Friday, September 20, 2024

YouthClub

ਨੌਜਵਾਨਾਂ ਦੇ ਜੀਵਨ ਮਿਆਰ, ਸਮਾਜਿਕ-ਸੱਭਿਆਚਾਰਕ ਤੇ ਨੈਤਿਕ ਪੱਧਰ ਨੂੰ ਉੱਚਾ ਚੁੱਕਣ ਲਈ ਰਾਜ ਪੱਧਰੀ ਯੂਥ ਕਲੱਬ ਵਰਕਸ਼ਾਪ

ਯੁਵਾ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਯੂਥ ਕਲੱਬਾਂ ਵੱਲੋਂ ਮੋਹਰੀ ਭੂਮਿਕਾ ਨਿਭਾਈ ਜਾ ਰਹੀ ਹੈ: ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ

ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਯੂਥ ਕਲੱਬਾਂ ਦਾ ਲਿਆ ਜਾਵੇਗਾ ਸਹਿਯੋਗ : ਮਨਰੀਤ ਰਾਣਾ

ਆਂਗਨਵਾੜੀ ਵਰਕਰਾਂ ਵੱਲੋਂ ਮਹਿਲਾ ਵੋਟਰਾਂ ਨੂੰ ਕੀਤਾ ਜਾਵੇਗਾ ਜਾਗਰੂਕ ਜ਼ਿਲ੍ਹੇ ਵਿੱਚ ਪੈਂਦੇ ਹਲਕਿਆਂ ਵਿੱਚ ਪੋਲਿੰਗ ਦਰ ਵਧਾਉਣ ਲਈ ਸਵੀਪ ਗਤੀਵਿਧੀਆਂ ਵਿੱਚ ਤੇਜੀ ਲਿਆਉਣ ਦੇ ਆਦੇਸ਼ ਜ਼ਿਲ੍ਹਾ ਸਵੀਪ ਨੋਡਲ ਅਫਸਰ-ਕਮ-ਐਸ.ਡੀ.ਐਮ. ਖਮਾਣੋਂ ਮਨਰੀਤ ਰਾਣਾ ਨੇ ਸਵੀਪ ਗਤੀਵਿਧੀਆਂ ਵਿੱਚ ਤੇਜੀ ਲਿਆਉਣ ਲਈ ਕੀਤੀ ਮੀਟਿੰਗ

ਪੇਂਡੂ ਯੂਥ ਕਲੱਬਾਂ ਨੂੰ ਯੁਵਕ ਸੇਵਾਵਾਂ ਵਿਭਾਗ ਵੱਲੋਂ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ

ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਹਾਇਤਾ ਰਾਸ਼ੀ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਦਾ ਖੇਡਾਂ ਪ੍ਰਤੀ ਰੁਝਾਨ ਵਧਾਇਆ ਜਾ ਸਕੇ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਮਲਕੀਤ ਸਿੰਘ ਮਾਨ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਯੁਵਕ ਸੇਵਾਵਾਂ ਵਿਭਾਗ ਨਾਲ ਉਤਸ਼ਾਹਤ ਕਰਨ ਲਈ ਸਹਾਇਤਾ ਗ੍ਰਾਂਟ ਪ੍ਰਦਾਨ ਕੀਤੀ ਜਾ ਰਹੀ ਹੈ।

ਮੀਤ ਹੇਅਰ ਵੱਲੋਂ ਪੰਜਾਬ ਦੇ ਯੂਥ ਕਲੱਬਾਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ 31 ਦਸੰਬਰ ਤੱਕ ਜਾਰੀ ਕਰਨ ਦੇ ਨਿਰਦੇਸ਼

ਸਮਾਜ ਭਲਾਈ ਦੇ ਕੰਮ ਕਰਨ ਵਾਲੇ ਅਤੇ ਜਾਗਰੂਕ ਗਤੀਵਿਧੀਆਂ ਚਲਾਉਣ ਵਾਲੇ ਸਾਰੇ ਜ਼ਿਿਲ੍ਹਆਂ ਦੇ ਯੂਥ ਕਲੱਬਾਂ ਨੂੰ ਮਿਲੇਗੀ ਰਾਸ਼ੀ