Saturday, October 05, 2024
BREAKING NEWS
ਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾਮੋਹਾਲੀ ਦਾ ਡਰਾਈਵਿੰਗ ਟੈਸਟ ਟ੍ਰੈਕ 4 ਅਕਤੂਬਰ ਨੂੰ ਰਹੇਗਾ ਬੰਦ ਏਲਾਂਟੇ ਮਾਲ ‘ਚ ਅਚਾਨਕ ਟਾਈਲਾਂ ਡਿਗੱਣ ਨਾਲ 13 ਸਾਲਾ ਬਾਲ ਅਦਾਕਾਰਾ ਜ਼ਖਮੀਬੱਬੂ ਮਾਨ 'ਤੇ ਗਿੱਪੀ ਗਰੇਵਾਲ ਨੂੰ ਛੱਡ ਕਈ ਗਾਇਕਾਂ ਦੀ ਸੁਰੱਖਿਆ ਲਈ ਵਾਪਿਸਭਗਵੰਤ ਮਾਨ ਦੀ ਸਿਹਤ ਪੂਰੀ ਤਰ੍ਹਾਂ ਠੀਕਮਾਲੇਰਕੋਟਲਾ ਦੀਆਂ 176 ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Zira

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਸ੍ਰੀ ਸੰਦੀਪ ਗਰਗ, ਆਈ ਪੀ ਐਸ,ਸੀਨੀਅਰ ਪੁਲਿਸ ਕਪਤਾਨ,ਜਿਲ੍ਹਾ ਐਸ.ਏ.ਐਸ ਨਗਰ ਵੱਲੋ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ

ਵੋਟਰ ਪੰਜੀਕਰਣ ਕੈਂਪ ਦੌਰਾਨ ਸੀਨੀਅਰ ਸਿਟੀਜ਼ਨ ਅਤੇ 18 ਸਾਲ ਵਾਲੇ 107 ਵੋਟਰ ਰਜਿਸਟਰ

 ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਪਿਛਲੀਆਂ ਚੋਣਾਂ ਵਿਚ ਘੱਟ ਮਤਦਾਨ ਪ੍ਰਤੀਸ਼ਤਤਾ ਵਾਲੇ ਖੇਤਰਾਂ ਦੀ ਸ਼ਨਾਖ਼ਤ ਕਰਨ ਉਪਰੰਤ ਇਨ੍ਹਾਂ ਖੇਤਰਾਂ ਦੇ ਚੋਣ ਬੂਥਾਂ ਵਿੱਚ ਇਸ ਵਾਰ ਮਤਦਾਨ ਪ੍ਰਤੀਸ਼ਤਤਾ ਵਧਾਉਣ ਲਈ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਲਗਾਤਾਰ ਸਵੀਪ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ

ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ : ਚੇਤਨ ਸਿੰਘ ਜੌੜਾਮਾਜਰਾ

4.45 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਦੋਵੇਂ ਪ੍ਰਾਜੈਕਟ; ਪੰਜ ਪਿੰਡਾਂ ਦੇ 360 ਕਿਸਾਨ ਪਰਿਵਾਰ ਦੀ 556 ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਮਿਲੇਗਾ ਲਾਭ "ਖੇਤੀਬਾੜੀ ਲਈ ਸੰਗਠਿਤ ਤਰੀਕੇ ਨਾਲ ਟ੍ਰੀਟਿਡ ਪਾਣੀ ਦੀ ਵਰਤੋਂ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ" ਸੋਧੇ ਪਾਣੀ ਦੀ ਵਰਤੋਂ 600 ਐਮ.ਐਲ.ਡੀ ਤੱਕ ਵਧਾ ਕੇ 25000 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਦੇਣ ਦਾ ਟੀਚਾ

 

ਕਿਹਾ, ਕਿਸਾਨ ਦੀ ਭਲਾਈ ਲਈ ਉਪਰਾਲੇ ਤਹਿਤ ਸੂਬੇ ਵਿੱਚ 14000 ਤੋਂ ਵੱਧ ਖਾਲ ਬਹਾਲ ਕੀਤੇ

ਐਸ ਡੀ ਐਮ ਡੇਰਾਬੱਸੀ ਵੱਲੋਂ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ

ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਜਾ ਰਹੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਡੇਰਾਬੱਸੀ ਸਬ ਡਵੀਜ਼ਨ ’ਚ ਲੱਗਣ ਵਾਲੇ ਪਿੰਡ/ਵਾਰਡ ਵਾਰ ਕੈਂਪਾਂ ਦੀ ਸਮਾਂ-ਸਾਰਣੀ ਐਸ ਡੀ ਐਮ ਹਿਮਾਂਸ਼ੂ ਗੁਪਤਾ ਵੱਲੋਂ ਐਤਵਾਰ ਨੂੰ ਜਾਰੀ ਕੀਤੀ ਗਈ।

ਜ਼ੀਰਕਪੁਰ (ਡੇਰਾਬੱਸੀ ਹਲਕਾ) ਤੋਂ ਧਾਰਮਿਕ ਯਾਤਰਾ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਦੂਜਾ ਜੱਥਾ ਰਵਾਨਾ

ਸ਼ਰਧਾਲੂਆਂ ਨੇ ਇਸ ਪਹਿਲਕਦਮੀ ਲਈ  ਭਗਵੰਤ ਸਿੰਘ ਮਾਨ ਸਰਕਾਰ ਦਾ ਧੰਨਵਾਦ ਪ੍ਰਗਟਾਇਆ

ਅੰਡਰ ਬ੍ਰਿਜ ਦੀਆਂ ਸਰਵਿਸ ਲੇਨਾਂ ਨੂੰ ਸੁਚਾਰੂ ਬਣਾਉਣ ਦੇ ਹੁਕਮ

ਚੰਡੀਗੜ੍ਹ-ਜ਼ੀਰਕਪੁਰ ਹਾਈਵੇਅ ਤੇ ਬਣੇ 'ਵਹਿਕੁਲਰ ਅੰਡਰ ਬ੍ਰਿਜ' 'ਤੇ ਵਾਹਨ ਚਾਲਕਾਂ ਨੂੰ ਆ ਰਹੀ ਸਮੱਸਿਆ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਾਰਜਕਾਰੀ ਇੰਜੀਨੀਅਰ ਨੈਸ਼ਨਲ ਹਾਈਵੇਅ ਨੂੰ ਇਸ ਸਮੱਸਿਆ ਦੇ ਹੱਲ ਲਈ ਤੁਰੰਤ ਪ੍ਰਭਾਵੀ ਕਦਮ ਚੁੱਕਣ ਲਈ ਕਿਹਾ ਹੈ।

ਦਾਰੂ ਪੀ ਕੇ ਸਕਾ ਮਾਮਾ ਬਣਿਆ 'ਕੰਸ ਮਾਮਾ'

ਜ਼ੀਰਾ : ਜ਼ੀਰਾ ਦੇ ਨੇੜਲੇ ਪਿੰਡ ਰਟੌਲ ਬੇਟ ਵਿਖੇ ਬੀਤੀ ਰਾਤ ਸਕੇ ਮਾਮੇ ਨੇ ਆਪਣੇ ਇਕ ਭਾਣਜਾ ਅਤੇ ਦੋ ਭਾਣਜੀਆਂ ਨੂੰ ਨਹਿਰ ਵਿੱਚ ਸੁੱਟ ਦਿੱਤਾ । ਏਨਾ ਹੀ ਨਹੀਂ ਇਸ ਦੌਰਾਨ ਉਕਤ ਵਹਿਸ਼ੀ ਨੇ ਆਪਣੀ ਭੈਣ ਨੂੰ ਕੁੱਟ-ਕੁੱਟ ਕੇ ਉਸ ਦਾ ਬੁਰਾ ਹਾਲ ਕਰ ਦਿੱਤਾ । ਮ੍ਰਿਤਕ ਬੱਚਿਆ ਦੇ ਪਿਤਾ ਬੋ

