ਕਿਹਾ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕ ਨਾਖੁਸ਼
ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ ਮੁਲਾਂਕਣਕਰਤਾ ਅਧਿਆਪਕਾਂ ਨੂੰ ਆਪਣੀ ਵੈਬਸਾਈਟ ਰਾਹੀਂ ਉੱਤਰ ਪੱਤਰੀਆਂ ਦੇ ਰੋਲ਼ ਨੰਬਰ ਵਿਖਾਉਣ ਦੀ ਸਹੂਲਤ ਪ੍ਰਦਾਨ ਕੀਤੀ ਹੈ ਜਿਸ ਨਾਲ਼ ਜਿੱਥੇ ਇੱਕ ਪਾਸੇ ਉੱਤਰ ਪੱਤਰੀਆਂ ਦੀ ਚੈਕਿੰਗ ਦੇ ਕਾਰਜ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