ਕਿਹਾ ਇਨਾਂ ਹਾਲਾਤਾਂ ਵਿੱਚ ਸਾਰੀਆਂ ਜਥੇਬੰਦੀਆਂ ਨੂੰ ਇਕੱਠਾ ਹੋਣਾ ਚਾਹੀਦਾ ਹੈ ਅਤੇ ਇਕੱਠਾ ਹੋਣਾ ਪਵੇਗਾ ਤਾਂ ਹੀ ਕੇਂਦਰ ਤੇ ਦਬਾਅ ਬਣਾਇਆ ਜਾ ਸਕਦਾ ਹੈ।
ਪਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਜਾਰੀ ਹਿੰਸਾ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਚਿੰਤਾ ਪ੍ਰਗਟ ਕੀਤੀ ਹੈ। ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਦਸਿਆ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨਾਲ ਫ਼ੋਨ ’ਤੇ ਗੱਲ ਕੀਤੀ ਅਤੇ ਰਾਜ ਵਿਚ ਫੈਲੀ ਹਿੰਸਾ ਬਾਰੇ ਚਿੰਤਾ ਪ੍ਰਗਟ ਕੀਤੀ ਹੈ।