Thursday, September 19, 2024

appoint

ਪੱਤਰਕਾਰ ਬਨਵੈਤ ਨੂੰ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਮਾਹਿਰ ਸਲਾਹਕਾਰ ਬੋਰਡ ਦਾ ਮੈਂਬਰ ਨਿਯੁਕਤ

ਸੀਨੀਅਰ ਪੱਤਰਕਾਰ ਅਤੇ ਲੇਖਕ ਕਮਲਜੀਤ ਸਿੰਘ ਬਨਵੈਤ ਨੂੰ ਭਾਰਤ ਸਰਕਾਰ ਦੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਮਾਹਿਰ ਸਲਾਹਕਾਰ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਸੁਖਚੈਨ ਸਿੰਘ ਰਾਮੂੰਵਾਲੀਆ ਦੂਜੀ ਵਾਰ ਵਪਾਰ ਮੰਡਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਿਯੁਕਤ

ਮਿਲੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ : ਰਾਮੂੰਵਾਲੀਆ

ਵਿਧਾਇਕ ਮਾਲੇਰਕੋਟਲਾ ਨੇ ਤਰਸ ਦੇ ਆਧਾਰ ਤੇ ਨਗਰ ਕੌਸਿਲ ਵਿੱਚ ਨਿਯੁਕਤ ਕੀਤੇ ਕਰਮਚਾਰੀ ਨੂੰ ਨਿਯੁਕਤੀ ਪੱਤਰ ਸੋਂਪਿਆਂ

ਨੌਜਵਾਨ ਜਤਿਨ ਨੇ ਤਰਸ ਦੇ ਆਧਾਰ ਤੇ ਨੌਕਰੀ ਮਿਲਣ ਤੇ ਕੀਤਾ ਧੰਨਵਾਦ

'ਆਪ' ਵੱਲੋਂ ਸਾਕਿਬ ਅਲੀ ਰਾਜਾ ਨੂੰ ਜਨਮ ਦਿਨ 'ਤੇ ਸਪੋਕਸਮੈਨ ਨਿਯੁਕਤ ਕਰਕੇ ਦਿੱਤਾ ਤੋਹਫ਼ਾ

ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ : ਸਾਕਿਬ ਅਲੀ ਰਾਜਾ

ਗੁਰਮੀਤ ਸਿੰਘ ਖਾਲੜਾ ਨੂੰ ਭੀਮ ਯੂਥ ਫੈਡਰੇਸ਼ਨ ਵੱਲੋਂ ਹਲਕਾ ਖੇਮਕਰਨ ਦਾ ਸਕੱਤਰ ਨਿਯੁਕਤ ਕੀਤਾ ਗਿਆ

ਅੱਜ ਭੀਮ ਯੂਥ ਫੈਡਰੇਸ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਕਰਵਾਈ ਗਈ ਜਿਸ ਵਿੱਚ ਫੋਜੀ ਗੁਰਮੀਤ ਸਿੰਘ ਖਾਲੜਾ ਨੂੰ ਭੀਮ ਯੂਥ ਫੈਡਰੇਸ਼ਨ ਦੇ ਚੇਅਰਮੈਨ ਜਸਪਾਲ ਸਿੰਘ ਖਾਲੜਾ ਵੱਲੋਂ 

ਨਰੇਸ਼ ਜਿੰਦਲ ਵਪਾਰ ਮੰਡਲ ਦੇ ਸਲਾਹਕਾਰ ਨਿਯੁਕਤ

ਪ੍ਰਧਾਨ ਨਰੇਸ਼ ਕੁਮਾਰ ਭੋਲਾ ਨਿਯੁਕਤੀ ਪੱਤਰ ਦਿੰਦੇ ਹੋਏ

ਪੰਜਾਬ ਸਰਕਾਰ ਨੇ 3 ਸਾਲਾਂ ਲਈ ਤਿੰਨ ਨਵੇਂ ਸੂਚਨਾ ਕਮਿਸ਼ਨਰ ਕੀਤੇ ਨਿਯੁਕਤੀ

ਪੰਜਾਬ ਸਰਕਾਰ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਦਫ਼ਤਰ ਵਿਚ ਤਿੰਨ ਸੂਚਨਾ ਕਮਿਸ਼ਨਰ ਨਿਯੁਕਤ ਕਰ ਦਿੱਤੇ ਹਨ।

ਅੱਜ 417 ਨੌਜਵਾਨਾਂ ਨੂੰ CM ਮਾਨ ਦੇਣਗੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। 

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵ-ਨਿਯੁਕਤ ਕਰਮਚਾਰੀਆਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ

ਗਰੁੱਪ ਸੀ ਤੇ ਗਰੁੱਪ ਡੀ ਦੇ ਅਹੁਦਿਆਂ 'ਤੇ ਨਿਯੁਕਤ ਉਮੀਦਵਾਰਾਂ ਦੀ ਨਹੀਂ ਜਾਵੇਗੀ ਨੌਕਰੀ : ਮੁੱਖ ਮੰਤਰੀ

ਸਮਾਜਿਕ -ਆਰਥਕ ਮਾਨਦੰਡ ਦੇ ਨੰਬਰਾਂ ਲਈ ਹਰ ਸੰਭਵ ਕਾਨੂੰਨੀ ਕਦਮ ਚੁੱਕੇ ਜਾਣਗੇ, ਜਰੂਰਤ ਪਈ ਤਾਂ ਵਿਧਾਨਸਭਾ ਵਿਚ ਬਿੱਲ ਵੀ ਲਿਆਵਾਂਗੇ

ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਖੇਤੀਬਾੜੀ ਮੰਤਰੀ ਨੇ ਨਵ-ਨਿਯਕਤ ਸਟਾਫ਼ ਨੂੰ ਪੂਰੀ ਇਮਾਨਦਾਰੀ ਦੀ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਆ

ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

18 ਜਨਵਰੀ ਨੂੰ 500 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਨੌਜਵਾਨ ਬਣ ਰਹੇ ਨੇ ਸਰਗਰਮ ਭਾਈਵਾਲ

ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਕਲਰਕਾਂ ਨੂੰ ਭਾਸ਼ਾ ਵਿਭਾਗ ਦੀ ਨਿਰਦੇਸ਼ਕਾਂ ਨੇ ਵੰਡੇ ਨਿਯੁਕਤੀ ਪੱਤਰ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰੁਜ਼ਗਾਰ ਮੁਹਿੰਮ ਤਹਿਤ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸਰਪ੍ਰਸਤੀ ‘ਚ ਅੱਜ ਭਾਸ਼ਾ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ 7 ਕਲਰਕਾਂ ਨੂੰ ਵਿਭਾਗ ਦੀ ਨਿਰਦੇਸ਼ਕਾਂ ਹਰਪ੍ਰੀਤ ਕੌਰ ਨੇ ਨਿਯੁਕਤੀ ਪੱਤਰ ਪ੍ਰਦਾਨ ਕੀਤੇ।

ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ  ਆਂਗਨਵਾੜੀ ਵਰਕਰ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਰੰਗਲਾ ਪੰਜਾਬ' ਸਿਰਜਣ ਲਈ ਭਗਵੰਤ ਮਾਨ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਜਾਰੀ ਨੌਜਵਾਨਾਂ ਨੂੰ ਨਸ਼ੇ ਤਿਆਗ ਕੇ ਖੇਡਾਂ ਵੱਲ ਪ੍ਰੇਰਿਤ ਹੋਣ ਲਈ ਕਿਹਾ
 

ਐਮ.ਐਲ.ਏ. ਕੁਲਵੰਤ ਸਿੰਘ ਵੱਲੋਂ ਨਵ - ਨਿਯੁਕਤ ਆਂਗਣਵਾੜੀ ਹੈਲਪਰਾਂ ਅਤੇ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਚ ਹੁਣ ਤੱਕ 38 ਹਜ਼ਾਰ ਤੋਂ ਵਧੇਰੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨੌਜਵਾਨਾਂ ਨੂੰ ਨੌਕਰੀਆਂ ਦੇਣਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੀਤ ਹੇਅਰ

