ਸਿੱਖਿਆ ਮੰਤਰੀ ਨੇ ਪੰਜਾਬ ਦੇ ਹਰ ਬੱਚੇ ਲਈ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਇੱਕਜੁਟ ਹੋਣ ਦੀ ਕੀਤੀ ਅਪੀਲ
ਪੰਜਾਬ 'ਚ ਗ਼ੈਰਸਮਾਜੀ ਅਨਸਰਾਂ ਲਈ ਕੋਈ ਥਾਂ ਨਹੀਂ-ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ
ਰੁੱਖਾਂ ਦੀ ਰਾਖੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਮੰਤਰੀ ਮੰਡਲ ਵੱਲੋਂ 'ਟ੍ਰੀ ਪ੍ਰੀਜ਼ਰਵੇਸ਼ਨ ਪਾਲਿਸੀ ਫਾਰ ਨਾਨ-ਫਾਰੈਸਟ ਗਵਰਨਮੈਂਟ ਐਂਡ ਪਬਲਿਕ ਲੈਂਡਜ਼-2024' ਨੂੰ ਪ੍ਰਵਾਨਗੀ
ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਸ਼ਿਲੌਂਗ, ਕੋਹਿਮਾ ਅਤੇ ਮਿਜ਼ੋਰਮ ਵਿੱਚ 'ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ 2023' ਦੌਰਾਨ ਚੰਗਾ ਪ੍ਰਦਰਸ਼ਨ ਕੀਤਾ ਹੈ। ਸ਼ਿਲੌਂਗ ਵਿਖੇ ਤੀਰਅੰਦਾਜ਼ੀ ਦੇ ਖੇਤਰ ਵਿੱਚ ਇੱਕ ਸੋਨ ਤਗ਼ਮਾ ਇੱਕ ਚਾਂਦੀ ਤਗ਼ਮਾ ਅਤੇ ਦੋ ਕਾਂਸੀ ਦੇ ਤਗ਼ਮੇ ਜਿੱਤੇ ਹਨ।
ਵੈਨਾਂ ਦਾ ਸੈਲਫੀ ਪੁਆਇਂਟ ਜ਼ਿਲ੍ਹਾ ਨਿਵਾਸੀਆਂ ਲਈ ਬਣਿਆ ਖਿੱਚ ਦਾ ਕੇਂਦਰ ਪ੍ਰਚਾਰ ਵੈਨਾ ਰਾਹੀਂ ਲੋਕਾਂ ਨੂੰ ਕੈਂਪਾਂ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