ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਦਰਅਸਲ ਹਾਲ ਹੀ ਵਿੱਚ ਇੱਕ ਥਾਰ ਡੂੰਘੇ ਖੱਡੇ ਵਿੱਚ ਪਲਟ ਗਈ ਜਿਸ ਕਾਰਨ ਥਾਰ ‘ਚ ਸਵਾਰ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਅੱਜ ਦੇਰ ਸ਼ਾਮ ਨੇੜਲੇ ਪਿੰਡ ਲੋਹਗੜ ਵਿਖੇ ਨਸ਼ਾ ਸਪਲਾਈ ਕਰਨ ਆਇਆ ਇੱਕ ਨੌਜਵਾਨ ਲੋਕਾਂ ਦੇ ਅੜਿੱਕੇ ਚੜ ਗਿਆ
ਪੰਜਾਬੀ ਨੋਜਵਾਨਾਂ ਵਿੱਚ ਵਿਦੇਸ਼ ਜਾ ਕੇ ਸੈਟਲ ਹੋਣ ਦਾ ਕ੍ਰੇਜ਼ ਦਿਨੋ-ਦਿਨ ਵੱਧ ਰਿਹਾ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਪੰਜਾਬ ਤੋਂ ਨੋਜਵਾਨ ਵਿਦੇਸ਼ਾਂ ਨੂੰ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ
ਖੰਨਾ 'ਚ ਮੰਗਲਵਾਰ ਰਾਤ ਨੂੰ ਉਸ ਵੇਲੇ ਭਿਆਨਕ ਹਾਦਸਾ ਵਾਪਰਿਆ, ਜਦੋਂ ਮਹਿੰਦਰਾ ਪਿਕਅਪ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਾਹਿਲ (24) ਵਜੋਂ ਹੋਈ ਹੈ, ਜੋ ਕਿ 2 ਭੈਣਾਂ ਦਾ ਇਕਲੌਤਾ ਭਰਾ ਸੀ।
ਜ਼ਿਲ੍ਹੇ ਦੇ ਪਿੰਡ ਵਹਿਣੀਵਾਲ ਵਿਖੇ ਕੋਰੋਨਾ ਪਾਜ਼ੇਟਿਵ ਮਰੀਜ਼ ਨੂੰ ਘਰ ਛੱਡਣ ਗਏ ਐਂਬੂਲੈਂਸ ਦੇ ਡਰਾਇਵਰ ਦੀ ਆਕਸੀਜਨ ਸਿਲੰਡਰ ਫਟਣ ਕਾਰਨ ਮੌਤ ਹੋ ਜਾਣ ਦਾ ਪਤਾ ਲੱਗਾ ਹੈ ਜਦਕਿ ਇਸ ਹਾਦਸੇ ਵਿਚ ਦੋ ਜ਼ਖ਼ਮੀ ਹੋ ਗਏ ਹਨ। ਸਥਾਨਕ ਸਰਕਾਰੀ ਹਸਪਤਾਲ ਮੋਗਾ ਵਿਖੇ ਮਿ੍ਰਤਕ ਨੌਜਵਾਨ ਦੇ ਪਰਿਵਾਰ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ। ਹਸਪਤਾਲ ਵਿਖੇ 19 ਸਾਲਾ ਦੇ ਸਤਨਾਮ ਸਿੰਘ ਜੋ ਕਿ ਇਕ ਪ੍ਰਾਈਵੇਟ ਐਂਬੂਲੈਂਸ ’ਤੇ ਡਰਾਇਵਰ ਸੀ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੀਤੀ ਰਾਤ ਉਸ ਨੂੰ ਫ਼ੌਨ ਆਇਆ ਕਿ ਹਲਕਾ ਧਰਮਕੋਟ ਦੇ ਪਿੰਡ ਵਹਿਣੀਵਾਲ ਵਿਖੇ ਇਕ