਾਜ਼ ਤਿਲਕ ਵਰਮਾ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਨ੍ਹਾਂ ਤਿੰਨਾਂ ਦੇ ਵਿਸ਼ਵ ਕੱਪ ਟੀਮ ਵਿਚ ਸ਼ਾਮਲ ਨਾ ਕੀਤੇ ਜਾਣ ਦੀ ਸੰਭਾਵਨਾ ਹੈ।

ਬੀਸੀਸੀਆਈ ਅੱਜ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਕਰਨਗੇ

ਰੋਹਿਤ ਹੀ ਰਹਿਣਗੇ ਕਪਤਾਨ,ਸੱਟ ਕਾਰਨ ਬਾਹਰ ਹੋਏ ਕੇਐਲ ਰਾਹੁਲ ਦੀ ਵਾਪਸੀ ਲਗਭਗ ਤੈ ਹੈ।ਵਨਡੇ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਅੱਜ ਐਲਾਨ ਕਰਨਗੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.)ਦੁਪਹਿਰ ਬਾਅਦ ਪ੍ਰੈੱਸ ਕਾਨਫਰੰਸ ਕਰਨ ਜਾ ਰਿਹਾ ਹੈ

ਪੈਰਿਸ ਵਿਸ਼ਵ ਕੱਪ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ

ਫ਼ਰਾਂਸ ਦੇ ਪੈਰਿਸ ਵਿਖੇ ਚੱਲ ਰਹੇ 'ਪੈਰਿਸ ਵਿਸ਼ਵ ਕੱਪ ਸਟੇਜ-4' ਵਿੱਚ ਭਾਰਤ ਦੀਆਂ ਲੜਕੀਆਂ ਦੀ ਕੰਪਾਊਂਡ ਟੀਮ ਨੇ ਪਹਿਲੀ ਵਾਰ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਪੰਜਾਬੀ ਯੂਨੀਵਰਸਿਟੀ ਤੋਂ ਕੋਚ ਸੁਰਿੰਦਰ ਰੰਧਾਵਾ ਨੇ ਖੁਸ਼ੀ ਪ੍ਰਗਟਾਉਂਦਿਆਂ ਦੱਸਿਆ ਕਿ ਇਸ ਟੀਮ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਉਨ੍ਹਾਂ ਦੀ ਸ਼ਾਗਿਰਦ ਖਿਡਾਰੀ ਪਰਨੀਤ ਕੌਰ ਸ਼ਾਮਿਲ ਸੀ। ਇਸ ਟੀਮ ਨੇ ਫ਼ਾਈਨਲ ਵਿੱਚ ਮੈਕਸੀਕੋ ਨੂੰ 234-233 ਅੰਕਾਂ ਨਾਲ਼  ਹਰਾ ਕੇ ਇਹ ਜਿੱਤ ਪ੍ਰਾਪਤ ਕੀਤੀ। 

ਏਸ਼ੀਆ ਕੱਪ : ਬੰਗਲਾਦੇਸ਼ ਵੱਲੋਂ 17 ਮੈਂਬਰੀ ਟੀਮ ਦਾ ਐਲਾਨ

 ਪਾਕਿਸਤਾਨ ਅਤੇ ਸ੍ਰੀਲੰਕਾ ਦੀਆਂ ਪਿੱਚਾਂ ’ਤੇ ਖੇਡੇ ਜਾਣ ਵਾਲੇ ਏਸ਼ੀਆ ਕੱਪ ਲਈ ਬੰਗਲਾਦੇਸ਼ ਨੇ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ।