ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।
ਦੇਰ ਆਏ ਦਰੁਸਤ ਆਏ,ਆਖ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 16 ਨਵੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।
ਜ਼ਿਲ੍ਹਾ ਪ੍ਰਧਾਨਾਂ, ਹਲਕਾ ਇੰਚਾਰਜਾਂ, ਸ਼੍ਰੋਮਣੀ ਕਮੇਟੀ ਮੈਂਬਰਾਂ, ਯੂਥ ਅਕਾਲੀ ਦਲ ਅਤੇ ਇਸਤਰੀ ਅਕਾਲੀ ਦਲ ਦੇ ਮੈਂਬਰਾਂ ਵਲੋਂ ਵੀ ਆਪਣੇ ਅਸਤੀਫੇ ਭੇਜ ਕੀਤਾ ਰੋਸ ਜ਼ਾਹਰ
ਦੇਰ ਆਏ ਦਰੁਸਤ ਆਏ,ਆਖ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਹੀ ਦਿੱਤਾ।
ਕਾਰਵਾਈ ਗੈਰ ਕਾਨੂੰਨੀ, ਗੈਰ ਸੰਵਿਧਾਨਕ ਤੇ ਪੰਜਾਬ ਪੁਨਰਗਠਨ ਐਕਟ 1966 ਦੀ ਉਲੰਘਣਾ: ਡਾ. ਦਲਜੀਤ ਸਿੰਘ ਚੀਮਾ
ਜ਼ੀਰਕਪੁਰ ਨਗਰ ਕੌਂਸਲ ਦੀ ਸਾਬਕਾ ਕੌਂਸਲਰ ਰੀਤੂ ਦੇ ਪਤੀ ਅਤੇ ਯੂਥ ਅਕਾਲੀ ਆਗੂ ਰਜੇਸ਼ ਕੁਮਾਰ ਉਰਫ ਅੰਗਰੇਜ਼ ਸਿੰਘ ਦੀ ਅੱਜ ਵੱਡੇ ਤੜਕੇ ਅਚਾਨਕ ਮੌਤ ਹੋ ਗਈ।
ਪੰਚਾਇਤੀ ਚੋਣਾਂ ਵਿੱਚ ‘ਆਪ’ ਸਰਕਾਰ ਵੱਲੋਂ ਕਥਿਤ ਬੇਨਿਯਮੀਆਂ ਬਾਰੇ ਹਾਈ ਕੋਰਟ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ
ਸ਼੍ਰੋਮਣੀ ਅਕਾਲੀ ਦਲ ਦੀ ਅੰਦਰੂਨੀ ਧੜੇਬੰਦੀ ਅਤੇ ਸਿੱਖ ਸਿਆਸਤ ਦੀਆਂ ਬਦਲ ਰਹੀਆਂ ਪ੍ਰਸਥਿਤੀਆਂ ਸਾਬਕਾ ਖੇਤੀਬਾੜੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਰਾਸ ਆਈ ਹੈ।
ਦੇਸ਼ ਅਤੇ ਪੰਜਾਬ ਚ ਆਉਣ ਵਾਲਾ ਸਮਾਂ ਕਾਂਗਰਸ ਦਾ: ਕਾਂਗੜ
ਕੈਬਨਿਟ ਮੰਤਰੀ ਨੇ ਪਿੰਡ ਲੰਗ ਤੇ ਮਾਜਰੀ ਅਕਾਲੀਆਂ ਦੇ ਨਵੇਂ ਬਣੇ ਪੰਚਾਇਤ ਘਰ ਪਿੰਡ ਵਾਸੀਆਂ ਨੂੰ ਕੀਤੇ ਸਮਰਪਿਤ
ਗੁੰਮਰਾਹਕੁਨ ਅਤੇ ਬੇਬੁਨਿਆਦ ਪ੍ਰਚਾਰ ਲਈ ਵਿਰੋਧੀ ਧਿਰ ਦੀ ਸਖ਼ਤ ਅਲੋਚਨਾ
ਕਿਹਾ ਸੁਖਬੀਰ ਬਾਦਲ ਦੇ ਆਪਹੁਦਰੇ ਫੈਸਲਿਆਂ ਨੇ ਅਕਾਲੀ ਦਲ ਦਾ ਕੀਤਾ ਨੁਕਸਾਨ
ਹੁਸ਼ਿਆਰਪੁਰ ਅਤੇ ਫਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਪੰਜਾਬ ਦੇ ਨਾ ਸੌਂਪੇ ਗਏ ਮੰਗ ਪੱਤਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਬਣ ਰਹੀਆਂ ਵੋਟਾਂ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪੀਏਸੀ ਮੈਂਬਰ ਜਥੇਦਾਰ ਬਲਕਾਰ ਸਿੰਘ ਭੁੱਲਰ
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਡਿੰਪੀ ਢਿੱਲੋਂ ਗਿੱਦੜਬਾਹਾ ਤੋਂ ਅਕਾਲੀ ਦਲ ਦੇ ਇੰਚਾਰਜ ਹਨ
ਸੁਖਦੇਵ ਸਿੰਘ ਢੀਂਡਸਾ ਵੱਲੋਂ ਪੰਥ ਹਿਤੈਸ਼ੀਆਂ ਦਾ ਧੰਨਵਾਦ
ਕਿਹਾ ਅਕਾਲੀ ਦਲ ਦਾ ਮਜ਼ਬੂਤ ਹੋਣਾ ਸਮੇਂ ਦੀ ਲੋੜ
ਲੌਂਗੋਵਾਲ ਦੀ ਬਰਸੀ ਮੌਕੇ ਹੋਣ ਵਾਲਾ ਇਕੱਠ ਅਕਾਲੀ ਸਿਆਸਤ ਦੀ ਦਿਸ਼ਾ ਕਰੇਗਾ ਤੈਅ
ਸੰਤ ਲੌਂਗੋਵਾਲ ਨਾਲ ਸਮੇਂ ਦੇ ਹਾਕਮਾਂ ਨੇ ਧ੍ਰੋਹ ਕਮਾਇਆ - ਮਾਨ
ਪੰਜਾਬ ਦੇ ਹਿੱਤਾਂ ਲਈ ਪੰਜ ਸੈਮੀਨਾਰ ਕਰਵਾਉਣ ਦਾ ਵੀ ਕੀਤਾ ਗਿਆ ਐਲਾਨ
ਲੋਕ ਆਪ ਮੁਹਾਰੇ ਆਪੋ ਆਪਣੇ ਸਾਧਨ ਲੈ ਕੇ ਰੋਡ ਸ਼ੋਅ ਵਿੱਚ ਹੋਏ ਸ਼ਾਮਲ
ਵਿਤ ਮੰਤਰੀ ਹਰਪਾਲ ਸਿੰਘ ਚੀਮਾਂ ਐਡਵੋਕੇਟ ਬਲਰਾਜ ਸਿੰਘ ਚਹਿਲ ਦਾ ਸਨਮਾਨ ਕਰਦੇ ਹੋਏ
ਬੀਤੇ ਦਿਨ ਅਕਾਲੀ ਦਲ ਵਲੋਂ ਪਾਰਟੀ ਵਿਚੋਂ ਕੱਢੇ ਗਏ ਸੀਨੀਅਰ ਲੀਡਰ ਰਵੀਕਰਨ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ।
ਅੱਜ ਸਰਹੰਦੀ ਪਿੰਡ ਖਾਲੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ ਸਾਬਕਾ ਸਰਪੰਚ ਬਾਊ ਪਰਮਜੀਤ ਸ਼ਰਮਾ ਪੈਟ੍ਰੋਲ ਪੰਪ ਵਾਲ਼ੇ ਉਹਨਾਂ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਮੌਜੂਦਾ
ਆਲ ਇੰਡੀਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਜੱਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਨਾਲ ਲੰਬਾ ਸਮਾਂ ਫੈਡਰੇਸ਼ਨ ਵਿੱਚ ਕੰਮ ਕਰਨ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਅੰਮ੍ਰਿਤਸਰ ਦੱਖਣੀ ਤੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਆਪਣੇ
ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ ਚੋਣ