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 63 ਸਾਲਾਂ ਦੇ ਸਨ ਜੋ ਕੈਂਸਰ ਕਾਰਨ ਲੰਮਾ ਸਮਾਂ ਬਿਮਾਰ ਰਹਿਣ ਉਪਰੰਤ ਮੁਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਅੱਜ ਸਵੇਰੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਤੇ ਦੋ ਪੁੱਤਰ ਛੱਡ ਗਏ ਹਨ।

ਪੇਂਡੂ ਵਿਕਾਸ ਮੰਤਰੀ ਤ੍ਰਿਪਤ ਬਾਜਵਾ ਵਲੋਂ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਉੱਘੇ ਕਾਂਗਰਸੀ ਆਗੂ ਅਤੇ ਸੂਬੇ ਦੇ ਰਹਿ ਚੁੱਕੇ ਰਾਜ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੇ ਬੇਵਕਤੀ ਅਕਾਲ ਚਲਾਣੇ ਉੱਤੇ ਡੂੰਘੇ ਅਫ਼ਸੋਸ ਅਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਸ਼੍ਰੀ ਜ਼ੀਰਾ ਦੇ ਸਦੀਵੀ ਵਿਛੋੜੇ ਨਾਲ ਪੰਜਾਬ ਨੇ ਲੋਕ ਹਿੱਤਾਂ ਨੂੰ ਪ੍ਰਣਾਇਆ ਹੋਇਆ ਧੜਲੇਦਾਰ ਆਗੂ ਅਤੇ ਇੱਕ ਨੇਕ ਦਿਲ ਇਨਸਾਨ ਗੁਆ ਲਿਆ ਹੈ।

ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਨੂੰ ਸ਼ਰਧਾਂਜਲੀ ਵੱਜੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਦਫ਼ਤਰ ਬੰਦ ਰਹੇ

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ. ਇੰਦਰਜੀਤ ਸਿੰਘ ਜ਼ੀਰਾ ਦੇ ਬੇਵਕਤੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। 

ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰ ਦਾ ਦਿਹਾਂਤ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜੱਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੱਜ ਸਵੇਰੇ 5 ਵਜੇ ਦਿਹਾਂਤ ਹੋ ਗਿਆ। ਇਸ ਸਮੇਂ ਤਕ ਉਨ੍ਹਾਂ ਦੀ ਮੌਤ ਦਾ ਕਾਰਨ ਸਾਫ਼ ਨਹੀਂ ਹੋ ਸਕਿਆ ਪਰ ਇਸ ਦੀ ਜਾਣਕਾਰੀ ਕੁਲਬੀਰ ਸਿੰਘ ਜੀਰਾ ਵਿਧਾਇਕ ਨੈ

ਜੀਰਕਪੁਰ ਨੂੰ ਮਾਈਕਰੋ ਕੰਟਨਮੈਂਟ ਜੋਨ ਤੋਂ ਕੰਟੇਨਮੈਂਟ ਜ਼ੋਨ ਬਣਾਇਆ

ਸਕਾਈਨੈਟ ਇਨਕਲੇਵ, ਸਬ ਤਹਿਸੀਲ, ਜੀਰਕਪੁਰ ਵਿਖੇ ਕੋਵਿਡ-19 ਦੇ 36 ਪੋਜਟਿਵ ਕੇਸ ਹੋਰ ਆਏ ਹਨ। ਕੁਲ ਪਾਜਿਟਿਵ ਕੇਸਾਂ ਦੀ ਗਿਣਤੀ 47 ਹੋ ਗਈ ਹੈ। ਇਸ ਨੂੰ ਮੁੱਖ ਰੱਖਦੇ ਹੋਏ ਸਕਾਈਨੈਟ