Friday, November 22, 2024

abroad

 ਏ.ਡੀ.ਸੀ. ਵੱਲੋਂ ਫਿਊਚਰ ਟਰਨਿੰਗ ਪੁਆਇੰਟ ਅਬਰੋਡ ਸਟੱਡੀਜ਼਼ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ

ਇੰਟਰਨੈਸ਼ਨਲ ਢਾਡੀ ਜਥੇਦਾਰ ਪਪਰਾਲੀ ਦਾ ਜਥਾ ਵਿਦੇਸ਼ੋਂ ਪਰਤਿਆ

ਅੰਤਰਰਾਸ਼ਟਰੀ ਢਾਡੀ ਸਭਾ ਭਾਈ ਨੱਥਾ ਜੀ ਭਾਈ ਅਬਦੁੱਲਾ ਜੀ ਢਾਡੀ ਸਭਾ ਦੇ ਕੌਮੀ ਪ੍ਰਧਾਨ ਢਾਡੀ ਗਿਆਨੀ ਮਲਕੀਤ ਸਿੰਘ ਪਪਰਾਲੀ ਦਾ ਢਾਡੀ ਜਥਾ ਕੈਨੇਡਾ ਅਤੇ ਅਮਰੀਕਾ ਦੇ ਦੌਰੇ ਮਗਰੋਂ ਅੱਜ ਵਾਪਿਸ ਵਿਦੇਸ਼ ਪਰਤ ਆਏ ਹਨ।

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, 2018 ’ਚ ਵਿਦੇਸ਼ ਗਿਆ ਸੀ ਸਿਮਰਨਪਾਲ ਸਿੰਘ ਸਿੱਧੂ

ਪੰਜਾਬ ਤੋਂ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਰੋਜ਼ੀ ਰੋਟੀ ਕਮਾਉਣ ਜਾਂ ਪੜ੍ਹਾਈ ਕਰਨ ਲਈ ਜਾਂਦੇ ਹਨ। ਪਰ ਕਈ ਵਾਰ ਉਨ੍ਹਾਂ ਨਾਲ ਹਾਦਸਾ ਵਾਪਰ ਜਾਂਦਾ ਹੈ।

ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ

ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੀਆਂ ਮੰਗਾਂ ਗਹੁ ਨਾਲ ਸੁਣੀਆਂ
 

ਮੁੱਖ ਮੰਤਰੀ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ

ਐਨ.ਆਰ.ਆਈ. ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਨੂੰ ਸੁਲਝਾਉਣ ਵਿੱਚ ਸਹਾਈ ਸਿੱਧ ਹੋਵੇਗੀ ਵੈੱਬਸਾਈਟ ਫਰਵਰੀ ਵਿੱਚ ਪੰਜ ਐਨ.ਆਰ.ਆਈ. ਮਿਲਣੀਆਂ ਕਰਵਾਉਣ ਦਾ ਐਲਾਨ ਐਨ.ਆਰ.ਆਈਜ਼ ਨੂੰ ਸਹੂਲਤ ਦੇਣ ਲਈ ਦਿੱਲੀ ਹਵਾਈ ਅੱਡੇ 'ਤੇ ਪੰਜਾਬ ਸਹਾਇਤਾ ਕੇਂਦਰ ਖੋਲ੍ਹਣ ਦੀ ਤਿਆਰੀ
 

ਵਿਦੇਸ਼ ਰਾਜ ਮੰਤਰੀ ਵੀ.ਮੁਰਲੀਧਰਨ ਦਾ ਖੁਲਾਸਾ ; 5 ਸਾਲਾਂ ‘ਚ 403 ਭਾਰਤੀ ਵਿਦਿਆਰਥੀਆਂ ਦੀ ਹੋਈ ਵਿਦੇਸ਼ਾਂ 'ਚ ਮੌਂਤ

ਭਾਰਤ ਤੌਂ ਹਰ ਸਾਲ ਬਹੁਤ ਵੱਡੀ ਗਿਣਤੀ ਵਿਚ ਵਿਦਿਆਰਥੀ ਵਿਦੇਸ਼ਾਂ ਵਿਚ ਉੱਚ ਸਿੱਖਿਆ ਹਾਸਲ ਕਰਨ ਜਾਂ ਨੌਕਰੀ ਕਰਕੇ ਆਪਣੇ ਚੰਗੇ ਭਵਿੱਖ ਦੀ ਕਾਮਨਾਂ ਕਰਦੇ ਹਨ ਇਹ ਵਿਦਿਆਰਥੀ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਤੇ ਨਿਊਜ਼ੀਲੈਡ ਵਰਗੇ ਦੇਸ਼ਾਂ ਵਿਚ ਜਾਂਦੇ ਹਨ ਇਸ ਦਰਮਿਆਨ ਵਿਦੇਸ਼ ਮੰਤਰੀ ਨੇ ਰਾਜ ਸਭਾ ਵਿੱਚ ਅਹਿਮ ਖੁਲਾਸਾ ਕੀਤਾ ਹੈ।

ਵਿਦੇਸ਼ ਜਾਣ ਸਮੇਂ ਹੋਈ ਧੋਖਾਧੜੀ ਦੀ ਸ਼ਿਕਾਇਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਕਰਵਾਈ ਜਾਵੇ ਦਰਜ: ਪਰਨੀਤ ਸ਼ੇਰਗਿੱਲ

ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦੇਸ਼ ਜਾਣ ਸਮੇਂ ਆਮ ਲੋਕਾਂ ਨਾਲ ਹੋ ਰਹੀ ਧੋਖਾਧੜ੍ਹੀ ਦਾ ਗੰਭੀਰ ਨੋਟਿਸ ਲੈਂਦੇ ਹੋਏ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ-2012 ਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2014 ਅਧੀਨ ਹੁਣ ਵਿਦੇਸ਼ਾਂ ਵਿੱਚ ਪੜ੍ਹਾਈ ਅਤੇ ਰੋਜ਼ਗਾਰ ਆਦਿ ਵਿੱਚ ਹੁੰਦੀ ਧੋਖਾਧੜ੍ਹੀ ਸਬੰਧੀ ਸ਼ਿਕਾਇਤ ਦਰਜ਼ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੂੰ ਨੋਡਲ ਪੁਆਂਇੰਟ ਬਣਾਇਆ ਗਿਆ ਹੈ

ਰੋਡਵੇਜ਼ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, 3 ਦਿਨ ਨਹੀਂਂ ਚੱਲਣਗੀਆਂ ਸਰਕਾਰੀ ਬੱਸਾਂ

ਜੇ ਤੁਸੀਂ ਸਰਕਾਰੀ ਬੱਸਾਂ ਰਾਹੀਂ ਸਫਰ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨ ਹੜਤਾਲ ’ਤੇ ਰਹਿਣਗੇ। ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਤੋਂ ਬੱਸਾਂ ਦਾ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਹੈ।