ਜੱਚਾ ਅਤੇ ਬੱਚਾ ਨੂੰ ਦਿੱਤੀਆਂ ਜਾ ਰਹੀਆਂ ਹਨ ਮਿਆਰੀ ਸਿਹਤ ਸਹੂਲਤਾਂ : ਡਾ. ਸੰਗੀਤਾ ਜੈਨ
ਸਿਹਤ ਵਿਭਾਗ ਮਾਨਸਾ ਵੱਲੋਂ ਸੀ.ਐਚ.ਸੀ.ਖਿਆਲਾ ਵਿਖੇ ਜ਼ਿਲ੍ਹਾ ਪੱਧਰੀ ਵਿਸ਼ਵ ਸਿਹਤ ਦਿਵਸ ਡਾ. ਡਾਕਟਰ ਰਣਜੀਤ ਸਿੰਘ ਰਾਏ ਸਿਵਲ ਸਰਜਨ ਦੀ ਰਹਿਨੁਮਾਈ ਹੇਠ ਮਨਾਇਆ ਗਿਆ।