ਸੈਮੀਫ਼ਾਈਨਲ ਵਿਚ ਹਾਰਨ ਮਗਰੋਂ ਨਿਰਾਸ਼ ਸੀ, ਕੋਚ ਨੇ ਪ੍ਰੇਰਿਤ ਕੀਤਾ : ਸਿੰਧੂ

ਸਿਹਤ ਵਿਭਾਗ ਵਿੱਚ 11,200 ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਗਈ : ਬਲਬੀਰ ਸਿੱਧੂ

ਜੱਜ ਅਰੁਣ ਮਿਸ਼ਰਾ ਬਣੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੁਖੀ

ਸੁਪਰੀਮ ਕੋਰਟ ਦੇ ਸਾਬਕਾ ਜੱਜ ਅਰੁਣ ਮਿਸ਼ਰਾ ਨੇ ਅੱਜ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਦਸੰਬਰ 2020 ਵਿਚ ਸਾਬਕਾ ਮੁੱਖ ਜੱਜ ਐਚ ਐਲ ਦੱਤੂ ਦਾ ਕਾਰਜਕਾਲ ਪੂਰਾ ਹੋਣ ਦੇ ਬਾਅਦ ਤੋਂ ਐਨਐਚਆਰਸੀ ਦੇ ਮੁਖੀ ਦਾ ਅਹੁਦਾ ਖ਼ਾਲੀ ਪਿਆ ਸੀ। ਸੂਤਰਾਂ ਨੇ ਦਸਿਆ, ‘ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੁਖੀ ਦਾ ਅਹੁਦਾ ਅੱਜ ਤੋਂ ਜੱਜ ਅਰੁਣ ਮਿਸ਼ਰਾ ਨੇ ਸੰਭਾਲ ਲਿਆ। ਇਕ ਹੋਰ ਮੈਂਬਰੀ ਵੀ ਸ਼ਾਮਲ ਹੋਏ ਹਨ।’ 

‘ਉਡਾਣ ਯੋਜਨਾ’ ਦੀ ਸਮੁੱਚੀ ਪ੍ਰਗਤੀ ਦੀ ਨਿਗਰਾਨੀ ਲਈ ਸਟੇਟ ਟਾਸਕ ਫੋਰਸ (ਐਸਟੀਐਫ) ਦੇ ਉੱਚ ਅਧਿਕਾਰੀ ਨਾਮਜ਼ਦ

ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ਦੇ 34 ਨਵ-ਨਿਯੁਕਤ ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਵੱਲੋਂ ਕੋਵਿਡ ਮਹਾਂਮਾਰੀ ਦੇ ਸਥਿਤੀ ਨੂੰ ਵੇਖਦਿਆਂ 192 ਡਾਕਟਰ ਨਿਯੁਕਤ

ਪੰਜਾਬ ਵਿਚ ਕੋਵਿਡ ਮਹਾਂਮਾਰੀ ਦੀ ਮੌਜੂਦਾ ਚਿੰਤਾਜਨਕ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ 192 ਮੈਡੀਕਲ ਅਧਿਕਾਰੀ ਨਿਯੁਕਤ ਕੀਤੇ ਗਏ। ਇਸ ਭਰਤੀ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਾਲਾਂਕਿ ਸਿਹਤ ਵਿਭਾਗ ਇਸ ਮਹਾਂਮਾਰੀ ਨੂੰ ਕੰਟਰੋਲ ਕਰਨ ਲਈ ਕੁਸ਼ਲਤਾ ਨਾਲ ਕੰਮ ਕਰ ਰਿਹਾ ਹੈ ਪਰ ਕੋਵਿਡ ਕੇਸਾਂ ਦੀ ਵੱਧ ਰਹੀ ਗਿਣਤੀ ਕਾਰਨ ਸਾਨੂੰ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਹਿੱਤ ਵਧੇਰੇ ਸਟਾਫ ਦੀ ਲੋੜ ਹੈ।