ਹਰਚੰਦ ਸਿੰਘ ਬਰਸਟ ਜਨਰਲ ਸਕੱਤਰ ਆਪ ਪੰਜਾਬ, ਚੇਅਰਮੈਨ ਪੰਜਾਬ ਮੰਡੀ ਬੋਰਡ ਨੇ ਕਿਹਾ ਕਿ ਪੰਜਾਬ ਵਿੱਚ 1997 ਤੋਂ 2002 ਤੱਕ, 2007 ਤੋਂ 2017 ਤੱਕ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਰਹੀ।
ਜੋੜੇਮਾਜਰਾ ਅਤੇ ਕੋਹਲੀ ਦੀ ਹਾਜਰੀ ਵਿੱਚ ਸੀ.ਐਮ ਨੇ ਪਾਏ ਸਿਰੋਪੇ
ਆਮ ਆਦਮੀ ਪਾਰਟੀ ਦੇ ਸੀਨੀਅਰ ਮਹਿਲਾ ਆਗੂ ਅਤੇ ਬੀਤੇ ਸਮੇਂ ਵਿਚ ਅਕਾਲੀ ਦਲ ਦੀ ਟਿਕਟ ’ਤੇ ਨਗਰ ਨਿਗਮ ਚੋਣਾਂ ਲੜ ਚੁੱਕੇ
ਭਾਜਪਾ ਅਤੇ ਕਾਂਗਰਸ ਨੇ ਪੰਜਾਬ ਦਾ ਭਾਈਚਾਰਾ ਵਿਗਾੜ ਕੇ ਕੀਤਾ ਰਾਜ
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਤੋਂ ਅਪਣਾ ਉਮੀਦਵਾਰ ਅੱਜ ਐਲਾਨ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 12 ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ ਪਰ ਖਡੂਰ ਸਾਹਿਬ ਲਈ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਸੀ।
ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀਆਂ ਜਾ ਰਹੀਆਂ
ਕਿਹਾ ਮੈਂ ਖੁਦ ਉੱਤਰੀ ਬਾਈਪਾਸ ਦੇ ਸਾਰੇ 24 ਪਿੰਡਾਂ ਦਾ ਕਰਾਂਗੀ ਦੌਰਾ
ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਪਟਿਆਲਾ ਵਿਚ ਬਣਨ ਵਾਲੇ ਉੱਤਰੀ ਬਾਈਪਾਸ ਲਈ ਕਿਸਾਨਾਂ ਨੂੰ ਐਕਵਾਇਰ ਕੀਤੀ ਜ਼ਮੀਨਾਂ ਦਾ ਮੁਆਵਜ਼ਾ ਦਿੱਤੇ ਬਗੈਰ ਸੜਕ ਦਾ ਟੈਂਡਰ ਲਗਵਾ ਕੇ ਭਾਜਪਾ ਦੇ ਆਗੂ ਪ੍ਰਨੀਤ ਕੌਰ ਅਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਹਨ।
ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਪਟਿਆਲਾ ਲੋਕ ਸਭਾ ਹਲਕਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਵਾਰ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਜ਼ਰੂਰ ਦੇਖਣ।
ਹਲਕਾ ਇੰਚਾਰਜ ਸਨੀ ਗਿੱਲ ਦੀ ਅਗਵਾਈ ਵਿੱਚ ਹੋਈ ਮੀਟਿੰਗ
ਭਾਵੇਂ ਪੰਜਾਬ ਵਿੱਚ ਲੋਕ ਸਭਾ ਚੋਣ 7ਵੇਂ ਗੇੜ ਵਿੱਚ ਇੱਕ ਜੂਨ ਨੂੰ ਹੋਣ ਕਾਰਨ ਅਜੇ ਸਾਰੀਆਂ ਪਾਰਟੀਆਂ ਨੇ ਆਪਣੇ ਉਮੀਦਵਾਰ ਵੀ ਸਾਰੀਆਂ ਸੀਟਾਂ ਤੋ ਨਹੀਂ ਐਲਾਨੇ