ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕੀਤੀ ।